ਪੜਚੋਲ ਕਰੋ

Assembly Election 2018: ਪੰਜ ਸੂਬਿਆਂ ਦੇ ਨਤੀਜਿਆਂ 'ਤੇ ਕੀ ਬੋਲੇ ਵੱਡੇ ਲੀਡਰ

1/7
 ਬੀਜੇਪੀ ਦੇ ਕੇਂਦਰ ਤੇ ਮਹਾਰਾਸ਼ਟਰ ਸਹਿਯੋਗੀ ਦਲ ਸ਼ਿਵ ਸੈਨਾ ਲੀਡਰ ਤੇ ਸਾਂਸਦ ਸੰਜੈ ਰਾਊਤ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ। ਰਾਊਤ ਨੇ ਕਿਹਾ ਕਿ ਤਾਜ਼ਾ ਨਤੀਜਿਆਂ ਨੇ ਸਾਬਤ ਕਰ ਦਿੱਤਾ ਕਿ ਉਨ੍ਹਾਂ ਨੂੰ 2014 ਵਾਲਾ ਰਾਹੁਲ ਗਾਂਧੀ ਸਮਝਣ ਦੀ ਗ਼ਲਤੀ ਨਾ ਕੀਤੀ ਜਾਏ।

2/7
ਰਾਜਸਥਾਨ ਕਾਂਗਰਸ ਪ੍ਰਧਾਨ ਸਚਿਨ ਪਾਇਲਟ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਜੇ ਵੀ ਕਾਂਗਰਸ ਵਿਚਾਰਧਾਰਾ ਰੱਖਣ ਵਾਲੇ ਜੇ ਚੋਣਾਂ ਜਿੱਤ ਜਾਂਦੇ ਹਨ ਤਾਂ ਉਹ ਉਨ੍ਹਾਂ ਨਾਲ ਕੰਮ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਜੋ ਜਿੱਤਣ ਦੀ ਸਥਿਤੀ ਵਿੱਚ ਹਨ, ਉਹ ਉਨ੍ਹਾਂ ਲੋਕਾਂ ਦੇ ਵੀ ਸੰਪਰਕ ਵਿੱਚ ਹਨ।

3/7
ਕਾਂਗਰਸ ਦੇ ਵੱਡੇ ਲੀਡਰ ਤੇ ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਚਾਰ ਮੁਖੀ ਜਿਓਤੀਰਾਦਿੱਤਿਆ ਸਿੰਧਿਆ ਨੇ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਬਦਲਾਅ ਦੀ ਇੱਛਾ ਜ਼ਾਹਰ ਹੁੰਦੀ ਹੈ। ਕਾਂਗਰਸ ਨੂੰ ਮਿਲ ਰਹੀ ਬੜ੍ਹਤ ਨਾਲ ਪਾਰਟੀ ਵਰਕਰ ਜਸ਼ਨ ਵਿੱਚ ਡੁੱਬੇ ਹੋਏ ਹਨ।

4/7
ਉਨ੍ਹਾਂ ਤੋਂ ਇਲਾਵਾ ਪੱਛਮ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਲੋਕਤੰਤਰ ਵਿੱਚ ਹਮੇਸ਼ਾ ਜਨਤਾ ਹੀ ‘ਮੈਨ ਆਫ ਦ ਮੈਚ’ ਹੁੰਦੀ ਹੈ। 2019 ਦੇ ਫਾਈਨਲ ਮੈਚ ਦਾ ਇਹੀ ਅਸਲੀ ਸੰਕੇਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬੀਜੇਪੀ ਖ਼ਿਲਾਫ਼ ਵੋਟ ਦਿੱਤੀ ਹੈ ਤੇ ਇਹ ਲੋਕਾਂ ਦਾ ਵੱਡਾ ਫੈਸਲਾ ਹੈ। ਅਨਿਆਂ ’ਤੇ ਲੋਕਤੰਤਰ ਦੀ ਜਿੱਤ ਹੈ।

5/7
ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਚੋਣ ਰੁਝਾਨਾਂ ਸਬੰਧੀ ਕਿਹਾ ਕਿ ਹਾਲੇ ਤਕ ਕੁਝ ਸਾਫ ਨਹੀਂ। ਇਸ ਦੇ ਨਾਲ-ਨਾਲ ਉਨ੍ਹਾਂ ਜੇਤੂ ਪਾਰਟੀ ਤੇ ਸਾਰੇ ਜੇਤੂ ਵਿਧਾਇਕਾਂ ਨੂੰ ਵਧਾਈ ਦਿੱਤੀ ਪਰ ਉਨ੍ਹਾਂ ਇਹ ਵੀ ਕਿਹਾ ਕਿ ਤੇਲੰਗਾਨਾ ਵਿੱਚ ਮਹਾਂਗਠਜੋੜ ਦੀ ਹਾਰ ਹੋਈ ਹੈ।

6/7
ਉੱਧਰ ਤੇਲੰਗਾਨਾ ਵਿੱਚ ਜਿੱਤ ਮਗਰੋਂ ਟੀਆਰਐਸ ਮੁਖੀ ਦੀ ਧੀ ਕੇ ਕਵਿਤਾ ਨੇ ਇਸ ਜਿੱਤ ਸਬੰਧੀ ਮੀਡੀਆ ਨੂੰ ਕਿਹਾ ਕਿ ਹਾਰਨ ਵਾਲੀ ਪਾਰਟੀ ਅਕਸਰ ਇਹੀ ਕਹਿੰਦੀ ਹੈ ਕਿ ਈਵੀਐਮ ਨੂੰ ਹੈਕ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਸਰਾਸਰ ਗ਼ਲਤ ਹੈ। ਉਨ੍ਹਾਂ ਸਪਸ਼ਟ ਕਰਵਾਇਆ ਕਿ ਪਿਛਲੇ ਦਿਨੀਂ ਮੁੱਖ ਚੋਣ ਕਮਿਸ਼ਨ ਨੇ ਵੀ ਇਹੀ ਕਿਹਾ ਸੀ ਕਿ ਈਵੀਐਮ ਨੂੰ ਇੰਨੀ ਆਸਾਨੀ ਨਾਲ ਹੈਕ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਨਤਾ ਨੇ ਉਨ੍ਹਾਂ ਨੂੰ ਜਸ਼ਨ ਮਨਾਉਣ ਦਾ ਮੌਕਾ ਦਿੱਤਾ ਹੈ।

7/7
ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਹੁਣ ਤਕ ਦੇ ਰੁਝਾਨ ਤੋਂ ਸਾਫ ਨਜ਼ਰ ਆ ਰਿਹਾ ਹੈ ਕਿ ਸੂਬੇ ਵਿੱਚ ਕਾਂਗਰਸ ਆਪਣੀ ਸਰਕਾਰ ਬਣਾ ਸਕਦੀ ਹੈ। ਰਾਜਸਥਾਨ ਵਿੱਚ ਕਾਂਗਰਸ ਦੇ ਵੱਡੇ ਲੀਡਰਾਂ ਨੇ ਮੁੱਖ ਮੰਤਰੀ ਦੀ ਕੁਰਸੀ ਲਈ ਆਪਣੀ ਦਾਅਵੇਦਾਰੀ ਤੇਜ਼ ਕਰ ਲਈ ਹੈ। ਸਚਿਨ ਪਾਇਲਟ ਦੀ ਪ੍ਰੈੱਸ ਕਾਨਫਰੰਸ ਬਾਅਦ ਅਸ਼ੋਕ ਗਹਿਲੋਤ ਵੀ ਮੀਡੀਆ ਸਾਹਮਣੇ ਆਏ ਤੇ ਬਿਨ੍ਹਾ ਕਹੇ ਸੀਐਮ ਵਜੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ। ਇਸ ਦੌਰਾਨ ਗਹਿਲੋਤ ਨੇ ਕਿਹਾ ਕਿ ਕਾਂਗਰਸ ਨੂੰ ਜਨਾਦੇਸ਼ ਮਿਲਿਆ ਹੈ ਪਰ ਸੀਐਮ ਦਾ ਫੈਸਲਾ ਪਾਰਟੀ ਤੇ ਵਿਧਾਇਕ ਦਲ ’ਤੇ ਛੱਡਿਆ ਗਿਆ ਹੈ।

Sponsored Links by Taboola

ਟਾਪ ਹੈਡਲਾਈਨ

CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Liquor Prices Hike: ਪਿਆਕੜਾਂ ਨੂੰ ਵੱਡਾ ਝਟਕਾ, ਹੁਣ ਹੋਰ ਮਹਿੰਗੀ ਮਿਲੇਗੀ ਸ਼ਰਾਬ, ਹਰੇਕ ਬੋਤਲ 'ਤੇ ਦੇਣਗੇ ਪੈਣਗੇ ਵੱਧ ਪੈਸੇ; ਜਾਣੋ ਨਵੇਂ ਰੇਟ...
ਪਿਆਕੜਾਂ ਨੂੰ ਵੱਡਾ ਝਟਕਾ, ਹੁਣ ਹੋਰ ਮਹਿੰਗੀ ਮਿਲੇਗੀ ਸ਼ਰਾਬ, ਹਰੇਕ ਬੋਤਲ 'ਤੇ ਦੇਣਗੇ ਪੈਣਗੇ ਵੱਧ ਪੈਸੇ; ਜਾਣੋ ਨਵੇਂ ਰੇਟ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ DSP ਅਤੇ ASP ਸਣੇ ਇਨ੍ਹਾਂ 33 ਅਫਸਰਾਂ ਦੇ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ DSP ਅਤੇ ASP ਸਣੇ ਇਨ੍ਹਾਂ 33 ਅਫਸਰਾਂ ਦੇ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ

ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

Embed widget