ਰੋਡਵੇਜ਼ ਬੱਸ 'ਚ ਭਿਆਨਕ ਅੱਗ, ਵੇਖੋ ਤਸਵੀਰਾਂ
ਏਬੀਪੀ ਸਾਂਝਾ | 22 Jun 2019 01:45 PM (IST)
1
ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਹੋਣ ਨਾਲ ਲੱਗੀ ਪਰ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।
2
ਬੱਸ ਯਮੁਨਾਨਗਰ ਤੋਂ ਸਵਾਰੀਆਂ ਲੈ ਕੇ ਪਹੁੰਚੀ ਸੀ ਤੇ ਅੱਧੇ ਘੰਟੇ ਬਾਅਦ ਛਛਰੌਲੀ ਜਾਣਾ ਸੀ।
3
ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਪਰ ਬੱਸ ਸੜ ਕੇ ਸਵਾਹ ਹੋ ਚੁੱਕੀ ਹੈ।
4
ਇਸ ਲਈ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ। ਇਸ ਦੌਰਾਨ ਬੱਸ ਅੱਡੇ 'ਤੇ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ।
5
ਯਮੁਨਾਨਗਰ ਦੇ ਬਿਲਾਸਪੁਰ ਬੱਸ ਅੱਡੇ 'ਤੇ ਖੜੀ ਰੋਡਵੇਜ਼ ਬੱਸ ਨੂੰ ਭਿਆਨਕ ਅੱਗ ਲੱਗ ਗਈ। ਗਨੀਮਤ ਰਹੀ ਕਿ ਸਵਾਰੀਆਂ ਨੂੰ ਹਾਦਸੇ ਤੋਂ ਕੁਝ ਮਿੰਟ ਪਹਿਲਾਂ ਹੀ ਬੱਸ ਵਿੱਚੋਂ ਬਾਹਰ ਕੱਢ ਲਿਆ ਗਿਆ ਸੀ।