ਮਾਰੂਤੀ ਹੋਈ ਤਬਾਹ, ਦੋ ਦੀ ਮੌਤ, ਇੱਕ ਜ਼ਖ਼ਮੀ
ਏਬੀਪੀ ਸਾਂਝਾ | 30 Dec 2018 05:15 PM (IST)
1
ਪੁਲਿਸ ਮੌਕੇ ’ਤੇ ਪਹੁੰਚ ਚੁੱਕੀ ਹੈ। ਹਾਲੇ ਤਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ।
2
ਨਾਲ ਲੱਗਦੇ ਪਿੰਡਾਂ ਨੇ ਮੌਕੇ ’ਤੇ ਪਹੁੰਚ ਕੇ ਤਿੰਨਾਂ ਜਣਿਆਂ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਤੇ ਪੁਲਿਸ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ।
3
ਕਾਰ ਵਿੱਚ ਕੁੱਲ ਤਿੰਨ ਜਣੇ ਸਵਾਰ ਸਨ। ਇਨ੍ਹਾਂ ਵਿੱਚੋਂ ਦੋ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ।
4
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਨੇਰਵਾ ਦੇ ਭਰਾਣੂ ਨਜ਼ਦੀਕ ਮਾਰੂਤੀ ਕਾਰ ਦੁਰਘਟਨਾ ਦਾ ਸ਼ਿਕਾਰ ਹੋ ਗਈ।