ਪੜਚੋਲ ਕਰੋ
ਸਰਕਾਰਾਂ ਦੇ ਝੰਬੇ ਕਿਸਾਨਾਂ ਲਈ ਗੁਰੂਘਰਾਂ ਨੇ ਖੋਲ੍ਹੇ ਦਰਵਾਜ਼ੇ ਤੇ ਆਮ ਲੋਕਾਂ ਨੇ ਦਿਲ
1/9

ਕਿਸਾਨਾਂ ਦੇ ਸੰਘਰਸ਼ ਨੂੰ ਵੱਡੇ ਲੀਡਰਾਂ ਤੇ ਸਿਆਸਤਦਾਨਾਂ ਦੇ ਨਾਲ-ਨਾਲ ਡਾਕਟਰਾਂ, ਵਕੀਲਾਂ, ਸਾਬਕਾ ਫ਼ੌਜੀਆਂ ਦੇ ਨਾਲ-ਨਾਲ ਵਿਦਿਆਰਥੀਆਂ ਤੇ ਆਮ ਲੋਕਾਂ ਦਾ ਸਾਥ ਵੀ ਮਿਲਿਆ। ਸਾਰੇ ਲੋਕ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇਕੱਠੇ ਹੋ ਰਹੇ ਹਨ।
2/9

ਜਿੱਥੇ ਦੇਸ਼ ਵਿੱਚ ਰਾਮ ਮੰਦਰ ਦੇ ਮਸਲੇ 'ਤੇ ਫਿਰਕੂ ਤੇ ਸਿਆਸੀ ਹਨੇਰੀ ਵਗ ਰਹੀ ਹੈ, ਉੱਥੇ ਕਿਸਾਨਾਂ ਨੇ ਹੋਕਾ ਦਿੱਤਾ ਹੈ ਕਿ ਸਾਨੂੰ ਅਯੁੱਧਿਆ ਨਹੀਂ ਬਲਕਿ ਕਰਜ਼ ਮੁਆਫ਼ੀ ਚਾਹੀਦੀ ਹੈ।
Published at : 30 Nov 2018 12:03 PM (IST)
View More






















