ਗੁਆਂਢੀ ਸੂਬੇ 'ਚ ਬਰਫ਼ਬਾਰੀ, ਮੌਸਮ ਨੇ ਬਦਲਿਆ ਮਿਜਾਜ਼
ਏਬੀਪੀ ਸਾਂਝਾ | 01 Oct 2019 04:12 PM (IST)
1
ਹਿਮਾਚਲ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਨਾਲ ਤਾਪਮਾਨ 'ਚ ਗਿਰਾਵਟ ਆਈ ਹੈ।
2
ਲਗਾਤਾਰ ਦੋ ਦਿਨਾਂ ਤੋਂ ਖਰਾਬ ਮੌਸਮ ਦੇ ਚੱਲਦਿਆਂ ਧਰਮਸ਼ਾਲਾ ਤੇ ਆਸਪਾਸ ਦੇ ਇਲਾਕਿਆਂ ਵਿੱਚ ਠੰਢ ਵਧਣ ਲੱਗੀ ਹੈ।
3
ਧੌਲਾਧਾਰ ਦੀਆਂ ਪਹਾੜੀਆਂ 'ਤੇ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ।
4
ਬਰਫ਼ਬਾਰੀ ਨਾਲ ਪਹਾੜਾਂ ਦੇ ਨੇੜੇ ਲੱਗਦੇ ਇਲਾਕਿਆਂ ਦੇ ਲੋਕਾਂ ਨੇ ਗਰਮ ਕੱਪੜੇ ਕੱਢ ਲਏ ਹਨ।
5
ਇਸ ਦੇ ਨਾਲ ਹੀ ਸੂਬੇ ਵਿੱਚ ਸਰਦੀਆਂ ਨੇ ਦਸਤਕ ਦੇ ਦਿੱਤੀ ਹੈ।
6
7