ਪੜਚੋਲ ਕਰੋ

ਕੇਰਲ, ਕਰਨਾਟਕ, ਮਹਾਰਾਸ਼ਟਰ ਤੇ ਗੁਜਰਾਤ 'ਚ ਬਾਰਸ਼ ਤੇ ਹੜ੍ਹਾਂ ਨੇ ਮਚਾਈ ਤਬਾਹੀ

1/15
2/15
3/15
4/15
5/15
6/15
7/15
ਗੁਜਰਾਤ ਵਿੱਚ ਵੀ ਬਾਰਸ਼ ਦਾ ਕਹਿਰ ਜਾਰੀ ਹੈ। ਅੱਜ ਸੌਰਾਸ਼ਟਰ ਤੇ ਕੱਛ ਵਿੱਚ ਵੀ ਬਾਰਸ਼ ਦਾ ਅਨੁਮਾਨ ਹੈ। ਹੜ੍ਹ ਤੇ ਬਾਰਸ਼ ਕਰਕੇ ਹੁਣ ਤਕ 11 ਜਣਿਆਂ ਦੀ ਮੌਤ ਹੋ ਗਈ ਹੈ। ਰਾਜਕੋਟ, ਵੜੋਦਰਾ ਤੇ ਜਾਮਨਗਰ ਵਿੱਚ ਇੱਕ-ਇੱਕ ਐਨਡੀਆਰਐਫ ਦੀ ਟੀਮ ਭੇਜੀ ਗਈ ਹੈ। ਸ਼ਨੀਵਾਰ ਨੂੰ ਸੀਐਮ ਵਿਜੇ ਰੂਪਾਣੀ ਨੇ ਸਮੀਖਿਆ ਬੈਠਕ ਕੀਤੀ।

8/15
 ਕੋਲਾਪੁਰ ਅਤੇ ਸਾਂਗਲੀ ਜ਼ਿਲ੍ਹਿਆਂ ਵਿੱਚ 26 ਟੀਮਾਂ ਤੇ 26 ਕਿਸ਼ਤੀਆਂ ਤੇ 110 ਜਲ ਸੈਨਾ ਦੇ ਜਵਾਨ ਰਾਹਤ ਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ।

9/15
ਕਰਨਾਟਕ ਸਰਕਾਰ ਨੇ ਰਾਜ ਵਿੱਚ ਪਏ ਭਾਰੀ ਮੀਂਹ ਤੇ ਹੜ੍ਹਾਂ ਕਾਰਨ 6000 ਕਰੋੜ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਾਇਆ ਹੈ। ਇੱਥੇ ਮੀਂਹ ਨਾਲ ਸਬੰਧਤ ਵੱਖ ਵੱਖ ਘਟਨਾਵਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ।

10/15
 ਕਰਨਾਟਕ ਵਿੱਚ ਮੀਂਹ ਤੋਂ ਰਾਹਤ ਨਾ ਮਿਲਣ ਕਾਰਨ ਸ਼ਨੀਵਾਰ ਨੂੰ ਹੜ੍ਹ ਦੀ ਸਥਿਤੀ ਗੰਭੀਰ ਹੋ ਗਈ। ਰਾਜ ਵਿੱਚ ਜ਼ਿਆਦਾਤਰ ਨਦੀਆਂ ਦਾ ਪਾਣੀ ਚੜ੍ਹਿਆ ਹੋਇਆ ਹੈ। ਹੁਣ ਤੱਕ ਇੱਥੇ ਹੜ੍ਹ ਤੇ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 24 ਲੋਕਾਂ ਦੀ ਮੌਤ ਹੋ ਚੁੱਕੀ ਹੈ।

11/15
ਸੂਬੇ ਦੇ 988 ਰਾਹਤ ਕੈਂਪਾਂ 1,07,699 ਲੋਕਾਂ ਨੂੰ ਸੁਰੱਖਿਅਤ ਪਹੁੰਚਾਇਆ ਗਿਆ ਹੈ। ਵਾਇਨਾਡ ਤੋਂ ਸਭ ਤੋਂ ਵੱਧ 24,990 ਲੋਕਾਂ ਨੇ ਇਨ੍ਹਾਂ ਕੈਂਪਾਂ ਵਿੱਚ ਪਨਾਹ ਲਈ ਹੈ।

12/15
ਕੇਰਲ ਵਿੱਚ ਇੱਕ ਲੱਖ ਤੋਂ ਵੱਧ ਲੋਕਾਂ ਨੇ ਰਾਹਤ ਕੈਂਪਾਂ ਵਿੱਚ ਪਨਾਹ ਲਈ ਹੋਈ ਹੈ। 8 ਅਗਸਤ ਤੋਂ ਹੁਣ ਤਕ ਮੀਂਹ ਨਾਲ ਜੁੜੀਆਂ ਘਟਨਾਵਾਂ ਵਿੱਚ ਕੋਜ਼ੀਕੋਡ ਤੇ ਮਲਾਪੁੱਰਮ ਜ਼ਿਲ੍ਹਿਆਂ ਵਿੱਚ 20 ਤੇ ਵਾਇਨਾਡ ਵਿੱਚ 9 ਵਿਅਕਤੀ ਆਪਣੀ ਜਾਨ ਗਵਾ ਚੁੱਕੇ ਹਨ।

13/15
ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਸਾਂਗਲੀ ਵਿੱਚ ਹੜ੍ਹਾਂ ਦੀ ਸਥਿਤੀ ਇਸ ਤਰ੍ਹਾਂ ਹੈ ਕਿ ਸੜਕਾਂ 'ਤੇ ਕਿਸ਼ਤੀਆਂ ਚੱਲ ਰਹੀਆਂ ਹਨ। ਹਾਲਾਂਕਿ, ਮਹਾਰਾਸ਼ਟਰ ਦੇ ਸਾਂਗਲੀ ਤੇ ਕੋਲਹਾਪੁਰ ਵਿੱਚ ਹੜ੍ਹ ਦਾ ਪਾਣੀ ਘਟ ਰਿਹਾ ਹੈ।

14/15
ਇਕੱਲੇ ਕੇਰਲ ਵਿੱਚ 42 ਤੇ ਕਰਨਾਟਕ ਵਿੱਚ 24 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹੇ ਹੜ੍ਹ ਤੇ ਬਾਰਸ਼ ਦੀ ਮਾਰ ਝੱਲ ਰਹੇ ਹਨ।

15/15
ਦੇਸ਼ ਦੇ ਕਈ ਸੂਬਿਆਂ ਵਿੱਚ ਹੜ੍ਹ ਤੇ ਮੀਂਹ ਨੇ ਤਬਾਹੀ ਮਚਾਈ ਹੈ। ਕੇਰਲ, ਕਰਨਾਟਕ, ਮਹਾਰਾਸ਼ਟਰ ਤੇ ਗੁਜਰਾਤ ਵਿੱਚ ਹੜ੍ਹ ਤੇ ਬਾਰਸ਼ ਕਾਰਨ ਹੁਣ ਤਕ ਸੈਂਕੜੇ ਲੋਕਾਂ ਦੀ ਮੌਤ ਹੋ ਚੁੱਕੀ ਹੈ।

View More
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਬਿਜਲੀ ਮੀਟਰਾਂ ਬਾਰੇ ਹੋਇਆ ਵੱਡਾ ਐਲਾਨ, ਪੰਜਾਬੀ ਦੇਣ ਧਿਆਨ!

ਕਰਮਚਾਰੀਆਂ ਨੂੰ ਜਾਰੀ ਹੋਈ ਸਖਤ ਚੇਤਾਵਨੀ, ਹੁਣ ਸਿੱਧਾ ਕੀਤਾ ਜਾਵੇਗਾ ਸਸਪੈਂਡ, ਇਸ ਵਿਭਾਗ 'ਚ ਮੱਚੀ ਹਲਚਲ

ਸਫੈਦ ਵਾਲ ਨੂੰ ਜੜ੍ਹਾਂ ਤੋਂ ਕਿਵੇਂ ਕਰੀਏ ਕਾਲੇ? ਜਾਣੋ ਕਿਹੜਾ ਤੇਲ ਚਿੱਟੇ ਵਾਲਾਂ ਨੂੰ ਕਰਦਾ ਕਾਲਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (10-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਿਜਲੀ ਮੀਟਰਾਂ ਬਾਰੇ ਹੋਇਆ ਵੱਡਾ ਐਲਾਨ, ਪੰਜਾਬੀ ਦੇਣ ਧਿਆਨ!
Punjab News: ਪੰਜਾਬ 'ਚ ਬਿਜਲੀ ਮੀਟਰਾਂ ਬਾਰੇ ਹੋਇਆ ਵੱਡਾ ਐਲਾਨ, ਪੰਜਾਬੀ ਦੇਣ ਧਿਆਨ!
ਕਰਮਚਾਰੀਆਂ ਨੂੰ ਜਾਰੀ ਹੋਈ ਸਖਤ ਚੇਤਾਵਨੀ, ਹੁਣ ਸਿੱਧਾ ਕੀਤਾ ਜਾਵੇਗਾ ਸਸਪੈਂਡ, ਇਸ ਵਿਭਾਗ 'ਚ ਮੱਚੀ ਹਲਚਲ
ਕਰਮਚਾਰੀਆਂ ਨੂੰ ਜਾਰੀ ਹੋਈ ਸਖਤ ਚੇਤਾਵਨੀ, ਹੁਣ ਸਿੱਧਾ ਕੀਤਾ ਜਾਵੇਗਾ ਸਸਪੈਂਡ, ਇਸ ਵਿਭਾਗ 'ਚ ਮੱਚੀ ਹਲਚਲ
ਸਫੈਦ ਵਾਲ ਨੂੰ ਜੜ੍ਹਾਂ ਤੋਂ ਕਿਵੇਂ ਕਰੀਏ ਕਾਲੇ? ਜਾਣੋ ਕਿਹੜਾ ਤੇਲ ਚਿੱਟੇ ਵਾਲਾਂ ਨੂੰ ਕਰਦਾ ਕਾਲਾ
ਸਫੈਦ ਵਾਲ ਨੂੰ ਜੜ੍ਹਾਂ ਤੋਂ ਕਿਵੇਂ ਕਰੀਏ ਕਾਲੇ? ਜਾਣੋ ਕਿਹੜਾ ਤੇਲ ਚਿੱਟੇ ਵਾਲਾਂ ਨੂੰ ਕਰਦਾ ਕਾਲਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (10-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (10-12-2025)
Diljit Dosanjh: ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ

Kapil Sharma: ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...

Embed widget