ਪੜਚੋਲ ਕਰੋ

ਵਿਆਹ ਤੋਂ ਬਾਅਦ ਥਾਈਲੈਂਡ 'ਚ ਕਰੀਨਾ ਦਾ ਸਟਾਈਲਿਸ਼ ਫ਼ੋਟੋਸ਼ੂਟ..!

1/13
ਬਾਲੀਵੁੱਡ ਦੀ ਕਰੀਨਾ ਕਪੂਰ ਖ਼ਾਨ ਆਪਣੇ ਫੈਸ਼ਨ ਅਤੇ ਸਟਾਈਲ ਕਾਰਨ ਹਮੇਸ਼ਾ ਚਰਚਾ ਵਿੱਚ ਰਹੀ ਹੈ। ਹੁਣ ਇੱਕ ਵਾਰ ਫਿਰ ਇਹ ਅਦਾਕਾਰਾ ਆਪਣੇ ਇੱਕ ਫੋਟੋਸ਼ੂਟ ਤੋਂ ਬਾਅਦ ਸੁਰਖੀਆਂ ਵਿੱਚ ਹੈ।

2/13
ਮਾਂ ਬਣਨ ਤੋਂ ਬਾਅਦ ਕਰੀਨਾ ਦਾ ਇਹ ਸਭ ਤੋਂ ਵੱਖਰਾ ਫੋਟੋਸ਼ੂਟ ਮੰਨਿਆ ਜਾ ਰਿਹਾ ਹੈ।

3/13
ਅਦਾਕਾਰਾ ਇਸ ਮੈਗਜ਼ੀਨ ਦੇ ਜਨਵਰੀ 2018 ਅੰਕ ਦੇ ਕਵਰ ਪੇਜ਼ 'ਤੇ ਨਜ਼ਰ ਆਵੇਗੀ।

4/13
ਕੁਝ ਦਿਨ ਪਹਿਲਾਂ ਵੀ ਇਸ ਫੋਟੋਸ਼ੂਟ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਸਨ ਪਰ ਹੁਣ ਵੋਗ ਨੇ ਬਹੁਤ ਸਾਰੀਆਂ ਤਸਵੀਰਾਂ ਪੋਸਟ ਕੀਤੀਆਂ ਹਨ।

5/13
ਇਨ੍ਹਾਂ ਤਸਵੀਰਾਂ ਨੂੰ ਵੋਗ ਇੰਡੀਆ ਨੇ ਆਪਣੇ ਇੰਸਟਾਗਰਾਮ ਤੇ ਸ਼ੇਅਰ ਕੀਤਾ ਹੈ।

6/13
ਇਹ ਫੋਟੋਸ਼ੂਟ ਥਾਈਲੈਂਡ ਦੇ ਫੁਕੇਟ ਵਿੱਚ ਕੀਤਾ ਗਿਆ ਹੈ।

7/13
ਕਰੀਨਾ ਦਾ ਇਹ ਇੰਟਰਵਿਊ ਇਸ ਮੈਗਜ਼ੀਨ ਦੇ ਜਨਵਰੀ ਦੇ ਅੰਤ ਵਿੱਚ ਪੜ੍ਹਨ ਨੂੰ ਮਿਲੇਗਾ।

8/13
ਫਿਲਮ ਟਸ਼ਨ ਵਿੱਚ ਕਾਰੀਨਾ ਕਪੂਰ
ਫਿਲਮ ਟਸ਼ਨ ਵਿੱਚ ਕਾਰੀਨਾ ਕਪੂਰ "ਸਾਈਜ਼ ਜ਼ੀਰੋ" ਵਿੱਚ ਨਜ਼ਰ ਆਈ ਸੀ ਅਤੇ ਉਸ ਵੇਲੇ ਇਹ ਇੱਕ ਫੈਸ਼ਨ ਟਰੈਂਡ ਬਣ ਗਿਆ ਸੀ।
9/13
ਇਸ ਬਾਰੇ ਗੱਲ ਕਰਦਿਆਂ ਕਰੀਨਾ ਨੇ ਦੱਸਿਆ ਕਿ
ਇਸ ਬਾਰੇ ਗੱਲ ਕਰਦਿਆਂ ਕਰੀਨਾ ਨੇ ਦੱਸਿਆ ਕਿ "ਓਦੋਂ ਮੈਂ ਸਿਰਫ 27 ਸਾਲ ਦੀ ਸੀ ਅਤੇ ਆਪਣੀ ਭੂਮਿਕਾ ਦੇ ਲਈ ਇਹ ਕਰਨਾ ਚਾਹੁੰਦੀ ਸੀ। ਉਸ ਵੇਲੇ ਇਹ ਬਹੁਤ ਹੀ ਸ਼ਾਨਦਾਰ ਲੁੱਕ ਸੀ। ਹੁਣ ਮੈਂ ਜ਼ਿਆਦਾ ਮੈਚਿਓਰ ਹੋ ਗਈ ਹਾਂ। ਹੁਣ ਇਹ ਫਿੱਟ ਹੋਣ ਦੇ ਬਾਰੇ ਮੈਂ ਆਪਣੀ ਸਕਰੀਨ 'ਤੇ ਦਿੱਖ ਦੇ ਮਾਮਲੇ ਵਿੱਚ ਬਹੁਤ ਕੰਫਰਟੇਬਲ ਹਾਂ।
10/13
ਮੈਗਜ਼ੀਨ ਦੇ ਕਵਰ ਤੇ ਕਾਰੀਨਾ ਕਪੂਰ Yellow ਬਿਕਨੀ ਟਾਪ ਵਿੱਚ ਨਜ਼ਰ ਆ ਰਹੀ ਹੈ।

11/13
ਕਰੀਨਾ ਨੇ ਵੋਗ ਇੰਡੀਆ ਮੈਗਜ਼ੀਨ ਲਈ ਬਿਕਨੀ ਵਿੱਚ ਫੋਟੋਸ਼ੂਟ ਕਰਵਾਇਆ ਹੈ।

12/13
ਮੈਗਜ਼ੀਨ ਨਾਲ ਕਰੀਨਾ ਨੇ ਬਾਲੀਵੁੱਡ ਵਿੱਚ ਆਪਣੇ ਡੈਬਿਊ ਤੋਂ ਲੈ ਕੇ ਪ੍ਰੈਗਨੈਂਸੀ ਦੌਰਾਨ ਵਜ਼ਨ ਵੱਧ ਜਾਣ ਵਰਗੇ ਮੁੱਦਿਆਂ 'ਤੇ ਗੱਲਬਾਤ ਵੀ ਕੀਤੀ ਹੈ।

13/13
ਕਰੀਨਾ ਇਸ ਸਾਲ ਵੱਡੇ ਪਰਦੇ 'ਤੇ ਫ਼ਿਲਮ
ਕਰੀਨਾ ਇਸ ਸਾਲ ਵੱਡੇ ਪਰਦੇ 'ਤੇ ਫ਼ਿਲਮ "ਵੀਰੇ ਦੀ ਵੈਡਿੰਗ" ਵਿੱਚ ਨਜ਼ਰ ਆਵੇਗੀ। (Photos: Vogue India)
Sponsored Links by Taboola

ਟਾਪ ਹੈਡਲਾਈਨ

Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ

Cabinet Reshuffle: ਮੋਦੀ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼, ਇਸ ਮੰਤਰੀ ਦਾ ਕੱਟਿਆ ਜਾਏਗਾ ਪੱਤਾ? 12 ਕੋਲ ਹੈ ਇੱਕ ਤੋਂ ਵੱਧ ਮੰਤਰਾਲੇ...
ਮੋਦੀ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼, ਇਸ ਮੰਤਰੀ ਦਾ ਕੱਟਿਆ ਜਾਏਗਾ ਪੱਤਾ? 12 ਕੋਲ ਹੈ ਇੱਕ ਤੋਂ ਵੱਧ ਮੰਤਰਾਲੇ...
Dehradun : ਗੁਆਂਢੀ ਦੇ ਫੋਨ 'ਚ ਪਤਨੀ ਦੀਆਂ ਫੋਟੋਆਂ ਤੇ ਵੀਡੀਓਜ਼ ਦੇਖ ਕੇ ਭੜਕ ਗਿਆ ਪਤੀ , ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸਾਜ਼ਿਸ਼

Police Transfer News: ਪੁਲਿਸ ਵਿਭਾਗ ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਸਣੇ ਕਈ ਜ਼ਿਲ੍ਹਿਆਂ ਦੇ ASP ਅਤੇ DSP ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ?
ਪੁਲਿਸ ਵਿਭਾਗ ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਸਣੇ ਕਈ ਜ਼ਿਲ੍ਹਿਆਂ ਦੇ ASP ਅਤੇ DSP ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ

Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 

Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget