ਵੋਟ ਪਾਉਣ ਪਹੁੰਚੀਆਂ ਵੱਡੀਆਂ ਸ਼ਖ਼ਸੀਅਤਾਂ, ਕਤਾਰਾਂ 'ਚ ਲੱਗ ਕੇ ਪਾਈ ਵੋਟ
ਏਬੀਪੀ ਸਾਂਝਾ | 12 May 2019 02:18 PM (IST)
1
2
3
4
5
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰਨਾਲ ਵਿੱਚ ਵੋਟ ਪਾਈ।
6
7
8
9
10
ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਵੋਟ ਪਾਉਣ ਲਈ ਕਤਾਰ ਵਿੱਚ ਖੜਾ ਹੋਇਆ ਦਿਖਾਈ ਦੇ ਰਿਹਾ ਹੈ।
11
ਵੋਟਿੰਗ ਸ਼ੁਰੂ ਹੁੰਦਿਆਂ ਹੀ ਕਈ ਸਿਤਾਰਿਆਂ ਵੋਟ ਪਾਉਣ ਲਈ ਕਤਾਰਾਂ ਵਿੱਚ ਖੜੇ ਨਜ਼ਰ ਆਏ।
12
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ।
13
ਦੱਸ ਦੇਈਏ ਛੇਵੇਂ ਗੇੜ ਵਿੱਚ ਕੁੱਲ 979 ਉਮੀਦਵਾਰ ਮੈਦਾਨ ਵਿੱਚ ਹਨ।
14
15
ਵੇਖੋ ਹੋਰ ਤਸਵੀਰਾਂ।
16
ਇਸ ਗੇੜ ਵਿੱਚ 10 ਕਰੋੜ 16 ਲੱਖ ਤੋਂ ਵੱਧ ਲੋਕ ਵੋਟਾਂ ਪਾਉਣਗੇ।
17
ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੇ ਵੋਟ ਪਾਈ।
18
ਦਿੱਲੀ ਦੀਆਂ ਸਾਰੀਆਂ 7 ਤੇ ਹਰਿਆਣਾ ਦੀਆਂ ਸਾਰੀਆਂ 10 ਸੀਟਾਂ ਦੇ ਇਲਾਵਾ ਯੂਪੀ ਦੀਆਂ 14, ਬਿਹਾਰ, ਮੱਧ ਪ੍ਰਦੇਸ਼ ਤੇ ਪੱਛਮ ਬੰਗਾਲ ਦੀਆਂ 8-8 ਤੇ ਝਾਰਖੰਡ ਦੀਆਂ 4 ਸੀਟਾਂ 'ਤੇ ਵੋਟਿੰਗ ਹੋਏਗੀ।
19
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਸਥਿਤ ਪੋਲਿੰਗ ਬੂਥ ਵਿੱਚ ਵੋਟ ਪਾਈ।
20
ਲੋਕ ਸਭਾ ਚੋਣਾਂ ਦੇ 6ਵੇਂ ਗੇੜ ਲਈ ਅੱਜ 7 ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ।