ਵੇਖੋ ਹੋਰ ਤਸਵੀਰਾਂ।
ਰਿਲਾਇੰਸ ਇੰਡਸਟ੍ਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਖ਼ਾਸ ਤੌਰ 'ਤੇ ਅੰਮ੍ਰਿਤਸਰ ਪੁੱਜੀ।