ਸੋਸ਼ਲ ਮੀਡੀਆ 'ਤੇ ਉੱਡਿਆ ਮੋਦੀ ਦਾ ਮਖੌਲ, ਵੇਖੋ ਤਸਵੀਰਾਂ
ਏਬੀਪੀ ਸਾਂਝਾ | 15 Jun 2018 03:18 PM (IST)
1
2
3
4
5
6
7
ਇਸ ਵੀਡੀਓ ਨੂੰ ਲੋਕ ਟਵਿੱਟਰ ਤੇ ਫੇਸਬੁੱਕ ’ਤੇ ਮੀਮ (ਟ੍ਰੋਲਿੰਗ) ਵਾਂਗੂ ਇਸਤੇਮਾਲ ਕਰ ਰਹੇ ਹਨ। ਪ੍ਰਧਾਨ ਮੰਤਰੀ ਦੀ ਵੀਡੀਓ ਤੋਂ ਬਣੇ ਮੀਮ ਫਿਟਨੈੱਸ ਤੋਂ ਜ਼ਿਆਦਾ ਲੋਕਾਂ ਨੂੰ ਹਸਾਉਣ ਦਾ ਕੰਮ ਕਰ ਰਹੇ ਹਨ।
8
ਇਸ ਵੀਡੀਓ ਵਿੱਚ ਪ੍ਰਧਾਨ ਮੰਤਰੀ ਬਗੀਚੇ ਵਿੱਚ ਕਈ ਤਰ੍ਹਾਂ ਦੀਆਂ ਕਸਰਤਾਂ ਕਰਦੇ ਨਜ਼ਰ ਆ ਰਹੇ ਸੀ। ਪੀਐਮ ਦੀ ਇਹ ਵੀਡੀਓ ਪਲਾਂ ਵਿੱਚ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ ਸੀ।
9
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਕ੍ਰਿਕਟਰ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੇ ਫਿਟਨੈੱਸ ਚੈਲੰਜ ਨੂੰ ਸਵੀਕਾਰ ਕਰਦਿਆਂ ਹਾਲ ਹੀ ਵਿੱਚ ਆਪਣੀ ਕਸਰਤ ਵਾਲੀ ਵੀਡੀਓ ਸਾਂਝੀ ਕੀਤੀ ਸੀ।