✕
  • ਹੋਮ

ਗਾਂਧੀ ਜਯੰਤੀ ਮੌਕੇ ਪੁਲਿਸ ਵੱਲੋਂ ਕਿਸਾਨਾਂ 'ਤੇ ਤਸ਼ੱਦਦ, ਤਸਵੀਰਾਂ ਦੀ ਜ਼ੁਬਾਨੀ

ਏਬੀਪੀ ਸਾਂਝਾ   |  02 Oct 2018 05:00 PM (IST)
1

2

3

ਹੋਰ ਤਸਵੀਰਾਂ।

4

ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਕਿਸੇ ਵੀ ਤਰੀਕੇ ਕਿਸਾਨਾਂ ਨੂੰ ਦਿੱਲੀ 'ਚ ਦਾਖਲ ਹੋਣ ਤੋਂ ਰੋਕਿਆ ਜਾਵੇ ਕਿਉਂਕਿ ਦਿੱਲੀ 'ਚ ਕਿਸਾਨਾਂ ਨੂੰ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ।

5

ਕਿਸਾਨਾਂ ਦੇ ਕਾਫਲੇ ਨੂੰ ਰੋਕਣ ਲਈ ਵੱਡੀ ਗਿਣਤੀ 'ਚ ਆਰਏਐਫ, ਪੈਰ ਮਿਲਟਰੀ ਫੋਰਸ ਤੇ ਦਿੱਲੀ ਪੁਲਿਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।

6

ਕਿਸਾਨਾਂ ਦੀ ਯਾਤਰਾ ਉੱਤਰਾਖੰਡ ਦੇ ਹਰਿਦੁਆਰ ਤੋਂ ਸ਼ੁਰੂ ਹੋਈ ਸੀ। ਦਿੱਲੀ ਕੋਲ ਯੂਪੀ ਬਾਰਡਰ 'ਤੇ ਹਜ਼ਾਰਾਂ ਕਿਸਾਨ ਇਕੱਠੇ ਹੋਏ ਹਨ।

7

ਕਿਸਾਨਾਂ ਤੇ ਸੁਰੱਖਿਆ ਬਲਾਂ ਵਿਚਾਲੇ ਤਿੱਖਾ ਸੰਘਰਸ਼ ਚੱਲ ਰਿਹਾ ਹੈ। ਪੁਲਿਸ ਨੇ ਕਿਸਾਨਾਂ 'ਤੇ ਕਾਬੂ ਪਾਉਣ ਲਈ ਪਾਣੀ ਦੀਆਂ ਬੁਛਾੜਾਂ ਕੀਤੀਆਂ ਤੇ ਅੱਥਰੂ ਗੈਸ ਦੇ ਗੋਲੇ ਛੱਡੇ।

8

ਕਿਸਾਨ ਰਾਜਘਾਟ ਤੱਕ ਮਾਰਚ ਕੱਢਣਾ ਚਾਹੁੰਦੇ ਹਨ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਹੋਇਆ ਹੈ। ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੌਰਾਨ ਕਈ ਕਿਸਾਨਾਂ ਦੇ ਸੱਟਾਂ ਵੀ ਲੱਗੀਆਂ ਹਨ।

9

ਗਾਂਧੀ ਜਯੰਤੀ ਮੌਕੇ ਦਿੱਲੀ 'ਚ ਦੇਸ਼ ਦੇ ਕਿਸਾਨ ਤੇ ਜਵਾਨ ਆਹਮੋ-ਸਾਹਮਣੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਹਜ਼ਾਰਾਂ ਕਿਸਾਨ ਨੌਂ ਦਿਨ ਦੀ ਯਾਤਰਾ ਤੋਂ ਬਾਅਦ ਦਿੱਲੀ ਬਾਰਡਰ ਤੱਕ ਪਹੁੰਚੇ ਹਨ।

  • ਹੋਮ
  • ਭਾਰਤ
  • ਗਾਂਧੀ ਜਯੰਤੀ ਮੌਕੇ ਪੁਲਿਸ ਵੱਲੋਂ ਕਿਸਾਨਾਂ 'ਤੇ ਤਸ਼ੱਦਦ, ਤਸਵੀਰਾਂ ਦੀ ਜ਼ੁਬਾਨੀ
About us | Advertisement| Privacy policy
© Copyright@2025.ABP Network Private Limited. All rights reserved.