ਪੜਚੋਲ ਕਰੋ

ਦੇਖੋ ਰਾਹੁਲ ਗਾਂਧੀ ਦਾ ਰਾਜਨੀਤਿਕ ਰਿਪੋਰਟਕਾਰਡ: ਜਾਣੋ ਕਿੱਥੇ ਹੋਏ ਪਾਸ ਤੇ ਕਿੱਥੇ ਹੋਏ ਫੇਲ

1/11
ਸਾਲ 2017 ਚਂ ਕਾਂਗਰਸ ਪੰਜਾਬ ਜਿੱਤੀ ਜਦਕਿ ਗੋਵਾ,ਉੱਤਰ ਪ੍ਰਦੇਸ਼,ਉੱਤਰਾਖੰਡ ਅਤੇ ਮਣੀਪੁਰ ਵਿੱਚ ਪਾਰਟੀ ਨੂੰ ਹਰ ਦਾ ਸਾਹਮਣਾ ਕਰਨਾ ਪਿਆ

2/11
ਸਾਲ 2016 ਚਂ ਕਾਂਗਰਸ ਨੇ ਪੁੱਡੂਚੇਰੀ ਜਿੱਤੀ ਪਰ ਅਸਾਮ,ਕੇਰਲ,ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਉਸਦੇ ਹਿੱਸੇ ਹਾਰ ਆਈ.

3/11
2015 ਚਂ ਕਾਂਗਰਸ ਨੇ ਗਠਜੋੜ ਚ ਬਿਹਾਰ ਜਿੱਤਿਆ ਪਰ ਨੀਤੀਸ਼ ਦੇ ਗਾਹਜੋੜ ਤੋਂ ਵੱਖਰੇ ਹੋਣ ਤੋਂ ਬਾਅਦ ਕਾਂਗਰਸ ਸੱਤਾ ਤੋਂ ਬਾਹਰ ਹੋ ਗਈ. ਇਸੇ ਹੀ ਸਾਲ ਕਾਂਗਰਸ ਦਿੱਲੀ ਵੀ ਹਾਰੀ।

4/11
2014 ਚ ਅਰੁਣਾਚਲ ਵਿੱਚ ਜਿੱਤ ਦਰਜ ਕੀਤੀ ਪਰ ਬਾਅਦ ਵਿੱਚ ਸੱਤਾ ਗਵਾ ਲਈ, ਆਂਧਰ ਪ੍ਰਦੇਸ਼,ਤੇਲੰਗਾਨਾ,ਹਰਿਆਣਾ,ਜੰਮੂ ਕਸ਼ਮੀਰ,ਸਿੱਕਮ,ਝਾਰਖੰਡ,ਮਹਾਰਾਸ਼ਟਰ,ਓਡੀਸ਼ਾ ਵਿੱਚ ਪਾਰਟੀ ਹਰ ਗਈ.

5/11
ਸਾਲ 2013 ਚ' ਕਰਨਾਟਕ,ਮੇਘਾਲਿਆ ਅਤੇ ਮਿਜ਼ੋਰਮ ਚਂ ਕਾਂਗਰਸ ਨੂੰ ਜਿੱਤ ਮਿਲੀ ਜਦਕਿ ਨਾਗਾਲੈਂਡ,ਮੱਧ ਪ੍ਰਦੇਸ਼,ਛੱਤੀਸਗੜ,ਦਿੱਲੀ ਅਤੇ ਤ੍ਰਿਪੁਰਾ ਚਂ ਹਾਰ.

6/11
2014 ਵਿੱਚ ਹੋਈਆਂ ਚੋਣਾਂ ਚ ਕਾਂਗਰਸ 44 ਸੀਟਾਂ ਤੇ ਸਿਮਟ ਗਈ ਜੋ ਹੁਣ ਤੱਕ ਦਾ ਪਾਰਟੀ ਦਾ ਸਭ ਤੋਂ ਖਰਾਬ ਪ੍ਰਦਰਸ਼ਨ ਰਿਹਾ।

7/11
ਜਦਕਿ ਇਸ ਦੌਰਾਨ ਮਹਿਜ਼ ਸੱਤ ਰਾਜਾਂ ਵਿੱਚ ਕਾਂਗਰਸ ਨੂੰ ਜਿੱਤ ਮਿਲ ਸਕੀ.ਇਸਦੇ ਲਈ ਉਨ੍ਹਾਂ ਦੇ ਵਿਰੋਧੀ ਰਾਹੁਲ ਨੂੰ ਜ਼ਿਮੇਵਾਰ ਮੰਨਦੇ ਹਨ.

8/11
2013 ਵਿੱਚ ਰਾਹੁਲ ਗਾਂਧੀ ਦੇ ਉੱਪ ਪ੍ਰਧਾਨ ਬਨਣ ਤੋਂ ਬਾਅਦ ਹੁਣ ਤੱਕ ਵਿਧਾਨਸਭਾ ਚੋਣਾਂ ਚ ਕਾਂਗਰਸ ਨੂੰ 24 ਚੋਣਾਂ ਚ ਹਰ ਮਿਲੀ।

9/11
ਕਾਂਗਰਸ ਉੱਪ ਪ੍ਰਧਾਨ ਬਣਨ ਤੋਂ ਬਾਅਦ ਕੈਸਾ ਰਿਹਾ ਉਹਨਾਂ ਦਾ ਰਿਪੋਰਟ ਕਾਰਡ,ਕਿਸ ਪ੍ਰੀੱਖਿਆ ਵਿੱਚ ਉਹ ਪਾਸ ਹੋਏ ਅਤੇ ਕਿਸ ਵਿੱਚ ਫੇਲ? ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਾਂ.

10/11
47 ਸਾਲ ਦੇ ਰਾਹੁਲ ਗਾਂਧੀ ਨੇ ਦੇਖਿਆ ਹੈ ਜੀਵਨ ਦਾ ਹਰ ਉਤਾਰ-ਚੜਾਅ, ਕੀਤਾ ਹੈ ਖੁਦ ਨੂੰ ਸਾਬਿਤ

11/11
ਗਾਂਧੀ ਦੇ ਕੋਲ ਹੁਣ ਵੱਡੀ ਜਿੰਮੇਵਾਰੀ ਹੈ. ਉਤਸ਼ਾਹ ਨਾਲ ਭਰੇ ਰਾਹੁਲ ਦੇ ਹਿੱਸੇ ਭਾਵੇਂ ਹਾਰ ਆਈ ਜਾਂ ਜਿੱਤ, ਉਹ ਹਮੇਸ਼ਾਂ ਆਪਣੀਆਂ ਜਿੰਮੇਵਾਰੀਆਂ ਨੂੰ ਨਿਭਾਉਂਦੇ ਰਹੇ. ਉਨ੍ਹਾਂ ਦੇ ਵਿਰੋਧੀ ਉਨ੍ਹਾਂ ਤੇ ਨਿਸ਼ਾਨੇ ਲਗਾਉਂਦੇ ਹਨ, ਸ਼ੋਸ਼ਲ ਮੀਡੀਆ ਤੇ ਉਨ੍ਹਾਂ ਦਾ ਮਜ਼ਾਕ ਉਡਾਇਆ ਜਾਂਦਾ ਹੈ ਪਰ ਰਾਹੁਲ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

Sponsored Links by Taboola

ਟਾਪ ਹੈਡਲਾਈਨ

ਭਾਰਤ ਨੇ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਮ, ਚੀਨ ਨੂੰ ਲੱਗ ਸਕਦਾ ਵੱਡਾ ਝਟਕਾ

Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ

Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ

ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਬਾਰਿਸ਼ ਦੀ ਨਹੀਂ ਸੰਭਾਵਨਾ; ਜਾਣੋ ਅਗਲੇ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ

Embed widget