ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਬੱਸ ਐਕਸੀਡੈਂਟ ਦੀਆਂ ਤਸਵੀਰਾਂ, ਰਾਹਤ ਕਾਰਜ ਜਾਰੀ
![](https://static.abplive.com/wp-content/uploads/sites/5/2018/11/05102949/3.jpg?impolicy=abp_cdn&imwidth=720)
1/7
![ਬੀਤੇ ਦਿਨ ਹਰਿਆਣਾ ਦੇ ਸੋਨੀਪਤ 'ਚ ਭਿਆਨਕ ਹਾਦਸਾ ਵਾਪਰਿਆ ਸੀ ਜਿਸ ਵਿੱਚ 12 ਲੋਕਾਂ ਦੀ ਮੌਤ ਹੋ ਗਈ ਤੇ ਅੱਧੀ ਦਰਜਨ ਜ਼ਖ਼ਮੀ ਹੋਏ।](https://static.abplive.com/wp-content/uploads/sites/5/2018/11/05103016/7.jpg?impolicy=abp_cdn&imwidth=720)
ਬੀਤੇ ਦਿਨ ਹਰਿਆਣਾ ਦੇ ਸੋਨੀਪਤ 'ਚ ਭਿਆਨਕ ਹਾਦਸਾ ਵਾਪਰਿਆ ਸੀ ਜਿਸ ਵਿੱਚ 12 ਲੋਕਾਂ ਦੀ ਮੌਤ ਹੋ ਗਈ ਤੇ ਅੱਧੀ ਦਰਜਨ ਜ਼ਖ਼ਮੀ ਹੋਏ।
2/7
![ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।](https://static.abplive.com/wp-content/uploads/sites/5/2018/11/05103010/6.jpg?impolicy=abp_cdn&imwidth=720)
ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
3/7
![ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਆਰੰਭ ਦਿੱਤੇ ਗਏ ਹਨ।](https://static.abplive.com/wp-content/uploads/sites/5/2018/11/05103004/5.jpg?impolicy=abp_cdn&imwidth=720)
ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਆਰੰਭ ਦਿੱਤੇ ਗਏ ਹਨ।
4/7
![ਪੁਲਿਸ ਮੌਕੇ ’ਤੇ ਪਹੁੰਚ ਚੁੱਕੀ ਹੈ।](https://static.abplive.com/wp-content/uploads/sites/5/2018/11/05102956/4.jpg?impolicy=abp_cdn&imwidth=720)
ਪੁਲਿਸ ਮੌਕੇ ’ਤੇ ਪਹੁੰਚ ਚੁੱਕੀ ਹੈ।
5/7
![ਹਿਮਾਚਲ ਦੇ ਜ਼ਿਲ੍ਹਾ ਬਿਲਾਸਪੁਰ ਨਮਹੋਲ ਦੇ ਦਗਸੇਚ ਨਜ਼ਦੀਕ ਇੱਕ ਨਿੱਜੀ ਬੱਸ ਹਾਦਸਾਗ੍ਰਸਤ ਹੋ ਗਈ।](https://static.abplive.com/wp-content/uploads/sites/5/2018/11/05102949/3.jpg?impolicy=abp_cdn&imwidth=720)
ਹਿਮਾਚਲ ਦੇ ਜ਼ਿਲ੍ਹਾ ਬਿਲਾਸਪੁਰ ਨਮਹੋਲ ਦੇ ਦਗਸੇਚ ਨਜ਼ਦੀਕ ਇੱਕ ਨਿੱਜੀ ਬੱਸ ਹਾਦਸਾਗ੍ਰਸਤ ਹੋ ਗਈ।
6/7
![ਪ੍ਰਾਪਤ ਜਾਣਕਾਰੀ ਮੁਤਾਬਕ ਗੋਰੀਆ ਨਾਂ ਦੀ ਨਿੱਜੀ ਬੱਸ ਬਿਲਾਸਪੁਰ ਤੋਂ ਸ਼ਿਮਲਾ ਜਾ ਰਹੀ ਸੀ।](https://static.abplive.com/wp-content/uploads/sites/5/2018/11/05102941/2.jpg?impolicy=abp_cdn&imwidth=720)
ਪ੍ਰਾਪਤ ਜਾਣਕਾਰੀ ਮੁਤਾਬਕ ਗੋਰੀਆ ਨਾਂ ਦੀ ਨਿੱਜੀ ਬੱਸ ਬਿਲਾਸਪੁਰ ਤੋਂ ਸ਼ਿਮਲਾ ਜਾ ਰਹੀ ਸੀ।
7/7
![ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 10 ਯਾਤਰੀ ਜ਼ਖ਼ਮੀ ਹੋ ਗਏ।](https://static.abplive.com/wp-content/uploads/sites/5/2018/11/05102933/1.jpg?impolicy=abp_cdn&imwidth=720)
ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 10 ਯਾਤਰੀ ਜ਼ਖ਼ਮੀ ਹੋ ਗਏ।
Published at : 05 Nov 2018 10:32 AM (IST)
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)