ਬੱਸ ਐਕਸੀਡੈਂਟ ਦੀਆਂ ਤਸਵੀਰਾਂ, ਰਾਹਤ ਕਾਰਜ ਜਾਰੀ
ਏਬੀਪੀ ਸਾਂਝਾ
Updated at:
01 Jan 1970 05:30 AM (IST)
1
ਬੀਤੇ ਦਿਨ ਹਰਿਆਣਾ ਦੇ ਸੋਨੀਪਤ 'ਚ ਭਿਆਨਕ ਹਾਦਸਾ ਵਾਪਰਿਆ ਸੀ ਜਿਸ ਵਿੱਚ 12 ਲੋਕਾਂ ਦੀ ਮੌਤ ਹੋ ਗਈ ਤੇ ਅੱਧੀ ਦਰਜਨ ਜ਼ਖ਼ਮੀ ਹੋਏ।
Download ABP Live App and Watch All Latest Videos
View In App2
ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
3
ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਆਰੰਭ ਦਿੱਤੇ ਗਏ ਹਨ।
4
ਪੁਲਿਸ ਮੌਕੇ ’ਤੇ ਪਹੁੰਚ ਚੁੱਕੀ ਹੈ।
5
ਹਿਮਾਚਲ ਦੇ ਜ਼ਿਲ੍ਹਾ ਬਿਲਾਸਪੁਰ ਨਮਹੋਲ ਦੇ ਦਗਸੇਚ ਨਜ਼ਦੀਕ ਇੱਕ ਨਿੱਜੀ ਬੱਸ ਹਾਦਸਾਗ੍ਰਸਤ ਹੋ ਗਈ।
6
ਪ੍ਰਾਪਤ ਜਾਣਕਾਰੀ ਮੁਤਾਬਕ ਗੋਰੀਆ ਨਾਂ ਦੀ ਨਿੱਜੀ ਬੱਸ ਬਿਲਾਸਪੁਰ ਤੋਂ ਸ਼ਿਮਲਾ ਜਾ ਰਹੀ ਸੀ।
7
ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 10 ਯਾਤਰੀ ਜ਼ਖ਼ਮੀ ਹੋ ਗਏ।
- - - - - - - - - Advertisement - - - - - - - - -