ਮੋਦੀ ਸਰਕਾਰ ਦੇ ਬਜਟ 'ਤੇ ਬੋਲੀ ਜਨਤਾ
ਏਬੀਪੀ ਸਾਂਝਾ | 01 Feb 2018 02:32 PM (IST)
1
2
3
4
5
6
7
8
9
10
11
12
13
14
ਜਾਣੋ ਆਮ ਬਜਟ 2018-19 ਬਾਰੇ ਵੱਖ-ਵੱਖ ਸ਼ਖ਼ਸੀਅਤਾਂ ਦੇ ਪ੍ਰਤੀਕਰਮ।
15
ਸੋਸ਼ਲ ਮੀਡੀਆ 'ਤੇ ਕਈ ਲੋਕ ਬਜਟ ਤੋਂ ਖੁਸ਼ ਹਨ ਤੇ ਕਈਆਂ ਦਾ ਕਹਿਣਾ ਹੈ ਕਿ ਇਹ ਸਿਰਫ ਲੁਭਾਵਨਾ ਬਜਟ ਹੈ।
16
ਨਵੀਂ ਦਿੱਲੀ: ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਣ ਵਿੱਚ ਕਿਹਾ ਕਿ ਅਰਥਚਾਰਾ ਪਟੜੀ 'ਤੇ ਹੈ। ਭਾਰਤ ਛੇਤੀ ਹੀ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥ ਵਿਵਸਥਾ ਬਣ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਕਾਰਨ ਟੈਕਸ ਅਦਾ ਕਰਨ ਵਾਲਿਆਂ ਦੀ ਗਿਣਤੀ ਵਧੀ ਹੈ। ਉਨ੍ਹਾਂ ਦੇਸ਼ ਨੂੰ ਭਰੋਸਾ ਦਿਵਾਇਆ ਕਿ ਖੇਤੀ ਨੀਤੀ ਤਹਿਤ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ ਜਾਵੇਗੀ।