ਪੜਚੋਲ ਕਰੋ
ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼: ਫਾਂਸੀ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਦੇਸ਼ ਨੂੰ ਆਖ਼ਰੀ ਸੰਦੇਸ਼
1/10

ਜਲ੍ਹਿਆਂਵਾਲਾ ਬਾਗ ਦੀ ਘਟਨਾ ਦਾ ਅਸਰ- ਭਗਤ ਸਿੰਘ ਦੀ ਰਗ-ਰਗ ਵਿੱਚ ਦੇਸ਼ ਭਗਤੀ ਵੱਸਦੀ ਸੀ। 13 ਅਪਰੈਲ, 1919 ਨੂੰ ਵਿਸਾਖੀ ਵਾਲੇ ਦਿਨ ਜਲ੍ਹਿਆਂਵਾਲੇ ਬਾਗ ਦੀ ਘਟਨਾ ਦਾ ਭਗਤ ਸਿੰਘ ’ਤੇ ਗਹਿਰਾ ਅਸਰ ਪਿਆ। ਇਸ ਘਟਨਾ ਨੇ ਦੇਸ਼ ਭਰ ਵਿੱਚ ਕ੍ਰਾਂਤੀ ਦੀ ਅੱਗ ਭੜਕਾ ਦਿੱਤੀ ਸੀ। ਰੌਲਟ ਐਕਟ ਦੇ ਵਿਰੋਧ ਵਿੱਚ ਇਕੱਤਰ ਹੋਏ ਦੇਸ਼ ਵਾਸੀ ਜਲ੍ਹਿਆਂਵਾਲੇ ਬਾਗ ਵਿੱਚ ਸਭਾ ਕਰ ਰਹੇ ਸੀ ਕਿ ਜਨਰਲ ਡਾਇਰ ਦੇ ਹੁਕਮਾਂ ਤਹਿਤ ਨਿਹੱਥੇ ਲੋਕਾਂ ਨੂੰ ਗੋਲ਼ੀਆਂ ਨਾਲ ਭੁੰਨ ਦਿੱਤਾ ਗਿਆ।
2/10

ਇਨ੍ਹਾਂ ਸਭ ਕੰਮਾਂ ਲਈ ਭਗਤ ਸਿੰਘ ਨੇ ਵੀਰ ਸਾਵਰਕਰ ਦੇ ਕ੍ਰਾਂਤੀਦਲ ਅਭਿਨਵ ਭਾਰਤ ਦੀ ਵੀ ਮਦਦ ਲਈ ਤੇ ਇਸੇ ਦਲ ਕੋਲੋਂ ਬੰਬ ਬਣਾਉਣੇ ਸਿੱਖੇ। ਇਸ ਪਿੱਛੋਂ ਉਨ੍ਹਾਂ ਆਪਣੇ ਦੋ ਸਾਥੀਆਂ ਰਾਜਗੁਰੂ ਤੇ ਸੁਖਦੇਵ ਨੂੰ ਨਾਲ ਲੈ ਕੇ ਕਾਕੋਰੀ ਕਾਂਡ ਨੂੰ ਅੰਜਾਮ ਦਿੱਤਾ। ਇਸ ਨਾਲ ਅੰਗਰੇਜ਼ਾਂ ਵਿੱਚ ਭਗਤ ਸਿੰਘ ਦੇ ਨਾਂ ਦਾ ਖੌਫ ਪੈਦਾ ਹੋ ਗਿਆ।
Published at : 23 Mar 2019 10:12 AM (IST)
View More






















