ਸ਼ੀਲਾ ਦੀਕਸ਼ਿਤ ਦੇ ਅੰਤਿਮ ਸੰਸਕਾਰ ਮੌਕੇ ਹਰ ਅੱਖ ਨਮ, ਵੱਡੇ ਲੀਡਰਾਂ ਨੇ ਪ੍ਰਗਟਾਇਆ ਦੁੱਖ
ਏਬੀਪੀ ਸਾਂਝਾ | 21 Jul 2019 04:38 PM (IST)
1
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਹੋ ਗਿਆ ਹੈ।
2
ਦਿੱਲੀ ਦੇ ਨਿਗਮਬੋਧ ਘਾਟ 'ਤੇ ਸ਼ੀਲਾ ਦੀਕਸ਼ਿਤ ਦੀਆਂ ਆਖਰੀ ਰਸਮਾਂ ਕੀਤੀਆਂ ਗਈਆਂ।
3
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਮੇਤ ਯੂਪੀਏ ਦੀ ਚੇਅਰਪਰਸਨ ਸੋਨੀਆ ਗਾਂਧੀ ਤੇ ਹੋਰਨਾਂ ਨੇਤਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
4
5
6
7
ਉਨ੍ਹਾਂ ਦੀ ਮੌਤ ਦਿਲ ਦੀ ਧੜਕਣ ਰੁਕਣ ਕਾਰਨ ਹੋਈ।
8
9
ਇਸ ਦੌਰਾਨ ਕਾਂਗਰਸ ਤੇ ਹੋਰਨਾਂ ਪਾਰਟੀਆਂ ਦੇ ਵੱਡੇ ਨੇਤਾ ਮੌਜੂਦ ਰਹੇ।
10
ਬੀਤੇ ਕੱਲ੍ਹ ਸ਼ੀਲਾ ਦੀਕਸ਼ਿਤ ਨੇ 81 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ।