✕
  • ਹੋਮ

ਲਗਾਤਾਰ ਬਰਫਬਾਰੀ ਨਾਲ ਵਧੀਆਂ ਲੋਕਾਂ ਦੀਆਂ ਮੁਸ਼ਕਲਾਂ, ਵੇਖੋ ਤਸਵੀਰਾਂ

ਏਬੀਪੀ ਸਾਂਝਾ   |  25 Jan 2019 12:29 PM (IST)
ਲਗਾਤਾਰ ਬਰਫਬਾਰੀ ਨਾਲ ਵਧੀਆਂ ਲੋਕਾਂ ਦੀਆਂ ਮੁਸ਼ਕਲਾਂ, ਵੇਖੋ ਤਸਵੀਰਾਂ
1

2

3

4

5

6

7

8

ਬਰਫਬਾਰੀ ਕਾਰਨ ਸੜਕਾਂ ਬੰਦ ਹਨ ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ।

9

ਦੋ ਦਿਨ ਬਾਅਦ ਕਲ੍ਹ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਸੀ ਪਰ ਸਵੇਰੇ ਸ਼ੁਰੂ ਹੋਈ ਤਾਜ਼ਾ ਬਰਫਬਾਰੀ ਨੇ ਲੋਕਾਂ ਨੂੰ ਫੇਰ ਪ੍ਰੇਸ਼ਾਨ ਕਰ ਦਿੱਤਾ ਹੈ।

10

ਅਜਿਹੀ ਠੰਢ ਤੋਂ ਬਚਾਅ ਲਈ ਲੋਕਾਂ ਨੂੰ ਅੱਗ ਦਾ ਸਹਾਰਾ ਲੈਣਾ ਪੈ ਰਿਹਾ ਹੈ ਤੇ ਆਉਣ-ਜਾਣ ‘ਚ ਵੀ ਖਾਸੀਆਂ ਦਿੱਕਤਾਂ ਪੇਸ਼ ਆ ਰਹੀਆਂ ਹਨ।

11

ਜਿੱਥੇ ਸੈਲਾਨੀ ਇਸ ਬਰਫਬਾਰੀ ‘ਚ ਖੁਸ਼ ਨਜ਼ਰ ਆ ਰਹੇ ਹਨ, ਉੱਥੇ ਹੀ ਬਰਫਬਾਰੀ ਨੇ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ‘ਚ ਇਜ਼ਾਫਾ ਕਰ ਦਿੱਤਾ ਹੈ।

12

ਪਹਾੜਾਂ ‘ਚ ਇੱਕ ਵਾਰ ਫੇਰ ਬਰਫਬਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ। ਸ਼ਿਮਲਾ ‘ਚ ਸਵੇਰ ਤੋਂ ਲਗਾਤਾਰ ਬਰਫਬਾਰੀ ਹੋ ਰਹੀ ਹੈ। ਇਸ ਨਾਲ ਸੂਬੇ ‘ਚ ਸੀਤ ਲਹਿਰ ਦਾ ਕਹਿਰ ਜਾਰੀ ਹੈ।

  • ਹੋਮ
  • ਭਾਰਤ
  • ਲਗਾਤਾਰ ਬਰਫਬਾਰੀ ਨਾਲ ਵਧੀਆਂ ਲੋਕਾਂ ਦੀਆਂ ਮੁਸ਼ਕਲਾਂ, ਵੇਖੋ ਤਸਵੀਰਾਂ
About us | Advertisement| Privacy policy
© Copyright@2026.ABP Network Private Limited. All rights reserved.