ਸ਼੍ਰੀਦੇਵੀ ਦੇ ਡੈੱਥ ਸਰਟੀਫਿਕੇਟ 'ਚ ਵੱਡਾ ਖੁਲਾਸਾ
ਏਬੀਪੀ ਸਾਂਝਾ | 26 Feb 2018 06:34 PM (IST)
1
ਸ਼੍ਰੀਦੇਵੀ ਦੀ ਮ੍ਰਿਤਕ ਦੇਹ ਸੋਮਵਾਰ ਨੂੰ ਭਾਰਤ ਪਹੁੰਚ ਸਕਦੀ ਹੈ। ਮੁੰਬਈ ਵਿੱਚ ਉਨ੍ਹਾਂ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।
2
ਇਹ ਗੱਲਾਂ ਸ਼੍ਰੀਦੇਵੀ ਦੀ ਪੋਸਟਮਾਰਟਮ ਰਿਪੋਰਟ ਵਿੱਚ ਸਾਹਮਣੇ ਆਈਆਂ ਹਨ ਤੇ ਉਨ੍ਹਾਂ ਨੂੰ ਮੌਤ ਦਾ ਪ੍ਰਮਾਣ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
3
ਗਲਫ ਨਿਊਜ਼ ਮੁਤਾਬਕ ਅਦਾਕਾਰਾ ਸ਼੍ਰੀਦੇਵੀ ਦੇ ਸ਼ਰੀਰ ਅੰਦਰ ਸ਼ਰਾਬ ਦੇ ਅੰਸ਼ ਪਾਏ ਗਏ ਹਨ।
4
ਬਾਥਰੂਮ ਵਿੱਚ ਉਨ੍ਹਾਂ ਨੂੰ ਚੱਕਰ ਆਇਆ ਤੇ ਬਾਥਟਬ ਵਿੱਚ ਡਿੱਗ ਗਈ। ਟੱਬ ਵਿੱਚ ਡਿੱਗਣ ਤੋਂ ਬਾਅਦ ਉਹ ਪਾਣੀ ਵਿੱਚ ਡੁੱਬ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
5
ਬਾਲੀਵੁੱਡ ਦੀ ਦਿੱਗਜ ਅਦਾਕਾਰਾ ਸ਼੍ਰੀਦੇਵੀ ਦੇ ਪੋਸਟਮਾਰਟਮ ਰਿਪੋਰਟ ਨਾਲ ਖੁਲਾਸਾ ਹੋਇਆ ਉਨ੍ਹਾਂ ਦੀ ਮੌਤ ਹੋਟਲ ਦੇ ਬਾਥਟਬ ਵਿੱਚ ਡੁੱਬਣ ਨਾਲ ਹੋਈ ਹੈ।
6
ਸ਼ਨੀਵਾਰ ਦੇਰ ਰਾਤ ਦੁਬਈ ਦੇ ਇੱਕ ਹੋਟਲ ਵਿੱਚ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦੀ ਮੌਤ ਹੋ ਗਈ ਸੀ। ਮੌਤ ਤੋਂ ਬਾਅਦ ਦੁਬਈ ਦੇ ਹਸਪਤਾਲ ਵਿੱਚ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾ ਚੁੱਕਾ ਹੈ।