ਪੜਚੋਲ ਕਰੋ

ਯਾਦਾਂ 2017: ਦੋਖੋ ਇਸ ਸਾਲ ਦੀਆਂ ਵਾਇਰਲ ਤਸਵੀਰਾਂ

1/15
ਇਹ ਤਸਵੀਰ ਮਿਆਂਮਾਰ ਦੇ ਘੱਟ ਗਿਣਤੀ ਰੋਹਿੰਗਿਆ ਮੁਸਲਮਾਨਾਂ ਦੇ ਪਲਾਇਨ ਸਮੇਂ ਦੀ ਹੈ। ਇਸ ਘਟਨਾ ਨੇ ਪੂਰੀ ਦੁਨੀਆ ਦੇ ਲੋਕਾਂ ਨੂੰ ਹਿਲਾ ਦਿੱਤਾ ਸੀ।

2/15
ਤਸਵੀਰ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਬਲਾਤਕਾਰ ਦੇ ਮਾਮਲਿਆਂ ਵਿੱਚ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਦੀ ਹੈ। ਇਸ ਤੋਂ ਬਾਅਦ ਹਰਿਆਣਾ ਵਿੱਚ ਰਾਮ ਰਹੀਮ ਦੇ ਸਮਰਥਕਾਂ ਨੇ ਕਈ ਥਾਈਂ ਹਿੰਸਾ ਕੀਤੀ ਸੀ।

3/15
ਹਰਿਆਣਾ ਦੀ ਮਾਨੁਸ਼ੀ ਛਿੱਲਰ ਨੇ ਵਿਸ਼ਵ ਸੁੰਦਰੀ ਦਾ ਖਿਤਾਬ ਜਿੱਤਿਆ। ਸਿਰਫ 20 ਸਾਲਾਂ ਦੀ ਮਾਨੁਸ਼ੀ 67ਵੀਂ ਮਿਲ ਵਰਲਡ ਚੁਣੀ ਗਈ ਹੈ।

4/15
ਇਸੇ ਮਹੀਨੇ ਦੀ 11 ਤਾਰੀਖ ਨੂੰ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਵਿਆਹ ਕਰ ਲਿਆ ਸੀ।

5/15
ਇਸੇ ਸਾਲ ਅੰਤ ਵਿੱਚ ਬਿਹਾਰ ਦੇ ਮੁੱਖ ਮੰਤਰੀ ਤੇ ਆਰ.ਜੇ.ਡੀ. ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁਟਾਲੇ ਦੇ ਇੱਕ ਮਾਮਲੇ ਦੋਸ਼ੀ ਪਾਇਆ ਗਿਆ। ਲਾਲੂ ਦੀ ਸਜ਼ਾ ਦਾ ਐਲਾਨ 3 ਜਨਵਰੀ ਨੂੰ ਹੋਵੇਗਾ।

6/15
ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਮਾਂ ਸੋਨੀਆ ਗਾਂਧੀ ਦਾ ਮੱਥਾ ਚੁੰਮਿਆ।

7/15
ਗੁਜਰਾਤ ਦੇ ਭਰੂਚ ਵਿੱਚ ਰਾਹੁਲ ਦੇ ਰੋਡ ਸ਼ੋਂ ਦੌਰਾਨ ਐਸ.ਪੀ.ਜੀ. ਨੂੰ ਚਕਮਾ ਦੇ ਕੇ ਇੱਕ ਕੁੜੀ ਕਾਂਗਰਸ ਪ੍ਰਧਾਨ ਦੀ ਵੈਨ 'ਤੇ ਚੜ੍ਹ ਗਈ। ਇਹ ਤਸਵੀਰ ਵੀ ਕਾਫੀ ਵਾਇਰਲ ਹੋਈ ਸੀ।

8/15
8 ਸਾਲ ਦੀ ਰੋਂਦੀ ਹੋਈ ਇਸ ਬੱਚੀ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈ। ਇਹ ਤਸਵੀਰ ਜੰਮੂ-ਕਸ਼ਮੀਰ ਏ.ਐਸ.ਆਈ. ਅਬਦੁਲ ਰਾਸ਼ਿਦ ਦੀ ਧੀ ਜ਼ੋਹਿਰਾ ਦੀ ਸੀ, ਜੋ ਅਨੰਤਨਾਗ ਵਿੱਚ ਸ਼ਹੀਦ ਹੋ ਗਏ ਸਨ।

9/15
ਇਸ ਸਾਲ ਬਿਹਾਰ ਵਿੱਚ ਹੜ੍ਹਾਂ ਨੇ ਕਾਫੀ ਕਹਿਰ ਢਾਹਿਆ। ਤਸਵੀਰ ਵਿੱਚ ਇੱਕ ਵਿਅਕਤੀ ਖ਼ੁਦ ਪਾਣੀ ਵਿੱਚ ਡੁੱਬ ਚੁੱਕਾ ਹੈ ਪਰ ਅਨਾਜ ਨੂੰ ਬਚਾਉਣ ਲਈ ਜੱਦੋ-ਜਹਿਦ ਕਰ ਰਿਹਾ ਹੈ। ਇਸ ਤਸਵੀਰ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ।

10/15
ਗੋਰਖਪੁਰ ਦੇ ਬੀ.ਆਰ.ਡੀ. ਹਸਪਤਾਲ ਵਿੱਚ 10 ਅਗਸਤ ਦੀ ਸ਼ਾਮ ਨੂੰ ਆਕਸੀਜਨ ਦੀ ਸਪਲਾਈ ਠੱਪ ਹੋ ਗਈ ਸੀ। ਇਸ ਕਾਰਨ 36 ਬੱਚਿਆਂ ਦੀ ਮੌਤ ਹੋ ਗਈ ਸੀ। ਤਸਵੀਰ ਵਿੱਚ ਇੱਕ ਮਾਂ ਆਪਣੇ ਬੱਚੇ ਦੀ ਮੌਤ ਦਾ ਮਾਤਮ ਮਨਾ ਰਹੀ ਹੈ।

11/15
ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਸਦੀ ਇਜਲਾਸ ਦੌਰਾਨ ਮੋਦੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਿਸੇ ਨੁਕਤੇ 'ਤੇ ਵਿਚਾਰ ਸਾਂਝੇ ਕਰਦੇ ਹੋਏ।

12/15
ਮੋਦੀ ਨਾਲ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਹਨ। ਉਹ ਭਾਰਤ ਬੁਲੇਟ ਟ੍ਰੇਨ ਦੇ ਨੀਂਹ ਪੱਥਰ ਰੱਖਣ ਸਮੇਂ ਆਏ ਸਨ।

13/15
ਇਸ ਸਾਲ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਦੌਰਾ ਖ਼ਤਮ ਹੋਣ ਤੋਂ ਬਾਅਦ ਟਰੰਪ ਨੇ ਮੋਦੀ ਨੂੰ ਗਲ਼ ਲਾ ਕੇ ਵਿਦਾ ਕੀਤਾ। ਟਰੰਪ ਨੇ ਭਾਰਤ ਨੂੰ ਸਭ ਤੋਂ ਚੰਗਾ ਦੋਸਤ ਦੱਸਿਆ ਸੀ।

14/15
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਸਹੁੰ ਚੁੱਕ ਸਮਾਗਮ ਵਿੱਚ ਸਾਬਕਾ ਮੁੱਖ ਮੰਤਰੀ ਮਲਾਇਮ ਸਿੰਘ ਯਾਦਵ ਕੁਝ ਬੋਲੇ, ਜੋ ਕੈਮਰੇ ਵਿੱਚ ਕੈਦ ਹੋ ਗਿਆ। ਦੇਖਦੇ ਹੀ ਦੇਖਦੇ ਇਹ ਤਸਵੀਰ ਵਾਇਰਲ ਹੋ ਗਈ। 'ਏ.ਬੀ.ਪੀ. ਨਿਊਜ਼' 'ਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਦੱਸਿਆ ਸੀ ਕਿ ਉਸ ਦੇ ਪਿਤਾ ਨੇ ਮੋਦੀ ਦੇ ਕੰਨ ਵਿੱਚ ਕਿਹਾ ਸੀ,
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਸਹੁੰ ਚੁੱਕ ਸਮਾਗਮ ਵਿੱਚ ਸਾਬਕਾ ਮੁੱਖ ਮੰਤਰੀ ਮਲਾਇਮ ਸਿੰਘ ਯਾਦਵ ਕੁਝ ਬੋਲੇ, ਜੋ ਕੈਮਰੇ ਵਿੱਚ ਕੈਦ ਹੋ ਗਿਆ। ਦੇਖਦੇ ਹੀ ਦੇਖਦੇ ਇਹ ਤਸਵੀਰ ਵਾਇਰਲ ਹੋ ਗਈ। 'ਏ.ਬੀ.ਪੀ. ਨਿਊਜ਼' 'ਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਦੱਸਿਆ ਸੀ ਕਿ ਉਸ ਦੇ ਪਿਤਾ ਨੇ ਮੋਦੀ ਦੇ ਕੰਨ ਵਿੱਚ ਕਿਹਾ ਸੀ, "ਮੇਰੇ ਮੁੰਡੇ ਤੋਂ ਬਚ ਕੇ ਰਹਿਓ..!"
15/15
ਸਾਲ 2017 ਦਾ ਅੱਜ ਆਖ਼ਰੀ ਦਿਨ ਹੈ। ਇਸ ਸਾਲ ਸਿਆਸੀ, ਮਨੋਰੰਜਨ ਤੇ ਦੇਸ਼-ਵਿਦੇਸ਼ ਤੋਂ ਅਜਿਹੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਜੋ, ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋਈਆਂ। ਇਹ ਤਸਵੀਰਾਂ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਆਓ ਤੁਸੀਂ ਵੀ ਵੋਖੋ ਤੇ ਕਰੋ ਯਾਦਾਂ ਤਾਜ਼ੀਆਂ-

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget