ਪੜਚੋਲ ਕਰੋ

DC vs MI: ਦਿੱਲੀ ਕੈਪੀਟਲਸ ਨੇ ਟਾਸ ਜਿੱਤ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫੈਸਲਾ

IPL 2022 ਦਾ ਦੂਜਾ ਮੈਚ ਦਿੱਲੀ ਕੈਪੀਟਲਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਅੱਜ ਖੇਡਿਆ ਜਾਣਾ ਹੈ। ਇਸ ਦੇ ਲਈ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

DC vs MI: IPL 2022 ਦਾ ਦੂਜਾ ਮੈਚ ਦਿੱਲੀ ਕੈਪੀਟਲਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਅੱਜ ਖੇਡਿਆ ਜਾਣਾ ਹੈ। ਇਸ ਦੇ ਲਈ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟਾਸ ਜਿੱਤਣ ਤੋਂ ਬਾਅਦ ਦਿੱਲੀ ਕੈਪੀਟਲਜ਼ ਦੇ ਕਪਤਾਨ ਰਿਸ਼ਭ ਪੰਤ ਨੇ ਕਿਹਾ ਕਿ ਉਹ ਪਹਿਲਾਂ ਗੇਂਦਬਾਜ਼ੀ ਕਰਨਾ ਚਾਹੁੰਦੇ ਹਨ। ਇਸ ਦੇ ਨਾਲ ਹੀ ਉਹ ਇਸ ਸੀਜ਼ਨ ਦਾ ਆਪਣਾ ਪਹਿਲਾ ਮੈਚ ਜਿੱਤਣਾ ਚਾਹੁੰਦੇ ਹਨ। ਦਿੱਲੀ ਨੇ ਪ੍ਰਿਥਵੀ ਸ਼ਾਅ, ਮਨਦੀਪ ਸਿੰਘ ਅਤੇ ਰੋਵਮੈਨ ਪਾਵੇਲ ਵਰਗੇ ਖਿਡਾਰੀਆਂ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਹੈ। ਜਦਕਿ ਮੁੰਬਈ ਨੇ ਪਲੇਇੰਗ ਇਲੈਵਨ 'ਚ ਤਿਲਕ ਵਰਮਾ, ਅਨਮੋਲਪ੍ਰੀਤ ਸਿੰਘ ਅਤੇ ਕੀਰਨ ਪੋਲਾਰਡ ਨੂੰ ਜਗ੍ਹਾ ਦਿੱਤੀ ਹੈ।

ਪਲੇਇੰਗ ਇਲੈਵਨ

ਦਿੱਲੀ ਕੈਪੀਟਲਜ਼: ਪ੍ਰਿਥਵੀ ਸ਼ਾਅ, ਟਿਮ ਸੀਫਰਟ, ਮਨਦੀਪ ਸਿੰਘ, ਰਿਸ਼ਭ ਪੰਤ (C/Wk), ਰੋਵਮੈਨ ਪਾਵੇਲ, ਲਲਿਤ ਯਾਦਵ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਖਲੀਲ ਅਹਿਮਦ, ਕੁਲਦੀਪ ਯਾਦਵ, ਕਮਲੇਸ਼ ਨਾਗਰਕੋਟੀ

ਮੁੰਬਈ ਇੰਡੀਅਨਜ਼: ਰੋਹਿਤ ਸ਼ਰਮਾ (C), ਈਸ਼ਾਨ ਕਿਸ਼ਨ (Wk), ਤਿਲਕ ਵਰਮਾ, ਅਨਮੋਲਪ੍ਰੀਤ ਸਿੰਘ, ਕੀਰੋਨ ਪੋਲਾਰਡ, ਟਿਮ ਡੇਵਿਡ, ਡੇਨੀਅਲ ਸੈਮਸ, ਮੁਰੂਗਨ ਅਸ਼ਵਿਨ, ਟਿਮਲ ਮਿਲਸ, ਜਸਪ੍ਰੀਤ ਬੁਮਰਾਹ, ਬੇਸਿਲ ਥੰਪੀ

ਟਾਪ ਹੈਡਲਾਈਨ

ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ

1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?

ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026

 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!

Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ

Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ

Embed widget