ਪੜਚੋਲ ਕਰੋ

IPL ਸ਼ੁਰੂ ਹੋਣ ਤੋਂ ਪਹਿਲਾਂ ਮੁਸ਼ਕਲ 'ਚ ਦਿੱਲੀ ਕੈਪੀਟਲਸ, ਸ਼ੁਰੂਆਤੀ ਮੈਚਾਂ 'ਚ ਨਹੀਂ ਖੇਡ ਸਕੇਗਾ ਇਹ ਦਿੱਗਜ਼ ਖਿਡਾਰੀ

ਕ੍ਰਿਕਟ ਵੈੱਬਸਾਈਟ ਕ੍ਰਿਕਬਜ਼ ਦੀ ਰਿਪੋਰਟ ਮੁਤਾਬਕ ਦਿੱਲੀ ਕੈਪੀਟਲਜ਼ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਐਨਰਿਕ ਨੌਰਟਜੇ ਟੀਮ ਦੇ ਤਿੰਨ ਮੈਚਾਂ ਤੋਂ ਬਾਅਦ ਖੇਡਣਗੇ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਆਪਣਾ ਤੀਜਾ ਮੈਚ 7 ਅਪ੍ਰੈਲ ਨੂੰ ਹੀ ਖੇਡੇਗੀ।

IPL 2022 : ਇੰਡੀਅਨ ਪ੍ਰੀਮੀਅਰ ਲੀਗ ਦੇ 15ਵੇਂ ਸੀਜ਼ਨ ਦਾ ਬਿਗਲ ਵੱਜ ਗਿਆ ਹੈ। ਸਾਰੀਆਂ ਟੀਮਾਂ ਇੱਕ-ਦੂਜੇ ਨਾਲ ਮੁਕਾਬਲਾ ਕਰਨ ਲਈ ਸਖ਼ਤ ਮਿਹਨਤ ਕਰ ਰਹੀਆਂ ਹਨ। IPL 2022 26 ਮਾਰਚ ਤੋਂ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਦਿੱਲੀ ਕੈਪੀਟਲਸ ਲਈ ਬੁਰੀ ਖਬਰ ਸਾਹਮਣੇ ਆਈ ਹੈ। ਟੀਮ ਦੇ ਅਨੁਭਵੀ ਤੇਜ਼ ਗੇਂਦਬਾਜ਼ ਐਨਰਿਕ ਨੌਰਟਜੇ ਦਾ ਸ਼ੁਰੂਆਤੀ ਮੈਚਾਂ ਵਿੱਚ ਖੇਡਣਾ ਯਕੀਨੀ ਨਹੀਂ ਹੈ।

ਹਾਲਾਂਕਿ, ਐਨਰਿਕ ਨੌਰਟਜੇ ਮੁੰਬਈ ਪਹੁੰਚ ਗਏ ਹਨ, ਅਤੇ ਉਹ ਟੀਮ ਵਿੱਚ ਸ਼ਾਮਲ ਹੋ ਗਏ ਹਨ। ਪਰ ਉਹ ਫਿਲਹਾਲ ਪੂਰੀ ਤਰ੍ਹਾਂ ਫਿੱਟ ਨਹੀਂ ਹਨ। ਅਜਿਹੇ 'ਚ ਉਹ ਸ਼ੁਰੂਆਤੀ ਮੈਚਾਂ 'ਚ ਨਹੀਂ ਖੇਡੇਗਾ। ਹਾਲਾਂਕਿ, ਦਿੱਲੀ ਕੈਪੀਟਲਜ਼ ਨੂੰ ਉਮੀਦ ਹੈ ਕਿ ਨੌਰਟਜੇ 7 ਅਪ੍ਰੈਲ ਤੱਕ ਫਿੱਟ ਹੋ ਜਾਵੇਗਾ।

ਗੌਰਤਲਬ ਹੈ ਕਿ ਐਨਰਿਕ ਨੌਰਟਜੇ ਲੰਬੇ ਸਮੇਂ ਤੋਂ ਕਮਰ ਦੀ ਸੱਟ ਕਾਰਨ ਪ੍ਰੇਸ਼ਾਨ ਹਨ। ਇਸ ਕਾਰਨ ਉਹ ਦੱਖਣੀ ਅਫਰੀਕਾ ਟੀਮ ਤੋਂ ਵੀ ਬਾਹਰ ਚੱਲ ਰਿਹਾ ਸੀ। ਫ੍ਰੈਂਚਾਇਜ਼ੀ ਨੇ ਉਮੀਦ ਜਤਾਈ ਹੈ ਕਿ ਨੌਰਟਜੇ 7 ਅਪ੍ਰੈਲ ਤਕ ਫਿੱਟ ਹੋ ਜਾਣਗੇ ਤੇ ਫਿਰ ਉਹ ਟੂਰਨਾਮੈਂਟ 'ਚ ਹਿੱਸਾ ਲੈਣਗੇ।

ਕ੍ਰਿਕਟ ਵੈੱਬਸਾਈਟ ਕ੍ਰਿਕਬਜ਼ ਦੀ ਰਿਪੋਰਟ ਮੁਤਾਬਕ ਦਿੱਲੀ ਕੈਪੀਟਲਜ਼ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਐਨਰਿਕ ਨੌਰਟਜੇ ਟੀਮ ਦੇ ਤਿੰਨ ਮੈਚਾਂ ਤੋਂ ਬਾਅਦ ਖੇਡਣਗੇ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਆਪਣਾ ਤੀਜਾ ਮੈਚ 7 ਅਪ੍ਰੈਲ ਨੂੰ ਹੀ ਖੇਡੇਗੀ।

ਦਿੱਲੀ ਕੈਪੀਟਲਸ ਦੀ ਪੂਰੀ ਟੀਮ - ਅਸ਼ਵਿਨ ਹਿੱਬਰ (20 ਲੱਖ), ਡੇਵਿਡ ਵਾਰਨਰ (6.25 ਕਰੋੜ), ਕਮਲੇਸ਼ ਨਾਗਰਕੋਟੀ (1.10 ਕਰੋੜ), ਸਰਫਰਾਜ਼ ਖਾਨ (20 ਲੱਖ), ਮਿਸ਼ੇਲ ਮਾਰਸ਼ (6.50 ਕਰੋੜ), ਕੁਲਦੀਪ ਯਾਦਵ (2 ਕਰੋੜ), ਸ਼ਾਰਦੁਲ ਠਾਕੁਰ (10.75 ਕਰੋੜ), ਮੁਸਤਫਿਜ਼ੁਰ ਰਹਿਮਾਨ (2 ਕਰੋੜ), ਕੇਐਸ ਭਾਰਤ (2 ਕਰੋੜ), ਕਮਲੇਸ਼ ਨਾਗਰਕੋਟੀ (1.10 ਕਰੋੜ), ਮਨਦੀਪ ਸਿੰਘ (1.10 ਕਰੋੜ), ਖਲੀਲ ਅਹਿਮਦ (5.25 ਕਰੋੜ), ਚੇਤਨ ਸਾਕਾਰੀਆ (4.20 ਕਰੋੜ), ਲਲਿਤ ਯਾਦਵ। (65 ਲੱਖ), ਰਿਪਲ ਪਟੇਲ (20 ਲੱਖ)

 ਰੋਵਮੈਨ ਪਾਵੇਲ (2.80 ਕਰੋੜ), ਯਸ਼ ਧੂਲ (50 ਲੱਖ), ਪ੍ਰਵੀਨ ਦੂਬੇ (50 ਲੱਖ), ਲੁੰਗੀ ਐਨਗਿਡੀ (50 ਲੱਖ) ਅਤੇ ਟਿਮ ਸੀਫਰਟ (50 ਲੱਖ) ਤੇ ਵਿੱਕੀ ਓਸਵਾਲ (50 ਲੱਖ)। 20 ਲੱਖ), ਐਨਰਿਕ ਨੌਰਟਜੇ (6.50 ਕਰੋੜ), ਅਕਸ਼ਰ ਪਟੇਲ (9 ਕਰੋੜ), ਰਿਸ਼ਭ ਪੰਤ (16 ਕਰੋੜ), ਪ੍ਰਿਥਵੀ ਸ਼ਾਅ (7.50 ਕਰੋੜ)।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ

Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ

ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
ਪ੍ਰੈਗਨੈਂਸੀ ਦੇ ਦੌਰਾਨ ਜ਼ਰੂਰ ਖਾਓ ਆਹ ਚੀਜ਼, ਬੱਚਿਆਂ 'ਚ ਘੱਟ ਹੋ ਜਾਂਦਾ ਇਸ ਖੌਫਨਾਕ ਬਿਮਾਰੀ ਦਾ ਖਤਰਾ

ਡਾਇਬਟੀਜ਼ ਅਤੇ ਕੋਲੈਸਟ੍ਰੋਲ ਨੂੰ ਰੱਖਣਾ ਕੰਟਰੋਲ ਤਾਂ ਸ਼ਹਿਦ 'ਚ ਮਿਲਾ ਕੇ ਖਾਓ ਆਹ ਖਾਸ ਚੀਜ਼

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20-11-2024

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Embed widget