GT vs DC: IPL 2022 Live Updates: ਦਿੱਲੀ ਨੂੰ ਤੀਜਾ ਝਟਕਾ ਮਨਦੀਪ 18 ਦੌੜਾਂ ਬਣਾ ਕੇ ਆਊਟ

GT Vs DC: ਇੰਡੀਅਨ ਪ੍ਰੀਮੀਅਰ ਲੀਗ ਦਾ 10ਵਾਂ ਮੈਚ ਗੁਜਰਾਤ ਟਾਈਟਨਸ (GT) ਅਤੇ ਦਿੱਲੀ ਕੈਪੀਟਲਸ (DC) ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਸ਼ਨੀਵਾਰ ਸ਼ਾਮ 7:30 ਵਜੇ ਤੋਂ ਪੁਣੇ ਦੇ ਐਮਸੀਏ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

abp sanjha Last Updated: 02 Apr 2022 10:22 PM

ਪਿਛੋਕੜ

GT Vs DC: ਇੰਡੀਅਨ ਪ੍ਰੀਮੀਅਰ ਲੀਗ ਦਾ 10ਵਾਂ ਮੈਚ ਗੁਜਰਾਤ ਟਾਈਟਨਸ (GT) ਅਤੇ ਦਿੱਲੀ ਕੈਪੀਟਲਸ (DC) ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਸ਼ਨੀਵਾਰ ਸ਼ਾਮ 7:30 ਵਜੇ ਤੋਂ ਪੁਣੇ ਦੇ ਐਮਸੀਏ ਸਟੇਡੀਅਮ...More

GT vs DC: ਦਿੱਲੀ ਦਾ ਸਕੋਰ 3 ਵਿਕਟਾਂ ਦੇ ਨੁਕਸਾਨ 'ਤੇ 34 ਦੌੜਾਂ

ਦਿੱਲੀ ਨੇ 5 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 34 ਦੌੜਾਂ ਬਣਾ ਲਈਆਂ ਹਨ। ਟੀਮ ਦੀ ਤੀਜੀ ਵਿਕਟ ਮਨਦੀਪ ਸਿੰਘ ਦੇ ਰੂਪ ਵਿੱਚ ਡਿੱਗੀ। ਉਹ 18 ਦੌੜਾਂ ਬਣਾ ਕੇ ਆਊਟ ਹੋ ਗਏ।