ਪੜਚੋਲ ਕਰੋ

IPL 2022: RCB ਲਈ ਖੁਸ਼ਖਬਰੀ, ਗਲੇਨ ਮੈਕਸਵੈੱਲ ਟੀਮ ਵਿੱਚ ਸ਼ਾਮਲ, ਜਾਣੋ ਕਦੋਂ ਖੇਡਣਗੇ ਪਹਿਲਾ ਮੈਚ

IPL 2022 : ਆਸਟ੍ਰੇਲੀਆ ਦੇ ਵਿਸਫੋਟਕ ਬੱਲੇਬਾਜ਼ ਗਲੇਨ ਮੈਕਸਵੈੱਲ ਜਲਦੀ ਹੀ IPL 2022 'ਚ ਖੇਡਦੇ ਨਜ਼ਰ ਆਉਣਗੇ। ਉਹ ਆਪਣੇ ਵਿਆਹ ਤੋਂ ਬਾਅਦ ਰਾਇਲ ਚੈਲੰਜਰਜ਼ ਬੈਂਗਲੁਰੂ ਨਾਲ ਜੁੜ ਗਏ ਹਨ।

IPL 2022 : ਆਸਟ੍ਰੇਲੀਆ ਦੇ ਵਿਸਫੋਟਕ ਬੱਲੇਬਾਜ਼ ਗਲੇਨ ਮੈਕਸਵੈੱਲ ਜਲਦੀ ਹੀ IPL 2022 'ਚ ਖੇਡਦੇ ਨਜ਼ਰ ਆਉਣਗੇ। ਉਹ ਆਪਣੇ ਵਿਆਹ ਤੋਂ ਬਾਅਦ ਰਾਇਲ ਚੈਲੰਜਰਜ਼ ਬੈਂਗਲੁਰੂ ਨਾਲ ਜੁੜ ਗਏ ਹਨ। RCB ਨੇ ਸੋਸ਼ਲ ਮੀਡੀਆ 'ਤੇ ਮੈਕਸਵੇਲ ਦੇ ਜੁਆਇਨ ਹੋਣ ਦੀ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਗਲੇਨ ਮੈਕਸਵੈੱਲ ਅੱਜ ਯਾਨੀ 1 ਅਪ੍ਰੈਲ ਨੂੰ ਭਾਰਤ ਪਹੁੰਚ ਗਏ ਹਨ। ਹਾਲਾਂਕਿ ਉਹ ਹੁਣ ਅਭਿਆਸ ਨਹੀਂ ਕਰ ਸਕਣਗੇ। ਆਈਪੀਐਲ ਦੇ ਨਿਯਮਾਂ ਮੁਤਾਬਕ ਮੈਕਸਵੈੱਲ ਨੂੰ ਪਹਿਲੇ ਤਿੰਨ ਦਿਨ ਲਾਜ਼ਮੀ ਕੁਆਰੰਟੀਨ ਵਿੱਚ ਰਹਿਣਾ ਹੋਵੇਗਾ। ਇਸ ਤੋਂ ਬਾਅਦ ਹੀ ਉਹ ਟੀਮ ਨਾਲ ਅਭਿਆਸ ਕਰ ਸਕੇਗਾ।

ਰਾਜਸਥਾਨ ਰਾਇਲਜ਼ ਖਿਲਾਫ ਨਹੀਂ ਖੇਡਣਗੇ ਮੈਕਸਵੈੱਲ 
ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਗਲੇਨ ਮੈਕਸਵੈੱਲ 5 ਅਪ੍ਰੈਲ ਨੂੰ ਰਾਜਸਥਾਨ ਰਾਇਲਸ ਦੇ ਖਿਲਾਫ ਨਹੀਂ ਖੇਡ ਸਕਣਗੇ। ਇਸ ਦਾ ਮਤਲਬ ਹੈ ਕਿ ਉਹ ਪਹਿਲੇ ਤਿੰਨ ਮੈਚਾਂ ਤੋਂ ਖੁੰਝ ਜਾਣਗੇ। ਉਹ 4 ਮਾਰਚ ਤੋਂ ਅਭਿਆਸ ਸ਼ੁਰੂ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਉਹ 9 ਅਪ੍ਰੈਲ ਨੂੰ ਮੁੰਬਈ ਇੰਡੀਅਨਜ਼ ਖਿਲਾਫ ਹੋਣ ਵਾਲੇ ਮੈਚ 'ਚ ਐਕਸ਼ਨ 'ਚ ਨਜ਼ਰ ਆਉਣਗੇ।

ਆਰਸੀਬੀ ਨੇ ਕੋਲਕਾਤਾ ਖਿਲਾਫ ਜਿੱਤਿਆ ਸੀ ਪਹਿਲਾ ਮੈਚ 
ਜ਼ਿਕਰਯੋਗ ਹੈ ਕਿ IPL 2022 ਦੇ ਆਪਣੇ ਪਹਿਲੇ ਮੈਚ 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪੰਜਾਬ ਕਿੰਗਜ਼ ਦੇ ਖਿਲਾਫ ਇਸ ਮੈਚ ਵਿੱਚ ਆਰਸੀਬੀ ਨੇ ਪਹਿਲਾਂ ਖੇਡਦੇ ਹੋਏ 200 ਤੋਂ ਵੱਧ ਦੌੜਾਂ ਬਣਾਈਆਂ ਸਨ। ਇਸ ਦੇ ਬਾਵਜੂਦ ਫਾਫ ਡੂ ਪਲੇਸਿਸ ਦੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਆਪਣੇ ਦੂਜੇ ਮੈਚ ਵਿੱਚ ਆਰ.ਸੀ.ਬੀ. ਉਨ੍ਹਾਂ ਨੇ ਕੋਲਕਾਤਾ ਨੂੰ ਹਰਾ ਕੇ IPL 2022 ਦੀ ਆਪਣੀ ਪਹਿਲੀ ਜਿੱਤ ਦਰਜ ਕੀਤੀ

ਟਾਪ ਹੈਡਲਾਈਨ

Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ

Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ

Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ

Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ

Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 

Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ

Embed widget