ਪੜਚੋਲ ਕਰੋ

IPL 2022 Points Table: ਟੌਪ 'ਤੇ ਦਿੱਲੀ ਕੈਪੀਟਲਸ, ਜਾਣੋ ਪੁਆਇੰਟ ਟੇਬਲ 'ਚ ਸਾਰੀਆਂ ਟੀਮਾਂ ਦਾ ਹਾਲ

ਆਈਪੀਐਲ 2022 'ਚ ਹੁਣ ਤੱਕ ਅੱਠ ਟੀਮਾਂ ਇੱਕ-ਇੱਕ ਮੈਚ ਖੇਡ ਚੁੱਕੀਆਂ ਹਨ। ਇਸ ਵਿੱਚ ਦਿੱਲੀ ਕੈਪੀਟਲਜ਼, ਪੰਜਾਬ ਕਿੰਗਜ਼, ਕੋਲਕਾਤਾ ਨਾਈਟ ਰਾਈਡਰਜ਼ ਅਤੇ ਗੁਜਰਾਤ ਟਾਈਟਨਜ਼ ਨੇ ਜਿੱਤ ਦਰਜ ਕੀਤੀ।

IPL Points Table 2022: Delhi Capitals On Top Check IPL Standings Team Rankings, check details

IPL 2022 Points Table: ਇੰਡੀਅਨ ਪ੍ਰੀਮੀਅਰ ਲੀਗ ਦਾ 15ਵਾਂ ਸੀਜ਼ਨ ਉਥਲ-ਪੁਥਲ ਵਿੱਚ ਹੈ। ਆਈਪੀਐਲ 2022 ਵਿੱਚ ਹੁਣ ਤੱਕ ਅੱਠ ਟੀਮਾਂ ਇੱਕ-ਇੱਕ ਮੈਚ ਖੇਡ ਚੁੱਕੀਆਂ ਹਨ। ਇਸ ਵਿੱਚ ਦਿੱਲੀ ਕੈਪੀਟਲਜ਼, ਪੰਜਾਬ ਕਿੰਗਜ਼, ਕੋਲਕਾਤਾ ਨਾਈਟ ਰਾਈਡਰਜ਼ ਅਤੇ ਗੁਜਰਾਤ ਟਾਈਟਨਜ਼ ਨੇ ਜਿੱਤ ਦਰਜ ਕੀਤੀ ਹੈ। ਦੂਜੇ ਪਾਸੇ ਲਖਨਊ ਸੁਪਰ ਜਾਇੰਟਸ, ਚੇਨਈ ਸੁਪਰ ਕਿੰਗਜ਼, ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਪੁਆਇੰਟ ਟੇਬਲ 'ਚ ਦਿੱਲੀ ਕੈਪੀਟਲਜ਼ ਟੌਪ 'ਤੇ

ਬੇਸ਼ੱਕ ਹੁਣ ਤੱਕ ਚਾਰ ਟੀਮਾਂ ਨੇ ਜਿੱਤ ਦਰਜ ਕੀਤੀ ਹੈ ਪਰ ਦਿੱਲੀ ਪੁਕਾਪਿਟਲਸ ਦੀ ਟੀਮ ਪੁਆਇੰਟ ਟੇਬਲ ਵਿੱਚ ਪਹਿਲੇ ਨੰਬਰ 'ਤੇ ਹੈ। ਦਿੱਲੀ ਨੇ ਮੁੰਬਈ ਇੰਡੀਅਨਜ਼ ਖਿਲਾਫ ਲਗਪਗ ਹਾਰਿਆ ਹੋਇਆ ਮੈਚ ਜਿੱਤ ਲਿਆ ਸੀ। ਦਿੱਲੀ ਦੀ ਨੈੱਟ ਰਨ ਰੇਟ +0.914 ਹੈ। ਦੂਜੇ ਪਾਸੇ, ਪੰਜਾਬ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਖਿਲਾਫ 19 ਓਵਰਾਂ ਵਿੱਚ 200 ਤੋਂ ਵੱਧ ਦੌੜਾਂ ਦੇ ਟੀਚੇ ਦਾ ਪਿੱਛਾ ਕੀਤਾ, ਪਰ ਉਸਦੀ ਨੈੱਟ ਰਨ ਰੇਟ +0.697 ਹੈ। ਇਸ ਕਾਰਨ ਉਹ ਅੰਕ ਸੂਚੀ 'ਚ ਦੂਜੇ ਨੰਬਰ 'ਤੇ ਹੈ।

ਕੋਲਕਾਤਾ ਨਾਈਟ ਰਾਈਡਰਜ਼ ਪੁਆਇੰਟ ਟੇਬਲ 'ਚ ਤੀਜੇ ਨੰਬਰ 'ਤੇ ਹੈ। KKR ਦੀ ਨੈੱਟ ਰਨ ਰੇਟ +0.639 ਹੈ। ਇਸ ਤੋਂ ਇਲਾਵਾ ਗੁਜਰਾਤ ਟਾਈਟਨਸ ਦੀ ਟੀਮ ਚੌਥੇ ਨੰਬਰ 'ਤੇ ਹੈ। ਗੁਜਰਾਤ ਦੀ ਨੈੱਟ ਰਨ ਰੇਟ +0.286 ਹੈ। ਇਸ ਦੇ ਨਾਲ ਹੀ ਹਾਰਨ ਵਾਲੀਆਂ ਸਾਰੀਆਂ ਟੀਮਾਂ ਦੀ ਨੈੱਟ ਰਨ ਰੇਟ ਨਕਾਰਾਤਮਕ ਹੈ।

ਅੱਜ ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਟੱਕਰ

ਦੱਸ ਦੇਈਏ ਕਿ IPL 2022 'ਚ ਰਾਜਸਥਾਨ ਰਾਇਲਸ ਅਤੇ ਸਨਰਾਈਜ਼ਰਸ ਹੈਦਰਾਬਾਦ ਨੇ ਕੋਈ ਮੈਚ ਨਹੀਂ ਖੇਡਿਆ ਹੈ। ਦੋਵੇਂ ਟੀਮਾਂ ਅੱਜ ਟੂਰਨਾਮੈਂਟ ਵਿੱਚ ਇੱਕ ਦੂਜੇ ਖ਼ਿਲਾਫ਼ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਨਗੀਆਂ। ਇਹ ਮੈਚ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਖੇਡਿਆ ਜਾਵੇਗਾ। ਰਾਜਸਥਾਨ ਰਾਇਲਜ਼ ਦੀ ਕਮਾਨ ਸੰਜੂ ਸੈਮਸਨ ਦੇ ਹੱਥਾਂ ਵਿੱਚ ਹੈ। ਜਦਕਿ ਸਨਰਾਈਜ਼ਰਸ ਹੈਦਰਾਬਾਦ ਦੀ ਕਪਤਾਨੀ ਕੇਨ ਵਿਲੀਅਮਸਨ ਕਰਨਗੇ।

ਇਹ ਵੀ ਪੜ੍ਹੋ: Punjab Crime News: ਪੰਜਾਬ 'ਚ ਵੱਖ-ਵੱਖ ਥਾਂ ਜੁਰਮ ਦੀ ਦਸਤੱਕ, ਬਰਨਾਲਾ 'ਚ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ, ਤਾਂ ਦੂਜੇ ਪਾਸੇ ਜਲੰਧਰ 'ਚ ਪੁਲਿਸ 'ਤੇ ਲੱਗੇ ਗੰਭੀਰ ਇਲਜ਼ਾਮ

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget