ਪੜਚੋਲ ਕਰੋ

IPL 2022: ਪੁਆਇੰਟ ਟੇਬਲ 'ਚ ਟੌਪ 'ਤੇ ਕੋਲਕਾਤਾ, ਆਰੇਂਜ ਅਤੇ ਪਰਪਲ ਕੈਪ 'ਤੇ ਵੀ KKR ਦੇ ਖਿਡਾਰੀਆਂ ਦਾ ਕਬਜ਼ਾ

ਆਈਪੀਐਲ 2022 ਵਿੱਚ ਹੁਣ ਤੱਕ ਕੁੱਲ ਅੱਠ ਮੈਚ ਖੇਡੇ ਗਏ ਹਨ। ਕੇਕੇਆਰ ਦੇ ਤਿੰਨ ਮੈਚ ਹੋਏ ਹਨ। ਕੁਝ ਟੀਮਾਂ ਨੇ ਹੁਣ ਤੱਕ 2-2 ਮੈਚ ਖੇਡੇ ਹਨ ਅਤੇ ਕੁਝ ਨੇ 1-1 ਮੈਚ ਖੇਡੇ ਹਨ।

IPL Points Table 2022 Orange Cap Purple Cap IPL Standings Latest News KKR vs PBKS Match

IPL Points Table 2022: ਕੋਲਕਾਤਾ ਨਾਈਟ ਰਾਈਡਰਜ਼ (KKR) IPL 2022 ਦੇ ਪੁਆਇੰਟ ਟੇਬਲ 'ਤੇ ਟੌਪ 'ਤੇ ਆ ਗਈ ਹੈ। ਪੰਜਾਬ ਕਿੰਗਜ਼ ਖਿਲਾਫ 6 ਵਿਕਟਾਂ ਨਾਲ ਇਕਤਰਫਾ ਜਿੱਤ ਨਾਲ ਕੇਕੇਆਰ ਦੇ 4 ਅੰਕ ਹੋ ਗਏ ਹਨ। ਇਸ ਦੇ ਨਾਲ ਹੀ ਆਰੇਂਜ ਕੈਪ ਅਤੇ ਪਰਪਲ ਕੈਪ 'ਤੇ ਵੀ ਕੇਕੇਆਰ ਦੇ ਖਿਡਾਰੀਆਂ ਦਾ ਕਬਜ਼ਾ ਹੈ। ਆਂਦਰੇ ਰਸੇਲ IPL 2022 ਦਾ ਲੀਡ ਸਕੋਰਰ ਬਣ ਗਏ ਹਨ ਅਤੇ ਉਮੇਸ਼ ਯਾਦਵ ਵਿਕਟਾਂ ਲੈਣ ਦੇ ਮਾਮਲੇ ਵਿੱਚ ਸਿਖਰ 'ਤੇ ਹਨ।

ਸਿਖਰ 'ਤੇ ਨੌਜਵਾਨ ਕਪਤਾਨਾਂ ਦੀਆਂ ਟੀਮਾਂ

ਖੇਡੇ ਗਏ ਨੰਬਰ ਟੀਮ ਮੈਚ ਜਿੱਤੇ ਨੈੱਟ ਰਨ ਰੇਟ ਪੁਆਇੰਟਸ

1              KKR        3              2              1              0.843     4

2              RR           1              1              0              3.050     2

3              DC          1              1              0              0.914     2

4              GT          1              1              0              0.286     2

5              LSG        2              1              1              -0.011    2

6              RCB        2              1              1              -0.048    2

7              PBKS      2              1              1              -1.183    2

8              CSK        2              0              2              -0.528    0

9              MI          1              0              1              -0.914    0

10           SRH        1              0              1              -3.050    0

ਆਂਦਰੇ ਰਸਲ ਦੇ ਸਿਰ ਸਜੀ ਹੋਈ ਹੈ ਔਰੇਂਜ ਕੈਪ

ਨੰਬਰ ਬੱਲੇਬਾਜ਼ ਮੈਚ ਦੌੜਾਂ

1 ਆਂਦਰੇ ਰਸਲ 3 95

2 ਫਾਫ ਡੂ ਪਲੇਸਿਸ 2 93

3 ਈਸ਼ਾਨ ਕਿਸ਼ਨ 1  81

ਉਮੇਸ਼ ਯਾਦਵ ਨੇ ਪਰਪਲ ਕੈਪ 'ਤੇ ਕਬਜ਼ਾ ਕੀਤਾ

ਨੰਬਰ ਗੇਂਦਬਾਜ਼ ਮੈਚ ਵਿਕਟ

1 ਉਮੇਸ਼ ਯਾਦਵ 3 8

2 ਟਿਮ ਸਾਊਥੀ 2 5

3 ਵਨਿਦੁ ਹਸਰੰਗਾ 2  5

ਇਹ ਵੀ ਪੜ੍ਹੋ: Kapil Sharma Birthday: ਕਾਮੇਡੀ ਕਿੰਗ ਕਪਿਲ ਸ਼ਰਮਾ ਦੀ ਜ਼ਿੰਦਗੀ ਦੇ ਕੁਝ ਖਾਸ ਕਿੱਸੇ, ਜਾਣੋ ਉਸ ਦੇ ਹੁਣ ਤੱਕ ਦੇ ਸਫ਼ਰ ਦੀ ਕਹਾਣੀ

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget