ਪੜਚੋਲ ਕਰੋ

KKR vs RCB: ਬੈਂਗਲੁਰੂ ਨੇ ਰੋਮਾਂਚਕ ਮੈਚ 'ਚ ਕੋਲਕਾਤਾ ਨੂੰ 3 ਵਿਕਟਾਂ ਨਾਲ ਹਰਾਇਆ

IPL 2022 ਵਿੱਚ, ਰਾਇਲ ਚੈਲੰਜਰਜ਼ ਬੰਗਲੌਰ ਨੇ ਇੱਕ ਰੋਮਾਂਚਕ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੂੰ 3 ਵਿਕਟਾਂ ਨਾਲ ਹਰਾਇਆ। ਕੇਕੇਆਰ ਨੇ ਆਰਸੀਬੀ ਨੂੰ ਜਿੱਤ ਲਈ 129 ਦੌੜਾਂ ਦਾ ਟੀਚਾ ਦਿੱਤਾ ਸੀ।

KKR vs RCB: IPL 2022 ਵਿੱਚ, ਰਾਇਲ ਚੈਲੰਜਰਜ਼ ਬੰਗਲੌਰ (RCB) ਨੇ ਇੱਕ ਰੋਮਾਂਚਕ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (KKR) ਨੂੰ 3 ਵਿਕਟਾਂ ਨਾਲ ਹਰਾਇਆ। ਕੇਕੇਆਰ ਨੇ ਆਰਸੀਬੀ ਨੂੰ ਜਿੱਤ ਲਈ 129 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ਵਿੱਚ ਆਰਸੀਬੀ ਨੇ 19.2 ਓਵਰਾਂ ਵਿੱਚ ਹੀ ਜਿੱਤ ਦਰਜ ਕੀਤੀ। ਅੰਤ 'ਚ ਦਿਨੇਸ਼ ਕਾਰਤਿਕ ਨੇ ਚੌਕਾ ਲਗਾ ਕੇ ਜਿੱਤ ਦਿਵਾਈ। ਉਸ ਨੇ 7 ਗੇਂਦਾਂ 'ਚ ਇਕ ਚੌਕੇ ਅਤੇ ਇਕ ਛੱਕੇ ਦੀ ਮਦਦ ਨਾਲ ਨਾਬਾਦ 14 ਦੌੜਾਂ ਬਣਾਈਆਂ।

ਕੇਕੇਆਰ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਦੇ ਹੋਏ ਆਰਸੀਬੀ ਲਈ ਕਪਤਾਨ ਫਾਫ ਡੂ ਪਲੇਸਿਸ ਅਤੇ ਅਨੁਜ ਰਾਵਤ ਓਪਨਿੰਗ ਕਰਨ ਆਏ। ਇਸ ਦੌਰਾਨ ਅਨੁਜ ਖਾਤਾ ਖੋਲ੍ਹੇ ਬਿਨਾਂ ਹੀ ਆਊਟ ਹੋ ਗਿਆ। ਜਦਕਿ ਡੂ ਪਲੇਸਿਸ 5 ਦੌੜਾਂ ਬਣਾ ਕੇ ਆਊਟ ਹੋ ਗਏ। ਸਾਬਕਾ ਕਪਤਾਨ ਵਿਰਾਟ ਕੋਹਲੀ 7 ਗੇਂਦਾਂ ਵਿੱਚ 12 ਦੌੜਾਂ ਬਣਾ ਕੇ ਆਊਟ ਹੋ ਗਏ। ਡੇਵਿਡ ਵਿਲੀ ਨੇ 28 ਗੇਂਦਾਂ ਵਿੱਚ 18 ਦੌੜਾਂ ਦਾ ਯੋਗਦਾਨ ਪਾਇਆ। ਸ਼ਾਹਬਾਜ਼ ਅਹਿਮਦ ਨੇ 20 ਗੇਂਦਾਂ ਵਿੱਚ 27 ਦੌੜਾਂ ਬਣਾਈਆਂ। ਉਸ ਨੇ ਤਿੰਨ ਛੱਕੇ ਵੀ ਲਗਾਏ।

ਰਦਰਫੋਰਡ ਨੇ 40 ਗੇਂਦਾਂ 'ਤੇ 28 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ ਇੱਕ ਚੌਕਾ ਅਤੇ ਇੱਕ ਛੱਕਾ ਲਗਾਇਆ। ਕਾਰਤਿਕ ਅੰਤ ਵਿੱਚ 14 ਦੌੜਾਂ ਬਣਾ ਕੇ ਨਾਬਾਦ ਰਹੇ। ਇਸ ਦੇ ਨਾਲ ਹੀ ਹਰਸ਼ਲ ਪਟੇਲ ਨੇ 6 ਗੇਂਦਾਂ 'ਤੇ 10 ਦੌੜਾਂ ਬਣਾਈਆਂ। ਉਸ ਨੇ 2 ਚੌਕੇ ਲਾਏ।

ਕੇਕੇਆਰ ਲਈ ਉਮੇਸ਼ ਯਾਦਵ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਇਸ ਦੌਰਾਨ ਉਸ ਨੇ 4 ਓਵਰਾਂ 'ਚ 16 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਟਿਮ ਸਾਊਥੀ ਨੇ 4 ਓਵਰਾਂ 'ਚ 20 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਸੁਨੀਲ ਨਰਾਇਣ ਨੇ 4 ਓਵਰਾਂ 'ਚ 12 ਦੌੜਾਂ ਦੇ ਕੇ ਇਕ ਵਿਕਟ ਲਈ। ਵਰੁਣ ਚੱਕਰਵਰਤੀ ਨੇ 4 ਓਵਰਾਂ 'ਚ 33 ਦੌੜਾਂ ਦੇ ਕੇ ਇਕ ਵਿਕਟ ਲਈ।

ਇਸ ਤੋਂ ਪਹਿਲਾਂ ਕੋਲਕਾਤਾ ਨੇ 18.5 ਓਵਰਾਂ ਵਿੱਚ ਆਲ ਆਊਟ ਹੋਣ ਤੱਕ 128 ਦੌੜਾਂ ਬਣਾਈਆਂ। ਟੀਮ ਲਈ ਆਂਦਰੇ ਰਸਲ ਨੇ ਸਭ ਤੋਂ ਵੱਧ 25 ਦੌੜਾਂ ਬਣਾਈਆਂ। ਉਨ੍ਹਾਂ ਨੇ 18 ਗੇਂਦਾਂ 'ਚ 3 ਛੱਕੇ ਅਤੇ 1 ਚੌਕਾ ਲਗਾਇਆ। ਅੰਤ ਵਿੱਚ ਬੱਲੇਬਾਜ਼ੀ ਕਰਨ ਆਏ ਉਮੇਸ਼ ਯਾਦਵ ਨੇ ਚੰਗੀ ਪਾਰੀ ਖੇਡੀ। ਉਸ ਨੇ 12 ਗੇਂਦਾਂ 'ਚ 2 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 18 ਦੌੜਾਂ ਬਣਾਈਆਂ। ਵਰੁਣ ਚੱਕਰਵਰਤੀ 10 ਦੌੜਾਂ ਬਣਾ ਕੇ ਨਾਬਾਦ ਰਹੇ। ਅਜਿੰਕਿਆ ਰਹਾਣੇ 9, ਸ਼੍ਰੇਅਸ ਅਈਅਰ 13 ਅਤੇ ਨਿਤੀਸ਼ ਰਾਣਾ 10 ਦੌੜਾਂ ਬਣਾ ਕੇ ਆਊਟ ਹੋਏ।

ਟਾਪ ਹੈਡਲਾਈਨ

Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Embed widget