ਪੜਚੋਲ ਕਰੋ

RCB vs PBKS: ਮੈਕਸਵੈੱਲ ਤੋਂ ਬਿਨਾਂ RCB, ਰਬਾਡਾ ਤੋਂ ਬਿਨਾਂ ਪੰਜਾਬ, ਅੱਜ ਦੇ ਮੈਚ ਨਹੀਂ ਖੇਡਣਗੇ ਇਹ ਦਿੱਗਜ ਖਿਡਾਰੀ, ਦੇਖੋ ਪੂਰੀ ਲਿਸਟ

RCB vs PBKS: ਇੰਡੀਅਨ ਪ੍ਰੀਮੀਅਰ ਲੀਗ 'ਚ ਅੱਜ ਪੰਜਾਬ ਅਤੇ ਬੈਂਗਲੁਰੂ ਵਿਚਾਲੇ ਹਾਈਵੋਲਟੇਜ ਮੈਚ ਖੇਡਿਆ ਜਾਵੇਗਾ। ਇਹ ਮੈਚ ਡੀਵਾਈ ਪਾਟਿਲ ਸਪੋਰਟਸ ਅਕੈਡਮੀ ਵਿੱਚ ਖੇਡਿਆ ਜਾਣਾ ਹੈ।

RCB vs PBKS: ਇੰਡੀਅਨ ਪ੍ਰੀਮੀਅਰ ਲੀਗ 'ਚ ਅੱਜ ਪੰਜਾਬ ਅਤੇ ਬੈਂਗਲੁਰੂ ਵਿਚਾਲੇ ਹਾਈਵੋਲਟੇਜ ਮੈਚ ਖੇਡਿਆ ਜਾਵੇਗਾ। ਇਹ ਮੈਚ ਡੀਵਾਈ ਪਾਟਿਲ ਸਪੋਰਟਸ ਅਕੈਡਮੀ ਵਿੱਚ ਖੇਡਿਆ ਜਾਣਾ ਹੈ। ਪੰਜਾਬ ਕਿੰਗਜ਼ ਦੀ ਕਪਤਾਨੀ ਮਯੰਕ ਅਗਰਵਾਲ ਕਰਨਗੇ, ਜਦਕਿ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਕਮਾਨ ਫਾਫ ਡੂ ਪਲੇਸਿਸ ਕੋਲ ਹੈ। ਦੋਵਾਂ ਟੀਮਾਂ ਦੀ ਕੋਸ਼ਿਸ਼ ਰਹੇਗੀ ਕਿ ਉਹ ਪਹਿਲਾ ਮੈਚ ਜਿੱਤ ਕੇ ਟੂਰਨਾਮੈਂਟ ਦੀ ਧਮਾਕੇਦਾਰ ਸ਼ੁਰੂਆਤ ਕਰਨ। ਦੋਵਾਂ ਟੀਮਾਂ ਦੇ ਕਈ ਸਟਾਰ ਖਿਡਾਰੀ ਇਸ ਮੈਚ 'ਚ ਹਿੱਸਾ ਨਹੀਂ ਲੈ ਸਕਣਗੇ। ਆਓ ਜਾਣਦੇ ਹਾਂ ਇਨ੍ਹਾਂ ਖਿਡਾਰੀਆਂ ਬਾਰੇ।

ਆਰਸੀਬੀ ਦੇ ਇਹ ਦਿੱਗਜ ਖਿਡਾਰੀ ਪਹਿਲਾ ਮੈਚ ਨਹੀਂ ਖੇਡ ਸਕਣਗੇ
ਅੱਜ ਦੇ ਮੈਚ 'ਚ ਦੋਵਾਂ ਟੀਮਾਂ ਦੇ ਕੁਝ ਦਿੱਗਜ ਖਿਡਾਰੀ ਖੇਡਦੇ ਨਜ਼ਰ ਨਹੀਂ ਆਉਣਗੇ। ਆਰਸੀਬੀ ਲਈ, ਹਰਫਨਮੌਲਾ ਗਲੇਨ ਮੈਕਸਵੈੱਲ, ਤੇਜ਼ ਗੇਂਦਬਾਜ਼ ਜੋਸ਼ ਹੋਜਲਵੁੱਡ ਅਤੇ ਜੇਸਨ ਬੇਹਰਨਡੌਫ ਆਪਣੀ ਟੀਮ ਲਈ ਅਜੇ ਉਪਲਬਧ ਨਹੀਂ ਹਨ। ਦਰਅਸਲ ਆਸਟ੍ਰੇਲੀਆਈ ਟੀਮ ਪਾਕਿਸਤਾਨ ਦੇ ਖਿਲਾਫ ਟੈਸਟ ਸੀਰੀਜ਼ ਖੇਡ ਰਹੀ ਹੈ। ਇਹ ਸਾਰੇ ਖਿਡਾਰੀ ਇਸ ਸੀਰੀਜ਼ ਦੇ ਖਤਮ ਹੋਣ ਤੋਂ ਬਾਅਦ ਹੀ ਆਪਣੀ ਟੀਮ 'ਚ ਸ਼ਾਮਲ ਹੋਣਗੇ।

ਪੰਜਾਬ ਦੇ ਇਹ ਸਟਾਰ ਖਿਡਾਰੀ ਮੈਚ 'ਚ ਨਹੀਂ ਖੇਡ ਸਕਣਗੇ
ਜੇਕਰ ਪੰਜਾਬ ਕਿੰਗਜ਼ ਦੀ ਗੱਲ ਕਰੀਏ ਤਾਂ ਇਸ ਵਾਰ ਟੀਮ ਨੇ ਸਲਾਮੀ ਬੱਲੇਬਾਜ਼ ਜੌਨੀ ਬੇਅਰਸਟੋ ਨੂੰ ਸ਼ਾਮਲ ਕੀਤਾ ਹੈ ਪਰ ਉਹ ਅਜੇ ਤੱਕ ਪਹਿਲੇ ਮੈਚ ਲਈ ਨਹੀਂ ਆ ਸਕੇ ਹਨ। ਇਸ ਤੋਂ ਇਲਾਵਾ ਗੇਂਦਬਾਜ਼ਾਂ ਦੀ ਗੱਲ ਕਰੀਏ ਤਾਂ ਪੰਜਾਬ ਕਿੰਗਜ਼ ਦੇ ਸਟਾਰ ਗੇਂਦਬਾਜ਼ ਕਾਗਿਸੋ ਰਬਾਡਾ ਵੀ ਖੇਡਦੇ ਨਜ਼ਰ ਨਹੀਂ ਆਉਣਗੇ। ਇਹ ਦੋਵੇਂ ਖਿਡਾਰੀ ਪਹਿਲੇ ਮੈਚ 'ਚ ਨਹੀਂ ਖੇਡਣਗੇ, ਜਿਸ ਦਾ ਟੀਮ 'ਤੇ ਕਾਫੀ ਅਸਰ ਪਵੇਗਾ। ਹਾਲਾਂਕਿ ਇਨ੍ਹਾਂ ਤੋਂ ਇਲਾਵਾ ਟੀਮ 'ਚ ਕਈ ਮਹਾਨ ਖਿਡਾਰੀ ਹਨ, ਜੋ ਮੈਚ ਦਾ ਰੁਖ ਬਦਲਣ 'ਚ ਸਮਰੱਥ ਹਨ।

ਪੰਜਾਬ ਅਤੇ ਬੰਗਲੌਰ ਦੇ ਮੁੱਖ ਅੰਕੜੇ
ਹੁਣ ਤੱਕ ਪੰਜਾਬ ਅਤੇ ਬੈਂਗਲੁਰੂ ਦੀਆਂ ਟੀਮਾਂ ਆਈਪੀਐਲ ਵਿੱਚ 28 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇਨ੍ਹਾਂ 'ਚ ਪੰਜਾਬ ਨੇ 15 ਮੈਚ ਜਿੱਤੇ ਹਨ, ਜਦਕਿ ਬੈਂਗਲੁਰੂ ਨੇ 13 ਮੈਚਾਂ 'ਚ ਸਫਲਤਾ ਹਾਸਲ ਕੀਤੀ ਹੈ। ਪਿਛਲੇ ਸੀਜ਼ਨ ਦੀ ਗੱਲ ਕਰੀਏ ਤਾਂ ਪੰਜਾਬ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਅਤੇ ਟੀਮ ਸਿਰਫ਼ 6 ਮੈਚ ਹੀ ਜਿੱਤ ਸਕੀ। ਦੂਜੇ ਪਾਸੇ ਬੈਂਗਲੁਰੂ ਦੀ ਟੀਮ ਦਾ ਪ੍ਰਦਰਸ਼ਨ ਚੰਗਾ ਰਿਹਾ ਅਤੇ ਟੀਮ ਨੇ ਪਲੇਆਫ ਵਿੱਚ ਥਾਂ ਬਣਾਈ। ਕੁੱਲ ਮਿਲਾ ਕੇ ਦੋਵਾਂ ਟੀਮਾਂ ਦੇ ਅੰਕੜਿਆਂ ਵਿੱਚ ਬਹੁਤਾ ਅੰਤਰ ਨਹੀਂ ਹੈ। ਹੁਣ ਜੋ ਟੀਮ ਮੈਦਾਨ 'ਤੇ ਚੰਗਾ ਪ੍ਰਦਰਸ਼ਨ ਕਰੇਗੀ, ਉਹੀ ਜਿੱਤੇਗੀ।

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget