ਪੜਚੋਲ ਕਰੋ

LSG vs CSK, Match Highlights: ਲਖਨਊ ਸੁਪਰ ਜਾਇੰਟਸ ਨੇ ਮੈਚ 6 ਵਿਕਟਾਂ ਨਾਲ ਜਿੱਤਿਆ, ਲੁਈਸ ਨੇ ਖੇਡੀ ਤੂਫਾਨੀ ਪਾਰੀ

LSG vs CSK: ਲਖਨਊ ਸੁਪਰ ਜਾਇੰਟਸ ਨੇ ਚੇਨਈ ਸੁਪਰ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ। IPL ਵਿੱਚ ਲਖਨਊ ਦੀ ਇਹ ਪਹਿਲੀ ਜਿੱਤ ਹਾਸਲ ਕੀਤੀ ਹੈ।

IPL 2022 LSG won the match by 6 wickets against CSK in Match 7 at Braboune Stadium

ਲਖਨਊ ਸੁਪਰ ਜਾਇੰਟਸ ਨੇ ਰੋਮਾਂਚਕ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ। ਟੀਮ ਲਈ ਏਵਿਨ ਲੁਈਸ ਅਤੇ ਕਵਿੰਟਨ ਡੀ ਕੌਕ ਨੇ ਸ਼ਾਨਦਾਰ ਪਾਰੀਆਂ ਖੇਡੀਆਂ। ਇਨ੍ਹਾਂ ਦੋਵਾਂ ਖਿਡਾਰੀਆਂ ਨੇ ਅਰਧ ਸੈਂਕੜੇ ਲਗਾਏ। ਲੁਈਸ ਨੇ ਅੰਤ 'ਚ ਦਮਦਾਰ ਬੱਲੇਬਾਜ਼ੀ ਕਰਦੇ ਹੋਏ ਅਜੇਤੂ 55 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 6 ਚੌਕੇ ਅਤੇ 3 ਛੱਕੇ ਲਗਾਏ।

ਲਖਨਊ ਸੁਪਰ ਜਾਇੰਟਸ ਦੀ ਸ਼ੁਰੂਆਤ ਚੰਗੀ ਰਹੀ। ਕਪਤਾਨ ਕੇਐਲ ਰਾਹੁਲ ਅਤੇ ਕਵਿੰਟਨ ਡੀ ਕੌਕ ਨੇ ਚੰਗੀ ਸਾਂਝੇਦਾਰੀ ਨਿਭਾਈ। ਰਾਹੁਲ ਨੇ 26 ਗੇਂਦਾਂ ਦਾ ਸਾਹਮਣਾ ਕੀਤਾ ਅਤੇ 3 ਛੱਕਿਆਂ ਅਤੇ 2 ਚੌਕਿਆਂ ਦੀ ਮਦਦ ਨਾਲ 40 ਦੌੜਾਂ ਬਣਾਈਆਂ। ਜਦਕਿ ਡੀ ਕੌਕ ਨੇ 45 ਗੇਂਦਾਂ 'ਤੇ 61 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 9 ਚੌਕੇ ਲਗਾਏ। ਮਨੀਸ਼ ਪਾਂਡੇ 5 ਦੌੜਾਂ ਬਣਾ ਕੇ ਆਊਟ ਹੋ ਗਏ। ਦੀਪਕ ਹੁੱਡਾ 13 ਦੌੜਾਂ ਬਣਾ ਕੇ ਆਊਟ ਹੋ ਗਏ।

ਆਖਰ ਵਿੱਚ ਏਵਿਨ ਲੁਈਸ 55 ਦੌੜਾਂ ਬਣਾ ਕੇ ਨਾਬਾਦ ਰਹੇ। ਉਸ ਨੇ ਇਸ ਪਾਰੀ 'ਚ 3 ਛੱਕੇ ਅਤੇ 6 ਚੌਕੇ ਲਗਾਏ। ਆਯੂਸ਼ ਬਡੋਨੀ ਨੇ ਵੀ ਦਮਦਾਰ ਪਾਰੀ ਖੇਡੀ। ਉਸ ਨੇ 9 ਗੇਂਦਾਂ 'ਚ 2 ਛੱਕਿਆਂ ਦੀ ਮਦਦ ਨਾਲ 19 ਦੌੜਾਂ ਬਣਾਈਆਂ।

ਜੇਕਰ ਗੱਲ ਦੂਜੀ ਟੀਮ ਚੇਨਈ ਦੀ ਕਰੀਏ ਤਾਂ ਚੇਨਈ ਲਈ ਤੁਸ਼ਾਰ ਦੇਸ਼ਪਾਂਡੇ ਨੇ ਇੱਕ ਵਿਕਟ ਲਈ। ਇਸ ਦੌਰਾਨ ਉਸ ਨੇ 4 ਓਵਰਾਂ ਵਿੱਚ 40 ਦੌੜਾਂ ਦਿੱਤੀਆਂ। ਪ੍ਰੀਟੋਰੀਅਸ ਨੇ 4 ਓਵਰਾਂ 'ਚ 31 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਡਵੇਨ ਬ੍ਰਾਵੋ ਨੇ ਵੀ ਇੱਕ ਵਿਕਟ ਆਪਣੇ ਨਾਂਅ ਕੀਤੀ। ਉਸ ਨੇ 4 ਓਵਰਾਂ ਵਿੱਚ 35 ਦੌੜਾਂ ਦਿੱਤੀਆਂ।

ਇਸ ਤੋਂ ਪਹਿਲਾਂ ਸੀਐਸਕੇ ਨੇ 20 ਓਵਰਾਂ ਵਿੱਚ 7 ​​ਵਿਕਟਾਂ ਦੇ ਨੁਕਸਾਨ ’ਤੇ 210 ਦੌੜਾਂ ਬਣਾਈਆਂ। ਚੇਨਈ ਲਈ ਰੌਬਿਨ ਉਥੱਪਾ ਨੇ ਅਰਧ ਸੈਂਕੜਾ ਜੜਿਆ। ਉਸ ਨੇ 27 ਗੇਂਦਾਂ 'ਤੇ 50 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 8 ਚੌਕੇ ਅਤੇ ਇੱਕ ਛੱਕਾ ਲਗਾਇਆ। ਜਦਕਿ ਸ਼ਿਵਮ ਦੂਬੇ ਨੇ 30 ਗੇਂਦਾਂ 'ਚ 49 ਦੌੜਾਂ ਬਣਾਈਆਂ। ਉਸ ਨੇ 5 ਚੌਕੇ ਅਤੇ 2 ਛੱਕੇ ਲਗਾਏ। ਮੋਇਨ ਅਲੀ ਨੇ 35 ਦੌੜਾਂ ਦੀ ਅਹਿਮ ਪਾਰੀ ਖੇਡੀ। ਅੰਬਾਤੀ ਰਾਇਡੂ 27 ਅਤੇ ਰਵਿੰਦਰ ਜਡੇਜਾ 17 ਦੌੜਾਂ ਬਣਾ ਕੇ ਆਊਟ ਹੋਏ। ਅੰਤ 'ਚ ਧੋਨੀ 16 ਦੌੜਾਂ ਬਣਾ ਕੇ ਅਜੇਤੂ ਰਹੇ।

ਇਹ ਵੀ ਪੜ੍ਹੋ: April Fools' Day: ਆਖਰ ਕਿਉਂ ਮਨਾਇਆ ਜਾਂਦੈ ਅਪ੍ਰੈਲ ਫੂਲ? ਜਾਣੋ ਇਤਿਹਾਸ

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget