ਪੜਚੋਲ ਕਰੋ

ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ

How To Stay Calm Under Pressure: ਸਭ ਤੋਂ ਵੱਡੀਆਂ ਤਕਨੀਕੀ ਕੰਪਨੀਆਂ ਵਿੱਚੋਂ ਇੱਕ ਗੂਗਲ ਦੀ ਅਗਵਾਈ ਕਰਨ ਵਾਲੇ ਸੁੰਦਰ ਪਿਚਾਈ ਦੀ ਇੱਕ ਖਾਸ ਗੱਲ ਅਕਸਰ ਲੋਕਾਂ ਦਾ ਧਿਆਨ ਖਿੱਚਦੀ ਹੈ। ਉਹ ਹੈ ਉਨ੍ਹਾਂ ਸ਼ਾਂਤ ਸੁਭਾਅ।

What We Can Learn From Sundar Pichai's Leadership Style: ਸਭ ਤੋਂ ਵੱਡੀਆਂ ਤਕਨੀਕੀ ਕੰਪਨੀਆਂ ਵਿੱਚੋਂ ਇੱਕ ਗੂਗਲ ਦੀ ਅਗਵਾਈ ਕਰਨ ਵਾਲੇ ਸੁੰਦਰ ਪਿਚਾਈ ਦੀ ਇੱਕ ਖਾਸ ਗੱਲ ਅਕਸਰ ਲੋਕਾਂ ਦਾ ਧਿਆਨ ਖਿੱਚਦੀ ਹੈ। ਉਹ ਹੈ ਉਨ੍ਹਾਂ ਸ਼ਾਂਤ ਸੁਭਾਅ। ਭਾਵੇਂ ਉਹ ਕਿਸੇ ਸਰਕਾਰੀ ਕਮੇਟੀ ਦੇ ਸਾਹਮਣੇ ਔਖੇ ਸਵਾਲ ਦਾ ਜਵਾਬ ਦੇਣਾ ਹੋਵੇ, ਕੰਪਨੀ ਨਾਲ ਸਬੰਧਤ ਵਿਵਾਦਾਂ ਦਾ ਸਾਹਮਣਾ ਕਰ ਰਹੇ ਹੋਣ ਜਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਤੇਜ਼ ਰਫ਼ਤਾਰ ਦੌੜ ਵਿੱਚ ਗੂਗਲ ਨੂੰ ਅੱਗੇ ਰੱਖਣਾ ਹੋਵੇ, ਸੁੰਦਰ ਪਿਚਾਈ ਕਦੇ ਹੀ ਘਬਰਾਏ ਹੋਏ ਦਿਖਾਈ ਦਿੰਦੇ ਹਨ ਜਾਂ ਭਾਵਨਾਤਮਕ ਪ੍ਰਤੀਕਿਰਿਆ ਦਿੰਦੇ ਹਨ। ਆਓ ਜਾਣਦੇ ਹਾਂ ਕਿ ਅਸੀਂ ਉਨ੍ਹਾਂ ਤੋਂ ਕੀ ਸਿੱਖ ਸਕਦੇ ਹਾਂ। 

ਤੁਰੰਤ ਗੱਲ ਦਾ ਜਵਾਬ ਦੇਣ ਤੋਂ ਬਚੋ

ਸੁੰਦਰ ਪਿਚਾਈ ਦੇ ਕੰਮ ਕਰਨ ਦੇ ਢੰਗ ਤੋਂ ਅਸੀਂ ਪਹਿਲਾ ਸਬਕ ਇਹ ਸਿੱਖ ਸਕਦੇ ਹਾਂ ਕਿ ਕਿਸੇ ਵੀ ਸਥਿਤੀ 'ਚ ਤੁਰੰਤ ਜਵਾਬ ਦੇਣ ਤੋਂ ਬਚੋ। ਉਨ੍ਹਾਂ ਨਾਲ ਕੰਮ ਕਰਨ ਵਾਲੇ ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਉਹ ਇੱਕ ਚੰਗੇ ਲਿਸਨਰ ਹਨ। ਜਦੋਂ ਤਣਾਅ ਵਿੱਚ ਹੁੰਦੇ ਹਨ, ਤਾਂ ਲੋਕ ਅਕਸਰ ਦੂਜੇ ਵਿਅਕਤੀ ਦੀ ਗੱਲ ਪੂਰੀ ਤਰ੍ਹਾਂ ਸੁਣੇ ਬਿਨਾਂ ਹੀ ਜਵਾਬ ਦੇ ਦਿੰਦੇ ਹਨ। ਹਾਲਾਂਕਿ, ਪਿਚਾਈ ਪਹਿਲਾਂ ਪੂਰੀ ਸਥਿਤੀ ਨੂੰ ਸਮਝਣ ਅਤੇ ਫਿਰ ਜਵਾਬ ਦੇਣ ਦੀ ਕੋਸ਼ਿਸ਼ ਕਰਦੇ ਹਨ। ਇਹੀ ਕਾਰਨ ਹੈ ਕਿ ਉਨ੍ਹਾਂ ਦੇ ਫੈਸਲੇ ਵਧੇਰੇ ਸੰਤੁਲਿਤ ਦਿਖਾਈ ਦਿੰਦੇ ਹਨ। ਕਈ ਵਾਰ, ਬੋਲਣ ਤੋਂ ਪਹਿਲਾਂ ਕੁਝ ਮਿੰਟ ਸੋਚਣ ਲਈ ਬਹਿਸ ਨੂੰ ਰੋਕਿਆ ਜਾ ਸਕਦਾ ਹੈ।

ਇੱਕ ਹੋਰ ਮਹੱਤਵਪੂਰਨ ਸਬਕ ਇਹ ਹੈ ਕਿ ਤੁਸੀਂ ਕਿਸੇ ਵੀ ਸਮੱਸਿਆ ਦਾ ਹੱਲ ਲੱਭੋ, ਨਾ ਕਿ ਆਪਣੇ ਅਹੰਕਾਰ ਨੂੰ ਬਚਾਓ। ਵੱਡੇ ਸੰਗਠਨਾਂ ਵਿੱਚ ਵਿਚਾਰਾਂ ਦੇ ਮਤਭੇਦ ਹੋਣਾ ਆਮ ਗੱਲ ਹੈ। ਹਾਲਾਂਕਿ, ਹੱਲ ਲੱਭਣ ਦੀ ਬਜਾਏ, ਬਹੁਤ ਸਾਰੇ ਲੋਕ ਆਪਣੇ ਆਪ ਨੂੰ ਸਹੀ ਸਾਬਤ ਕਰਨ ਵਿੱਚ ਲੱਗ ਜਾਂਦੇ ਹਨ। ਸੁੰਦਰ ਪਿਚਾਈ ਹਮੇਸ਼ਾ ਆਪਣੀ ਸਹਿਯੋਗੀ ਲੀਡਰਸ਼ਿਪ ਸ਼ੈਲੀ ਲਈ ਜਾਣੇ ਜਾਂਦੇ ਹਨ। ਉਹ ਬਹਿਸ ਵਿੱਚ ਜਿੱਤਣ ਤੋਂ ਜ਼ਿਆਦਾ ਬਿਹਤਰ ਨਤੀਜੇ ਪ੍ਰਾਪਤ ਕਰਨ ਨੂੰ ਤਰਜੀਹ ਦਿੰਦੇ ਹਨ। ਇਹ ਤਰੀਕਾ ਨਿੱਜੀ ਜ਼ਿੰਦਗੀ ਵਿੱਚ ਵੀ ਮਦਦਗਾਰ ਸਾਬਤ ਹੋ ਸਕਦਾ ਹੈ। ਅਕਸਰ, ਸਾਡੇ ਰਿਸ਼ਤੇ ਉਦੋਂ ਵਿਗੜਦੇ ਹਨ, ਜਦੋਂ ਅਸੀਂ ਆਪਣੀ ਗੱਲ ਸਮਝਾਉਣ ਵਿੱਚ ਲੱਗੇ ਰਹਿੰਦੇ ਹਾਂ ਤਾਂ ਗੱਲ ਹੋਰ ਵੱਧ ਜਾਂਦੀ ਹੈ ਅਤੇ ਫਿਰ ਇਦਾਂ ਹੌਲੀ ਹੌਲੀ ਰਿਸ਼ਤੇ ਵਿਗੜਨੇ ਸ਼ੁਰੂ ਹੋ ਜਾਂਦੇ ਹਨ।

ਤੀਜੀ ਅਤੇ ਸ਼ਾਇਦ ਸਭ ਤੋਂ ਮਹੱਤਵਪੂਰਨ ਗੱਲ ਹੈ ਹਮੇਸ਼ਾ ਲੰਬਾ ਸੋਚਣਾ ਹੈ। ਅੱਜ, ਗੂਗਲ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਸਖ਼ਤ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਸੁੰਦਰ ਪਿਚਾਈ ਫਿਰ ਵੀ ਸ਼ਾਂਤ ਰਹਿੰਦੇ ਹਨ, ਉਨ੍ਹਾਂ ਨੂੰ ਕਦੇ ਵੀ ਬੌਖਲਾਹਟ ਵਿੱਟ ਨਹੀਂ ਦੇਖਿਆ ਗਿਆ। ਇਹ ਇਸ ਲਈ ਹੈ ਕਿਉਂਕਿ ਉਹ ਹਰ ਚੁਣੌਤੀ ਨੂੰ ਲੰਬੇ ਸਮੇਂ ਦੇ ਦ੍ਰਿਸ਼ਟੀਕੋਣ ਤੋਂ ਵੇਖਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਇੱਕ ਮਾੜਾ ਦਿਨ, ਇੱਕ ਅਸਫਲ ਮੁਲਾਕਾਤ ਜਾਂ ਇੱਕ ਗਲਤੀ ਪੂਰੇ ਸਫਰ ਨੂੰ ਤੈਅ ਨਹੀਂ ਕਰਦੀ। ਚੇਨਈ ਤੋਂ ਦੁਨੀਆ ਦੀਆਂ ਸਭ ਤੋਂ ਪ੍ਰਭਾਵਸ਼ਾਲੀ ਤਕਨੀਕੀ ਕੰਪਨੀਆਂ ਵਿੱਚੋਂ ਗੂਗਲ ਦੇ ਸੀਈਓ ਬਣਨ ਤੱਕ ਦਾ ਉਨ੍ਹਾਂ ਦਾ ਸਫ਼ਰ ਇਸ ਸਬਰ ਅਤੇ ਨਿਰੰਤਰ ਯਤਨ ਦੀ ਉਦਾਹਰਣ ਦਿੰਦਾ ਹੈ।

Advertisement

ਟਾਪ ਹੈਡਲਾਈਨ

Amazon Freedom Sale 2026 : ਫੋਨ ਤੋਂ ਲੈ ਕੇ AC ਤੱਕ ਸਭ ਕੁਝ ਹੋਵੇਗਾ ਸਸਤਾ, Amazon ਦੇ ਰਿਹਾ 80% ਤੱਕ ਦੀ ਛੂਟ
Amazon Freedom Sale 2026 : ਫੋਨ ਤੋਂ ਲੈ ਕੇ AC ਤੱਕ ਸਭ ਕੁਝ ਹੋਵੇਗਾ ਸਸਤਾ, Amazon ਦੇ ਰਿਹਾ 80% ਤੱਕ ਦੀ ਛੂਟ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
Relationship Cheating: ਵਿਆਹ ਤੋਂ ਬਾਹਰਲੇ ਸਬੰਧ ਅਚਾਨਕ ਨਹੀਂ ਬਣਦੇ, ਖੋਜ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ
Relationship Cheating: ਵਿਆਹ ਤੋਂ ਬਾਹਰਲੇ ਸਬੰਧ ਅਚਾਨਕ ਨਹੀਂ ਬਣਦੇ, ਖੋਜ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget