ਪੜਚੋਲ ਕਰੋ

life expectancy in India: ਯੂਐਨ ਦੀ ਰਿਪੋਰਟ 'ਚ ਖੁਲਾਸਾ, ਔਸਤਨ ਉਮਰ ਦੇ ਮਾਮਲੇ 'ਚ ਭਾਰਤ, ਬੰਗਲਾਦੇਸ਼ ਤੇ ਨੇਪਾਲ ਤੋਂ ਵੀ ਪਛੜਿਆ

life expectancy: ਭਾਰਤ ਵਿੱਚ ਸੂਬਿਆਂ ਤੇ ਲਿੰਗ ਮੁਤਾਬਕ ਪੂਰੀ ਤਰ੍ਹਾਂ ਭਿੰਨਤਾ ਹੈ। ਜੇ ਅਸੀਂ ਛੱਤੀਸਗੜ੍ਹ ਵਿੱਚ ਇੱਕ ਆਦਮੀ ਦੀ ਔਸਤ ਉਮਰ ਨੂੰ ਵੇਖੀਏ, ਤਾਂ ਇਹ 63 ਸਾਲ ਤੋਂ ਘੱਟ ਹੈ ਜਦੋਂਕਿ ਹਿਮਾਚਲ ਪ੍ਰਦੇਸ਼ ਵਿੱਚ ਔਰਤ ਦੀ ਔਸਤਨ ਉਮਰ 81 ਸਾਲ ਤਕ ਹੈ।

ਨਵੀਂ ਦਿੱਲੀ: ਯੂਐਨ ਦੀ ਰਿਪੋਰਟ 'ਚ ਵੱਡਾ ਖੁਲਾਸਾ ਹੋਇਆ ਹੈ। ਇਸ ਮੁਤਾਬਕ ਔਸਤਨ ਉਮਰ ਦੇ ਮਾਮਲੇ 'ਚ ਭਾਰਤ ਗੁਆਂਢੀ ਦੇਸ਼ਾਂ ਬੰਗਲਾਦੇਸ਼ ਤੇ ਨੇਪਾਲ ਤੋਂ ਵੀ ਪਛੜਿਆ ਹੈ। ਏਸ਼ੀਆ ਦੇ ਹੋਰਨਾਂ ਦੇਸ਼ਾਂ ਦੇ ਮੁਕਾਬਲੇ ਭਾਰਤ ਦੀ ਜੀਵਨ ਸੰਭਾਵਨਾ ਦੇ ਪੱਧਰ ਦੀ ਗੱਲ ਕਰੀਏ ਤਾਂ ਪਹਿਲਾਂ ਅਸੀਂ ਵੇਖਾਂਗੇ ਕਿ ਜਾਪਾਨ 'ਚ ਔਸਤ ਉਮਰ 84.5 ਸਾਲ ਹੈ, ਜੋ ਵੱਡੇ ਦੇਸ਼ਾਂ ਵਿੱਚ ਸਭ ਤੋਂ ਉੱਤਮ ਹੈ। ਭਾਰਤ ਦੀ ਮੌਜੂਦਾ ਸਥਿਤੀ ਜਿੱਥੇ ਇਸ ਵੇਲੇ ਹੈ, ਜਪਾਨ 1960 'ਚ ਹੀ ਉੱਥੇ ਪਹੁੰਚ ਗਿਆ ਸੀ। ਚੀਨ ਬਾਰੇ ਗੱਲ ਕਰੀਏ ਤਾਂ ਤੁਸੀਂ ਵੇਖੋਗੇ ਕਿ ਇਸ ਦੀ ਮੌਤ ਦਰ 76.7 ਸਾਲ ਹੈ ਤੇ ਭਾਰਤ ਦੀ ਮੌਜੂਦਾ ਮੌਤ ਦਰ ਸਾਲ 1990 ਵਿੱਚ ਚੀਨ ਨੇ ਹਾਸਲ ਕਰ ਲਈ ਸੀ। ਜੇਕਰ ਅਸੀਂ ਭਾਰਤ ਵਿੱਚ ਪਿਛਲੇ ਦਹਾਕੇ ਦੀ ਜੀਵਨ ਸੰਭਾਵਨਾ ਦੇ ਪੱਧਰ 'ਤੇ ਨਜ਼ਰ ਮਾਰੀਏ ਤਾਂ ਇਸ ਵਿੱਚ ਸਿਰਫ 0.4 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਮਰਦਮਸ਼ੁਮਾਰੀ ਤੇ ਰਜਿਸਟਰਾਰ ਜਨਰਲ ਦਫਤਰ ਵੱਲੋਂ ਕੀਤੇ ਗਏ ਸੈਂਪਲ ਰਜਿਸਟ੍ਰੇਸ਼ਨ ਪ੍ਰਣਾਲੀ ਦੇ ਅੰਕੜਿਆਂ ਮੁਤਾਬਕ ਇਹ ਖੁਲਾਸਾ ਹੋਇਆ ਹੈ। ਚੰਗੀ ਖ਼ਬਰ ਇਹ ਹੈ ਕਿ 2014 ਤੇ 2018 ਦੇ ਵਿਚਕਾਰ ਇਹ 69.4 ਸਾਲ ਸੀ ਤੇ ਇਹ 1970-75 ਦੇ 49.7 ਸਾਲਾਂ ਦੀ ਉਮਰ ਦੀ ਤੁਲਨਾ ਵਿੱਚ ਬਹੁਤ ਵਧੀਆ ਕਿਹਾ ਜਾ ਸਕਦਾ ਹੈ। ਉਧਰ, ਭਾਰਤ ਵਿੱਚ ਸ਼ਹਿਰੀ ਔਰਤਾਂ ਦੀ ਔਸਤ ਉਮਰ ਹਰ ਸੂਬੇ 'ਚ ਵਧੇਰੇ ਹੈ ਤੇ ਕੇਰਲਾ ਤੇ ਉਤਰਾਖੰਡ ਵਿਚ ਪੇਂਡੂ ਔਰਤਾਂ ਦੀ ਔਸਤਨ ਉਮਰ ਵਧੇਰੇ ਹੈ। ਸ਼ਹਿਰੀ ਔਰਤਾਂ ਲਈ ਦੇਸ਼ ਦੇ ਸਭ ਤੋਂ ਵਧੀਆ ਸ਼ਹਿਰ ਜੰਮੂ-ਕਸ਼ਮੀਰ ਹੈ ਜਿੱਥੇ ਉਮਰ 86.2 ਸਾਲ ਹੈ ਤੇ ਬਿਹਾਰ ਅਤੇ ਝਾਰਖੰਡ ਨੂੰ ਛੱਡ ਕੇ ਆਮ ਤੌਰ 'ਤੇ ਔਰਤਾਂ ਦੀ ਔਸਤ ਉਮਰ ਮਰਦਾਂ ਤੋਂ ਵੱਧ ਹੈ। ਕੋਰੋਨਾ ਵੈਕਸੀਨ ਲਈ ਮਾਰੀਆਂ ਜਾਣਗੀਆਂ 5 ਲੱਖ ਤੋਂ ਜ਼ਿਆਦਾ ਸ਼ਾਰਕ ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget