ਪੜਚੋਲ ਕਰੋ

ਕੋਰੋਨਾ ਵੈਕਸੀਨ ਤੋਂ ਬਾਅਦ ਇਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਖ਼ਾਸ ਖ਼ਿਆਲ

ਇਸ ਵੇਲੇ ਵਰਤੀ ਜਾ ਰਹੀ ਵੈਕਸੀਨ ਹਾਲੇ ਵੀ ਪ੍ਰੀਖਣ ਦੇ ਦੌਰ ’ਚੋਂ ਲੰਘ ਰਹੀ ਹੈ। ਵੱਡੇ ਪੱਧਰ ਉੱਤੇ ਟੀਕਾਕਰਨ ਤੇ ਰੋਕਥਾਮ ਦੀ ਦਰ ਟੀਕਾਕਰਨ ਕਰਵਾਉਣ ਵਾਲਿਆਂ ਦੀ ਗਿਣਤੀ ਤੇ ਵਰਤੋਂ ਲਈ ਉਪਲਬਧ ਖ਼ੁਰਾਕ ਉੱਤੇ ਵੀ ਨਿਰਭਰ ਕਰਦੀ ਹੈ।

ਨਵੀਂ ਦਿੱਲੀ: ਲਗਪਗ ਪੂਰੀ ਦੁਨੀਆ ’ਚ ਕੋਰੋਨਾ ਵਾਇਰਸ ਵਿਰੁੱਧ ਟੀਕਾਕਰਨ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਭਾਰਤ ’ਚ ਪਹਿਲੇ ਦਿਨ ਹੀ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਟੀਕਾ ਲੱਗ ਚੁੱਕਾ ਹੈ। ਅਗਲੇ ਗੇੜਾਂ ’ਚ ਸੀਨੀਅਰ ਨਾਗਰਿਕਾਂ ਨੂੰ ਖ਼ੁਰਾਕ ਦੇਣ ਦੀ ਤਿਆਰੀ ਹੈ। ਇੱਥੇ ਦੱਸ ਦੇਈਏ ਕਿ ਸਿਰਫ਼ ਟੀਕਾ ਲਾ ਲੈਣ ਨਾਲ ਹੀ ਮਹਾਮਾਰੀ ਖ਼ਤਮ ਹੋਣ ਦੀ ਪੂਰੀ ਗਰੰਟੀ ਨਹੀਂ। ਇਸ ਵੇਲੇ ਵਰਤੀ ਜਾ ਰਹੀ ਵੈਕਸੀਨ ਹਾਲੇ ਵੀ ਪ੍ਰੀਖਣ ਦੇ ਦੌਰ ’ਚੋਂ ਲੰਘ ਰਹੀ ਹੈ। ਵੱਡੇ ਪੱਧਰ ਉੱਤੇ ਟੀਕਾਕਰਨ ਤੇ ਰੋਕਥਾਮ ਦੀ ਦਰ ਟੀਕਾਕਰਨ ਕਰਵਾਉਣ ਵਾਲਿਆਂ ਦੀ ਗਿਣਤੀ ਤੇ ਵਰਤੋਂ ਲਈ ਉਪਲਬਧ ਖ਼ੁਰਾਕ ਉੱਤੇ ਵੀ ਨਿਰਭਰ ਕਰਦੀ ਹੈ। ਹਾਲੇ ਵੈਕਸੀਨ ਦੇ ਬਾਵਜੂਦ ਮਾਸਕ ਤੋਂ ਛੁਟਕਾਰਾ ਨਹੀਂ ਮਿਲ ਸਕੇਗਾ। ਦਰਅਸਲ, ਹਾਲੇ ਵੀ ਬਹੁਤ ਜ਼ਿਆਦਾ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗਣ ਦਾ ਖ਼ਤਰਾ ਹੈ। ਇਹ ਵੈਕਸੀਨ ਵੀ ਤਦ ਹੀ ਕਾਰਗਰ ਸਿੱਧ ਹੋਵੇਗੀ, ਜਦੋਂ ਤੁਹਾਡਾ ਸਰੀਰ ਮਜ਼ਬੂਤ ਤੇ ਤੰਦਰੁਸਤ ਹੈ। ਮਾਹਿਰਾਂ ਨੇ ਅਲਕੋਹਲ ਪੀਣ ਤੋਂ ਮਨ੍ਹਾ ਕੀਤਾ ਹੈ। ਟੀਕਾ ਲੱਗਣ ਤੋਂ ਬਾਅਦ 45 ਦਿਨਾਂ ਤੱਕ ਅਲਕੋਹਲ ਦੇ ਸੇਵਨ ਤੋਂ ਬਚਣਾ ਹੋਵੇਗਾ। ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਲੈਣ ਤੋਂ ਬਾਅਦ ਹੀ ਤੁਸੀਂ ਕੋਵਿਡ-19 ਮਰੀਜ਼ਾਂ ਦੀ ਦੇਖਭਾਲ ਸ਼ੁਰੂ ਕਰ ਸਕਦੇ ਹੋ। ਛੇ ਫੁੱਟ ਦੀ ਦੂਰੀ ਕੋਰੋਨਾ ਦੀ ਲਾਗ ਰੋਕਣ ਦਾ ਵਧੀਆ ਤਰੀਕਾ ਹੈ। ਕਈ ਖੋਜਕਾਰਾਂ ਨੇ ਸਿੱਧ ਕੀਤਾ ਹੈ ਕਿ ਵਾਜਬ ਸਮਾਜਕ ਦੂਰੀ ਨੇ ਮਹਾਂਮਾਰੀ ਦੀ ਸ਼ੁਰੂਆਤ ਨਾਲ ਲਾਗ ਦਾ ਖ਼ਤਰਾ ਘਟਾਉਣ ਵਿੱਚ ਮਦਦ ਕੀਤੀ ਹੈ। ਕੋਰੋਨਾ ਵੈਕਸੀਨ ਸਿਰਫ਼ ਸਰੀਰ ਵਿੱਚ ਵਾਇਰਸ ਫੈਲਣ ਤੋਂ ਰੋਕਣ ਦਾ ਕੰਮ ਕਰੇਗੀ ਪਰ ਜ਼ਰੂਰੀ ਨਹੀਂ ਕਿ ਲਾਗ ਅੱਗੇ ਫੈਲਣ ਤੋਂ ਵੀ ਇਹ ਵੈਕਸੀਨ ਰੋਕ ਸਕੇ। ਇਹ ਵੀ ਪੜ੍ਹੋ:

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ
Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

Embed widget