ਪੜਚੋਲ ਕਰੋ

Air Pollution : ਸਿਰਫ਼ ਫੇਫੜਿਆਂ 'ਤੇ ਹੀ ਨਹੀਂ, ਸਗੋਂ ਤੁਹਾਡੇ ਦਿਮਾਗ 'ਤੇ ਵੀ ਇਸ ਤਰ੍ਹਾਂ  ਅਸਰ ਕਰ ਰਿਹੈ ਵਾਹਨਾਂ 'ਚੋਂ ਨਿਕਲਦਾ ਧੂੰਆਂ

ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਵੇ ਜਿੱਥੇ ਕਿਸੇ ਕਿਸਮ ਦਾ ਪ੍ਰਦੂਸ਼ਣ ਨਾ ਹੋਵੇ। ਹਵਾ ਪ੍ਰਦੂਸ਼ਣ ਦੇ ਖਤਰਨਾਕ ਮਾੜੇ ਪ੍ਰਭਾਵ ਹੁੰਦੇ ਹਨ। ਹਵਾ ਪ੍ਰਦੂਸ਼ਣ ਫੇਫੜਿਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਭਾਰਤ ਵਿੱਚ ਹੀ ਪਰਾਲੀ ਸਾੜਨ ਨਾਲ

Air Pollution Side Effect : ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਵੇ ਜਿੱਥੇ ਕਿਸੇ ਕਿਸਮ ਦਾ ਪ੍ਰਦੂਸ਼ਣ ਨਾ ਹੋਵੇ। ਹਵਾ ਪ੍ਰਦੂਸ਼ਣ ਦੇ ਖਤਰਨਾਕ ਮਾੜੇ ਪ੍ਰਭਾਵ ਹੁੰਦੇ ਹਨ। ਹਵਾ ਪ੍ਰਦੂਸ਼ਣ ਫੇਫੜਿਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਭਾਰਤ ਵਿੱਚ ਹੀ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੋ ਜਾਂਦੀ ਹੈ। ਹਵਾ ਪ੍ਰਦੂਸ਼ਣ ਨੂੰ ਲੈ ਕੇ ਇਕ ਅਧਿਐਨ ਕੀਤਾ ਗਿਆ ਹੈ ਜਿਸ ਵਿਚ ਵੱਡੇ ਪੱਧਰ 'ਤੇ ਦੇਖਿਆ ਗਿਆ ਸੀ ਕਿ ਹਵਾ ਪ੍ਰਦੂਸ਼ਣ ਦਾ ਸਰੀਰ 'ਤੇ ਕੀ ਪ੍ਰਭਾਵ ਪੈਂਦਾ ਹੈ? ਅਧਿਐਨ ਵਿੱਚ ਹਵਾ ਪ੍ਰਦੂਸ਼ਣ ਦੇ ਗੰਭੀਰ ਨਤੀਜੇ ਦੇਖੇ ਗਏ।

ਦੁਨੀਆ ਦਾ ਸਭ ਤੋਂ ਵੱਡਾ ਅਧਿਐਨ ਹੋਣ ਦਾ ਦਾਅਵਾ

ਮੀਡੀਆ ਰਿਪੋਰਟਾਂ ਮੁਤਾਬਕ ਇਹ ਅਧਿਐਨ ਜਨਰਲ ਫਰੰਟੀਅਰਜ਼ ਐਂਡ ਪਬਲਿਕ ਹੈਲਥ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਸੀ। ਖੋਜਕਰਤਾਵਾਂ ਨੇ ਇਸ ਅਧਿਐਨ ਨੂੰ ਹਵਾ ਪ੍ਰਦੂਸ਼ਣ ਦੇ ਸਰੀਰ 'ਤੇ ਪ੍ਰਭਾਵ ਬਾਰੇ ਦੁਨੀਆ ਦਾ ਸਭ ਤੋਂ ਵੱਡਾ ਅਧਿਐਨ ਹੋਣ ਦਾ ਦਾਅਵਾ ਕੀਤਾ ਹੈ। ਅਧਿਐਨ 'ਚ ਇੰਗਲੈਂਡ ਦੇ 3 ਲੱਖ 64 ਹਜ਼ਾਰ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ। ਇਸ 'ਚ ਦੇਖਿਆ ਗਿਆ ਕਿ ਲੰਬੇ ਸਮੇਂ ਤੱਕ ਹਵਾ ਪ੍ਰਦੂਸ਼ਣ ਦੇ ਸੰਪਰਕ 'ਚ ਰਹਿਣ ਤੱਕ ਸਰੀਰ 'ਤੇ ਇਸ ਦੇ ਕਈ ਪ੍ਰਭਾਵ ਹੁੰਦੇ ਹਨ।

ਦਿਲ ਅਤੇ ਦਿਮਾਗ ਲਈ ਖਤਰਾ ਬਣ ਜਾਂਦੇ ਹਨ ਇਹ ਕਣ 

ਅਧਿਐਨ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਹਵਾ ਪ੍ਰਦੂਸ਼ਣ 'ਚ ਪੀ.ਐੱਮ. 2.5 ਅਤੇ NO2 ਕਾਰਨ ਸਰੀਰ 'ਚ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਇਸ ਕਾਰਨ ਤੰਤੂ ਰੋਗਾਂ ਤੋਂ ਇਲਾਵਾ ਸਾਹ ਪ੍ਰਣਾਲੀ, ਕਾਰਡੀਓ ਵੈਸਕੁਲਰ ਰੋਗ, ਦਿਮਾਗ ਦੀਆਂ ਬਿਮਾਰੀਆਂ ਦੇਖਣ ਨੂੰ ਮਿਲੀਆਂ। ਇਨ੍ਹਾਂ ਵਿੱਚ ਡਿਪਰੈਸ਼ਨ, ਚਿੰਤਾ ਸ਼ਾਮਲ ਸਨ।

ਵਧੇਰੇ ਆਵਾਜਾਈ, ਵਧੇਰੇ ਸਿਹਤ ਜੋਖਮ

ਅਧਿਐਨ 'ਚ ਦੇਖਿਆ ਗਿਆ ਹੈ ਕਿ ਜਿਹੜੇ ਲੋਕ ਜ਼ਿਆਦਾ ਆਵਾਜਾਈ ਵਾਲੇ ਖੇਤਰਾਂ 'ਚ ਰਹਿ ਰਹੇ ਸਨ। ਉੱਥੇ ਹਵਾ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਇਸ ਕਾਰਨ ਕਈ ਸਿਹਤ ਸਬੰਧੀ ਬਿਮਾਰੀਆਂ ਲੱਗਣ ਦਾ ਖਤਰਾ ਵੀ ਪੈਦਾ ਹੋ ਗਿਆ ਹੈ। ਹਾਲਾਂਕਿ ਅਧਿਐਨ 'ਚ ਇਹ ਸਾਹਮਣੇ ਨਹੀਂ ਆਇਆ ਕਿ ਇਸ ਨਾਲ ਕਈ ਮੌਤਾਂ ਹੋਣ ਦਾ ਖਤਰਾ ਹੈ। ਖੋਜਕਾਰਾਂ ਨੇ ਕਿਹਾ ਕਿ ਇਸ ਬਾਰੇ ਜਾਣਕਾਰੀ ਹਾਸਲ ਕਰਨ ਲਈ ਹੋਰ ਖੋਜ ਦੀ ਲੋੜ ਹੈ।

ਇਸ ਤਰ੍ਹਾਂ ਕੀਤਾ ਵਿਸ਼ਲੇਸ਼ਣ

ਖੋਜਕਰਤਾਵਾਂ ਨੇ ਯੂਕੇ ਬਾਇਓਬੈਂਕ ਤੋਂ ਡੇਟਾ ਦਾ ਵਿਸ਼ਲੇਸ਼ਣ ਕੀਤਾ। ਇਸ ਵਿੱਚ ਬਾਇਓਮੈਡੀਕਲ ਡੇਟਾਬੇਸ ਅਤੇ ਖੋਜ ਸਰੋਤ ਸ਼ਾਮਲ ਹਨ, ਜਿਸ ਵਿੱਚ ਜੈਨੇਟਿਕਸ, ਜੀਵਨ ਸ਼ੈਲੀ ਅਤੇ 40 ਤੋਂ 69 ਸਾਲ ਦੀ ਉਮਰ ਦੇ ਅੱਧੇ ਮਿਲੀਅਨ ਯੂਕੇ ਭਾਗੀਦਾਰਾਂ ਦੀ ਸਿਹਤ ਜਾਣਕਾਰੀ ਸ਼ਾਮਲ ਹੈ। ਜਾਂਚ ਵਿੱਚ 36 ਸਰੀਰਕ ਅਤੇ 5 ਮਾਨਸਿਕ ਸਮੱਸਿਆਵਾਂ ਸਾਹਮਣੇ ਆਈਆਂ।

ਵੱਧ ਪ੍ਰਦੂਸ਼ਣ ਤਾਂ ਵੱਧ ਮੁਸੀਬਤ

ਅਧਿਐਨ 'ਚ ਦੇਖਿਆ ਗਿਆ ਕਿ ਜਿਹੜੇ ਲੋਕ ਪ੍ਰਦੂਸ਼ਣ ਨਾਲ ਭਰੇ ਇਲਾਕਿਆਂ 'ਚ ਰਹਿ ਰਹੇ ਸਨ। ਉਸ ਦੀ ਸਿਹਤ ਦਾ ਵੀ ਇਹੀ ਖਤਰਾ ਸੀ। ਅਜਿਹੇ ਲੋਕਾਂ ਵਿੱਚ ਦਿਲ ਦੀ ਅਸਫਲਤਾ, ਗੰਭੀਰ ਦਮਾ ਅਤੇ ਨਿਊਰੋਲੌਜੀਕਲ ਵਿਕਾਰ ਦਾ ਗੰਭੀਰ ਖਤਰਾ ਦੇਖਿਆ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ। ਸਿਹਤਮੰਦ ਹਵਾ ਲਈ ਘਰਾਂ ਦੇ ਆਲੇ-ਦੁਆਲੇ ਰੁੱਖ ਲਗਾਉਣੇ ਚਾਹੀਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget