ਪੜਚੋਲ ਕਰੋ

Alert : ਕਿਤੇ ਤੁਸੀਂ ਵੀ ਰਾਤ ਨੂੰ ਸਵੈਟਰ ਪਾ ਕੇ ਤਾਂ ਨਹੀਂ ਸੌਂਦੇ... ਹੋ ਸਕਦੀ ਇਹ ਗੰਭੀਰ ਸਮੱਸਿਆ

ਠੰਢੇ ਮੌਸਮ 'ਚ ਸਰੀਰ 'ਤੇ ਕੱਪੜਿਆਂ ਦੀਆਂ ਇਕ, ਦੋ ਨਹੀਂ ਸਗੋਂ 4-4 ਪਰਤਾਂ ਪੈਂਦੀਆਂ ਹਨ। ਹੁਣ ਬਹੁਤ ਠੰਢ ਹੈ, ਇਸ ਲਈ ਸਰੀਰ ਦੇ ਨਿੱਘ ਲਈ ਸਵੈਟਰ ਪਾਉਣਾ ਪੈਂਦਾ ਹੈ, ਨਹੀਂ ਤਾਂ ਠੰਢ ਕਾਰਨ ਕੰਬਣ ਵਾਲਾ ਵਿਅਕਤੀ ਬਰਫ਼ ਬਣਨ ਦੀ ਕਗਾਰ 'ਤੇ ਆ ਸਕਦਾ

Health Tips :  ਠੰਢੇ ਮੌਸਮ 'ਚ ਸਰੀਰ 'ਤੇ ਕੱਪੜਿਆਂ ਦੀਆਂ ਇਕ, ਦੋ ਨਹੀਂ ਸਗੋਂ 4-4 ਪਰਤਾਂ ਪੈਂਦੀਆਂ ਹਨ। ਹੁਣ ਬਹੁਤ ਠੰਢ ਹੈ, ਇਸ ਲਈ ਸਰੀਰ ਦੇ ਨਿੱਘ ਲਈ ਸਵੈਟਰ ਪਾਉਣਾ ਪੈਂਦਾ ਹੈ, ਨਹੀਂ ਤਾਂ ਠੰਢ ਕਾਰਨ ਕੰਬਣ ਵਾਲਾ ਵਿਅਕਤੀ ਬਰਫ਼ ਬਣਨ ਦੀ ਕਗਾਰ 'ਤੇ ਆ ਸਕਦਾ ਹੈ। ਕਈ ਵਾਰ ਤਾਂ ਇੰਨੀ ਕੜਾਕੇ ਦੀ ਠੰਢ ਹੁੰਦੀ ਹੈ ਕਿ ਸੌਂਦੇ ਸਮੇਂ ਵੀ ਅਸੀਂ ਸਵੈਟਰ ਪਹਿਨੇ ਕੰਬਲ ਵਿੱਚ ਲੁਕ ਜਾਂਦੇ ਹਾਂ। ਅਜਿਹੇ 'ਚ ਤੁਸੀਂ ਅਕਸਰ ਆਪਣੇ ਘਰ ਦੇ ਬਜ਼ੁਰਗਾਂ ਨੂੰ ਇਹ ਕਹਿੰਦੇ ਸੁਣਿਆ ਹੋਵੇਗਾ ਕਿ ਸਵੈਟਰ ਪਾ ਕੇ ਸੌਣਾ ਚੰਗੀ ਗੱਲ ਨਹੀਂ ਹੈ। ਜੀ ਹਾਂ, ਇਹ ਇੱਕ ਬਹੁਤ ਹੀ ਸੱਚੀ ਗੱਲ ਹੈ ਕਿ ਸਾਨੂੰ ਸਵੈਟਰ ਪਹਿਨ ਕੇ ਨਹੀਂ ਸੌਣਾ ਚਾਹੀਦਾ ਕਿਉਂਕਿ ਇਸ ਨਾਲ ਸਾਡੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ। ਅੱਜ ਇਸ ਲੇਖ ਵਿਚ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਹਾਨੂੰ ਸੌਂਦੇ ਸਮੇਂ ਉੱਨੀ ਕੱਪੜੇ ਕਿਉਂ ਨਹੀਂ ਪਹਿਨਣੇ ਚਾਹੀਦੇ।

ਚਮੜੀ ਨਾਲ ਸਬੰਧਤ ਸਮੱਸਿਆ : ਊਨੀ ਕੱਪੜੇ ਬਣਾਉਣ ਲਈ ਜ਼ਿਆਦਾਤਰ ਨਕਲੀ ਪਲਾਸਟਿਕ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਕਾਰਨ ਊਨੀ ਕੱਪੜੇ ਪਹਿਨ ਕੇ ਸੌਣ ਨਾਲ ਚਮੜੀ ਦੀ ਐਲਰਜੀ ਹੋ ਸਕਦੀ ਹੈ। ਇਸ ਤਰ੍ਹਾਂ ਤੁਹਾਨੂੰ ਖੁਜਲੀ ਦੀ ਸਮੱਸਿਆ ਹੋ ਸਕਦੀ ਹੈ।ਸਰਦੀਆਂ 'ਚ ਖੁਸ਼ਕ ਚਮੜੀ ਕਾਰਨ ਖੁਜਲੀ ਇਕ ਆਮ ਸਮੱਸਿਆ ਹੈ ਪਰ ਸਵੈਟਰ ਪਹਿਨ ਕੇ ਲਗਾਤਾਰ ਸੌਣਾ ਇਸ ਸਮੱਸਿਆ ਨੂੰ ਵਧਾ ਸਕਦਾ ਹੈ।

ਸਾਹ ਘੁੱਟਣ ਦੀ ਸਮੱਸਿਆ : ਗਰਮ ਕੱਪੜੇ ਆਕਸੀਜਨ ਨੂੰ ਰੋਕ ਦਿੰਦੇ ਹਨ, ਜਿਸ ਕਾਰਨ ਕਈ ਵਾਰ ਭਾਰੀ ਕੱਪੜੇ ਪਹਿਨਣ ਨਾਲ ਘਬਰਾਹਟ ਮਹਿਸੂਸ ਹੁੰਦੀ ਹੈ। ਇਸ ਕਾਰਨ ਸਾਹ ਘੁੱਟਣ ਅਤੇ ਘਬਰਾਹਟ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ, ਅਜਿਹੇ 'ਚ ਜੇਕਰ ਤੁਹਾਨੂੰ ਸਾਹ ਲੈਣ 'ਚ ਤਕਲੀਫ ਹੋ ਰਹੀ ਹੈ ਤਾਂ ਤੁਹਾਨੂੰ ਉਹ ਕੱਪੜੇ ਪਾ ਕੇ ਨਹੀਂ ਸੌਣਾ ਚਾਹੀਦਾ।

ਠੰਡ ਨੂੰ ਬਰਦਾਸ਼ਤ ਕਰਨ ਦੀ ਸਮਰੱਥਾ 'ਤੇ ਅਸਰ : ਮੋਟੇ ਅਤੇ ਊਨੀ ਕੱਪੜੇ ਜ਼ਿਆਦਾ ਦੇਰ ਤੱਕ ਪਹਿਨਣ ਨਾਲ ਸਰੀਰ ਦੀ ਠੰਡ ਬਰਦਾਸ਼ਤ ਕਰਨ ਦੀ ਸਮਰੱਥਾ ਘੱਟ ਜਾਂਦੀ ਹੈ। ਅਜਿਹੇ 'ਚ ਜੇਕਰ ਤੁਸੀਂ ਥੋੜ੍ਹੇ ਘੱਟ ਗਰਮ ਕੱਪੜੇ ਪਾ ਕੇ ਬਾਹਰ ਜਾਂਦੇ ਹੋ, ਤਾਂ ਤੁਸੀਂ ਆਸਾਨੀ ਨਾਲ ਠੰਡ ਮਹਿਸੂਸ ਕਰ ਸਕਦੇ ਹੋ ਤੇ ਬਰਦਾਸ਼ਤ ਨਹੀਂ ਕਰ ਸਕਦੇ।

ਹੋ ਸਕਦੀ ਹੈ ਬੀਪੀ ਦੀ ਸ਼ਿਕਾਇਤ : ਮਾਹਿਰਾਂ ਅਨੁਸਾਰ ਰਾਤ ਨੂੰ ਊਨੀ ਕੱਪੜੇ ਪਾ ਕੇ ਸੌਣ ਨਾਲ ਵੀ ਬੀਪੀ ਘੱਟ ਹੋ ਸਕਦਾ ਹੈ, ਜਿਸ ਕਾਰਨ ਬਹੁਤ ਜ਼ਿਆਦਾ ਪਸੀਨਾ ਵੀ ਅਚਾਨਕ ਬਾਹਰ ਆ ਸਕਦਾ ਹੈ।

ਨੀਂਦ ਦੀ ਸਮੱਸਿਆ : ਚੰਗੀ ਨੀਂਦ ਲਈ ਆਰਾਮਦਾਇਕ ਕੱਪੜੇ ਪਾ ਕੇ ਸੌਣਾ ਚਾਹੀਦਾ ਹੈ। ਜੇਕਰ ਤੁਸੀਂ ਮੋਟੇ ਊਨੀ ਕੱਪੜੇ ਪਾ ਕੇ ਸੌਂਦੇ ਹੋ, ਤਾਂ ਤੁਸੀਂ ਪੂਰੀ ਰਾਤ ਚੰਗੀ ਤਰ੍ਹਾਂ ਨਹੀਂ ਸੌਂ ਸਕੋਗੇ ਅਤੇ ਅਗਲੀ ਸਵੇਰ ਤੁਸੀਂ ਪੂਰੀ ਤਰ੍ਹਾਂ ਸੁਸਤ, ਵੇਸਟ ਤੇ ਰੈਸਟਲੈਸ ਹੋ ਜਾਓਗੇ।

ਟਾਪ ਹੈਡਲਾਈਨ

Snail Mail Trend: ਡਿਜੀਟਲ ਯੁੱਗ 'ਚ ਮੁੜ ਵਾਪਸ ਆਇਆ ਹੱਥ ਲਿਖੇ ਖ਼ਤਾਂ ਦਾ ਰੁਝਾਨ
Snail Mail Trend: ਡਿਜੀਟਲ ਯੁੱਗ 'ਚ ਮੁੜ ਵਾਪਸ ਆਇਆ ਹੱਥ ਲਿਖੇ ਖ਼ਤਾਂ ਦਾ ਰੁਝਾਨ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ
ਕੀ ਤੁਹਾਨੂੰ ਵੀ ਵਾਰ-ਵਾਰ ਆਉਂਦਾ ਪਿਸ਼ਾਬ? ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ, ਹੋ ਸਕਦਾ ਇਨ੍ਹਾਂ ਬਿਮਾਰੀਆਂ ਦਾ ਸੰਕੇਤ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget