ਪੜਚੋਲ ਕਰੋ

Relationship Tips: ਜੇਕਰ ਮੁੰਡਿਆਂ 'ਚ ਨਜ਼ਰ ਆਉਂਦੀਆਂ ਇਹ 4 ਆਦਤਾਂ, ਤਾਂ ਭੁੱਲ ਕੇ ਵੀ ਨਾ ਬਣਾਓ ‘ਲਾਈਫ ਪਾਰਟਨਰ’

Relationship Tips: ਇੱਥੇ ਅਸੀਂ ਮੁੰਡਿਆਂ ਦੀਆਂ ਕੁਝ ਅਜਿਹੀਆਂ ਆਦਤਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਆਦਤਾਂ ਨੂੰ ਦੇਖ ਕੇ ਤੁਸੀਂ ਉਨ੍ਹਾਂ ਤੋਂ ਦੂਰ ਰਹਿਣ ਬਾਰੇ ਸੋਚ ਸਕਦੇ ਹੋ।

Relationship Advice: ਹਰ ਕੁੜੀ ਚਾਹੁੰਦੀ ਹੈ ਕਿ ਉਸਦਾ ਸਾਥੀ ਉਸਨੂੰ ਬਹੁਤ ਪਿਆਰ ਕਰੇ ਅਤੇ ਉਸਨੂੰ ਮਹੱਤਵ ਦੇਵੇ ਅਤੇ ਉਸਦੀ ਚੰਗੀ ਦੇਖਭਾਲ ਕਰੇ। ਹਾਲਾਂਕਿ ਕਈ ਵਾਰ ਕੁਝ ਕੁੜੀਆਂ ਅਜਿਹੇ ਮੁੰਡਿਆਂ ਨਾਲ ਪਿਆਰ ਵਿੱਚ ਪੈ ਜਾਂਦੀਆਂ ਹਨ, ਜੋ ਸੁਭਾਅ ਤੋਂ ਸਵਾਰਥੀ, ਝੂਠੇ ਅਤੇ ਚਲਾਕ ਹੁੰਦੇ ਹਨ। ਕਈ ਵਾਰ ਇਹ ਪਛਾਣਨਾ ਅਤੇ ਸਮਝਣਾ ਮੁਸ਼ਕਲ ਹੁੰਦਾ ਹੈ ਕਿ ਜਿਸ ਵਿਅਕਤੀ ਨਾਲ ਤੁਸੀਂ ਹੋ ਉਹ ਤੁਹਾਡੇ ਲਈ ਸਹੀ ਹੈ ਜਾਂ ਨਹੀਂ। ਆਮ ਤੌਰ 'ਤੇ ਕੁੜੀਆਂ ਦੇ ਨਾਲ ਇਹ ਹੁੰਦਾ ਹੈ ਕਿ ਉਹ ਇਹ ਨਹੀਂ ਸਮਝਦੀਆਂ ਕਿ ਉਨ੍ਹਾਂ ਦਾ ਬੁਆਏਫ੍ਰੈਂਡ ਉਨ੍ਹਾਂ ਦਾ ਜੀਵਨ ਸਾਥੀ ਬਣਨ ਲਈ ਫਿੱਟ ਹੈ ਜਾਂ ਨਹੀਂ।

ਹਾਲਾਂਕਿ, ਹੁਣ ਤੁਹਾਨੂੰ ਦੁਚਿੱਤੀ ਵਿੱਚ ਪੈਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਇੱਥੇ ਅਸੀਂ ਲੜਕਿਆਂ ਦੀਆਂ ਕੁਝ ਅਜਿਹੀਆਂ ਆਦਤਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਪਛਾਣ ਕੇ ਤੁਸੀਂ ਉਨ੍ਹਾਂ ਤੋਂ ਦੂਰ ਰਹਿਣ ਦੀ ਚੋਣ ਕਰ ਸਕਦੇ ਹੋ। ਇਹ ਇਸ ਲਈ ਹੈ ਕਿਉਂਕਿ ਟਾਕਸਿਕ ਰਿਲੇਸ਼ਨਸ਼ਿਪ ਵਿੱਚ ਰਹਿਣ ਨਾਲੋਂ ਆਪਣੇ ਭਵਿੱਖ ਨੂੰ ਚੰਗਾ ਬਣਾਉਣ ਅਤੇ ਅੱਗੇ ਵਧਣ ਦੀ ਕੋਸ਼ਿਸ਼ ਕਰਨਾ ਬਿਹਤਰ ਹੈ।

ਸਵਾਰਥੀ ਮੁੰਡਾ (Selfish boy) 

ਜੇਕਰ ਤੁਸੀਂ ਕਿਸੇ ਅਜਿਹੇ ਵਿਅਕਤੀ ਦੇ ਨਾਲ ਹੋ ਜੋ ਸਿਰਫ਼ ਆਪਣੇ ਬਾਰੇ ਹੀ ਸੋਚਦਾ ਹੈ ਅਤੇ ਤੁਹਾਡੇ ਵਿੱਚ ਚੰਗੀ ਤਰ੍ਹਾਂ ਦਿਲਚਸਪੀ ਨਹੀਂ ਰੱਖਦਾ ਜਾਂ ਤੁਹਾਡੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰਦਾ ਹੈ, ਤਾਂ ਸਾਵਧਾਨ ਰਹੋ ਅਤੇ ਅਜਿਹੇ ਵਿਅਕਤੀ ਤੋਂ ਤੁਰੰਤ ਦੂਰੀ ਬਣਾ ਲਓ।

ਝੂਠਾ ਮੁੰਡਾ  

ਕਿਸੇ ਵੀ ਰਿਸ਼ਤੇ ਦੀ ਬੁਨਿਆਦ ਵਿਸ਼ਵਾਸ  ‘ਤੇ ਬਣੀ ਹੁੰਦੀ ਹੈ। ਜੇਕਰ ਤੁਹਾਡਾ ਪਾਰਟਨਰ ਤੁਹਾਡੇ ਨਾਲ ਝੂਠ ਬੋਲ ਰਿਹਾ ਹੈ ਜਾਂ ਤੁਹਾਡੇ ਤੋਂ ਸੱਚ ਛੁਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਆਪਣੇ ਰਿਸ਼ਤੇ ਬਾਰੇ ਚੰਗੀ ਤਰ੍ਹਾਂ ਸੋਚੋ। ਜੇ ਉਹ ਬਹੁਤ ਸਾਰੇ ਵਾਅਦੇ ਕਰਦਾ ਹੈ ਪਰ ਉਨ੍ਹਾਂ ‘ਚੋਂ ਕੋਈ ਵੀ ਪੂਰਾ ਨਹੀਂ ਕਰਦਾ, ਤਾਂ ਆਪਣੇ ਆਪ ਨੂੰ ਹਨੇਰੇ ਵਿੱਚ ਨਾ ਰੱਖੋ।

ਇਗਨੋਰ ਕਰੋ (Avoid)

ਜਦੋਂ ਕੋਈ ਕਿਸੇ ਨੂੰ ਪਿਆਰ ਕਰਦਾ ਹੈ ਤਾਂ ਉਹ ਆਪਣਾ ਰਿਸ਼ਤਾ ਵਿਆਹ ਤੱਕ ਲੈ ਕੇ ਜਾਣਾ ਚਾਹੁੰਦਾ ਹੈ। ਪਰ ਜੇਕਰ ਤੁਹਾਡਾ ਬੁਆਏਫ੍ਰੈਂਡ ਤੁਹਾਡੇ ਤੋਂ ਬਚਣ ਦੀ ਕੋਸ਼ਿਸ਼ ਕਰਦਾ ਹੈ ਅਤੇ ਵਿਆਹ ਦੇ ਸਵਾਲ ਤੋਂ ਬਚਣ ਦੀ ਕੋਸ਼ਿਸ਼ ਕਰਦਾ ਹੈ ਤਾਂ ਯਕੀਨਨ ਉਹ ਤੁਹਾਡੇ ਲਈ ਸਹੀ ਮੁੰਡਾ ਨਹੀਂ ਹੈ। ਜੇ ਉਹ ਆਪਣੇ ਮਾਪਿਆਂ ਜਾਂ ਦੋਸਤਾਂ ਨੂੰ ਮਿਲਵਾਉਣ ਤੋਂ ਪਰਹੇਜ਼ ਕਰਦਾ ਹੈ, ਤਾਂ ਉਸ ਤੋਂ ਦੂਰੀ ਬਣਾ ਲਓ।

ਕੰਟਰੋਲ ਕਰਨ ਵਾਲਾ 

ਹਾਂ, ਜੇਕਰ ਤੁਹਾਡਾ ਪਾਰਟਨਰ ਤੁਹਾਨੂੰ ਆਪਣੇ ਤਰੀਕੇ ਨਾਲ ਚਲਾਉਣ ਦੀ ਕੋਸ਼ਿਸ਼ ਕਰਦਾ ਹੈ ਜਾਂ ਤੁਹਾਡੇ ਹਰ ਫੈਸਲੇ ‘ਤੇ ਕੰਟਰੋਲ ਰੱਖਦਾ ਹੈ, ਤਾਂ ਉਹ ਵਿਅਕਤੀ ਤੁਹਾਡੇ ਲਈ ਠੀਕ ਨਹੀਂ ਹੈ। ਭਾਵੇਂ ਤੁਸੀਂ ਅੱਜ ਮੈਨੇਜ ਕਰ ਲਵੋ, ਪਰ ਭਵਿੱਖ ਵਿੱਚ ਤੁਹਾਨੂੰ ਵਾਰ-ਵਾਰ ਉਸ ਅੱਗੇ ਝੁੱਕਣਾ ਪਵੇਗਾ, ਜਿਸ ਨਾਲ ਤੁਹਾਡੀ ਜ਼ਿੰਦਗੀ ਹੋਰ ਵੀ ਔਖੀ ਹੋ ਸਕਦੀ ਹੈ।

ਇਹ ਵੀ ਪੜ੍ਹੋ: Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਵੱਡਾ ਫੈਸਲਾ, ਜ਼ੀਰਾ ਸ਼ਰਾਬ ਫੈਕਟਰੀ ਹੋਏਗੀ ਬੰਦ

ਟਾਪ ਹੈਡਲਾਈਨ

Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget