ਪੜਚੋਲ ਕਰੋ

ਆਨਲਾਈਨ ਸ਼ਾਪਿੰਗ ਬਣੇਗੀ ਹੋਰ ਵੀ ਸੁਖਾਲੀ, ਅਮੇਜ਼ਨ ਵੱਲੋਂ ਖ਼ਾਸ ਪੇਸ਼ਕਸ਼

ਅਮੇਜ਼ਨ ਜਲਦੀ ਹੀ ਆਪਣੇ ਪ੍ਰਾਈਮ ਮੈਂਬਰਸ ਨੂੰ ਖੁਸ਼ਖਬਰੀ ਦੇਣ ਵਾਲਾ ਹੈ। ਅਮੇਜ਼ਨ ਅੱਜ ਵਨ ਡੇਅ ਸ਼ਿਪਿੰਗ ਸੇਵਾ ਡਿਫਾਲਟ ਨਾਲ ਪ੍ਰਾਈਮ ਮੈਂਬਰਸ ਲਈ ਸ਼ੁਰੂਆਤ ਕਰ ਸਕਦੀ ਹੈ।

ਨਵੀਂ ਦਿੱਲੀ: ਅਮੇਜ਼ਨ ਜਲਦੀ ਹੀ ਆਪਣੇ ਪ੍ਰਾਈਮ ਮੈਂਬਰਸ ਨੂੰ ਖੁਸ਼ਖਬਰੀ ਦੇਣ ਵਾਲਾ ਹੈ। ਅਮੇਜ਼ਨ ਅੱਜ ਵਨ ਡੇਅ ਸ਼ਿਪਿੰਗ ਸੇਵਾ ਡਿਫਾਲਟ ਨਾਲ ਪ੍ਰਾਈਮ ਮੈਂਬਰਸ ਲਈ ਸ਼ੁਰੂਆਤ ਕਰ ਸਕਦੀ ਹੈ। ਪਹਿਲਾਂ ਗਾਹਕਾਂ ਨੂੰ ਪ੍ਰਾਈਮ ਡੇਅ ਸ਼ਿਪਿੰਗ ਦੋ ਦਿਨ ‘ਚ ਮਿਲਦੀ ਸੀ। ਇਸ ਬਾਰੇ ਕੰਪਨੀ ਦੇ ਇੱਕ ਅਧਿਕਾਰੀ ਨੇ ਕਿਹਾ, “ਅਸੀਂ ਕੰਮ ਕਰ ਰਹੇ ਪ੍ਰਾਈਮ ਟੂ ਡੇਅ ਸਰਵਿਸ ਨੂੰ ਪ੍ਰਾਈਮ ਵਨ ਡੇਅ ‘ਚ ਬਦਲਣ ‘ਤੇ ਕੰਮ ਕਰ ਰਹੇ ਹਾਂ।” ਨਵੀਂ ਵਨ ਡੇਅ ਸ਼ਿਪਿੰਗ ਦਾ ਤਰੀਕਾ ਪੁਰਾਣੀ ਸ਼ੀਪਿੰਗ ਤਰੀਕੇ ਤੋਂ ਵੱਖਰਾ ਹੋਵੇਗਾ। ਪਹਿਲਾਂ ਇੱਕ ਦਿਨ ਦੇ ਅੰਦਰ ਜਾਂ ਉਸੇ ਦਿਨ ਸ਼ਿਪਿੰਗ ਲਈ ਘੱਟੋ ਘੱਟ 35 ਡਾਲਰ ਦੀ ਕੀਮਤ ਦੀ ਆਈਟਮ ਖਰੀਦਣੇ ਪੈਂਦੇ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ। ਇਸ ਦੇ ਲਈ ਤੁਹਾਡੇ ਕੋਲ ਸਿਰਫ ਪ੍ਰਾਈਮ ਮੈਂਬਰਸ਼ੀਪ ਸਬਸਕ੍ਰਿਪਸ਼ਨ ਦੀ ਲੋੜ ਪਵੇਗੀ। ਅਮਰੀਕਾ ‘ਚ ਅਮੇਜ਼ਨ ਯੂਐਸ ਪੋਸਟਲ ਸਰਵਿਸ ਦਾ ਇਸਤੇਮਾਲ ਕਰੇਗੀ ਅਤੇ ਇਸ ਦੇ ਹੋਰ ਟ੍ਰਾਂਸਪੋਰਟੇਸ਼ਨ ਪਾਰਟਨਰ ਇੱਕ ਦਿਨ ‘ਚ ਸ਼ੀਪਿੰਗ ‘ਚ ਮਦਦ ਕਰੇਗੀ। ਜਿਸ ਨਾਲ ਪ੍ਰਾਈਮ ਮੈਂਬਰਸ ਨੂੰ ਇਹ ਸੁਵਿਧਾ ਮਿਲੇਗੀ। ਫਿਲਹਾਲ ਇਹ ਸੇਵਾ ਨਾਰਥ ਅਮਰੀਕਾ ‘ਚ ਸ਼ੁਰੂ ਹੋਵੇਗੀ, ਪਰ ਜਲਦੀ ਹੀ ਇਸ ਦਾ ਵਿਸਥਾਰ ਸਾਰੀ ਦੁਨੀਆ ‘ਚ ਕੀਤਾ ਜਾਵੇਗਾ।

ਟਾਪ ਹੈਡਲਾਈਨ

Relationship Cheating: ਵਿਆਹ ਤੋਂ ਬਾਹਰਲੇ ਸਬੰਧ ਅਚਾਨਕ ਨਹੀਂ ਬਣਦੇ, ਖੋਜ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ
Relationship Cheating: ਵਿਆਹ ਤੋਂ ਬਾਹਰਲੇ ਸਬੰਧ ਅਚਾਨਕ ਨਹੀਂ ਬਣਦੇ, ਖੋਜ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਕੰਮ ਦੇ ਦਬਾਅ ਦਾ ਅਸਰ ਸਿਰਫ਼ ਮਾਂ 'ਤੇ ਨਹੀਂ, ਬੱਚਿਆਂ ਦੀ ਸਿਹਤ 'ਤੇ ਵੀ ਪੈ ਰਿਹਾ ਹੈ
ਕੰਮ ਦੇ ਦਬਾਅ ਦਾ ਅਸਰ ਸਿਰਫ਼ ਮਾਂ 'ਤੇ ਨਹੀਂ, ਬੱਚਿਆਂ ਦੀ ਸਿਹਤ 'ਤੇ ਵੀ ਪੈ ਰਿਹਾ ਹੈ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget