ਪੜਚੋਲ ਕਰੋ

ਮਹਿੰਦੀ 'ਚ ਕਪੂਰ ਪਾ ਕੇ ਲਗਾਉਣ ਨਾਲ ਚਿੱਟੇ ਵਾਲਾਂ ਦੀ ਸਮੱਸਿਆ ਹੁੰਦੀ ਹੈ ਦੂਰ, ਜਾਣੋ ਵਰਤਣ ਦਾ ਤਰੀਕਾ

ਜੇ ਤੁਸੀਂ ਚਿੱਟੇ ਵਾਲਾਂ ਨੂੰ ਰੰਗਣ ਜਾਂ ਕੰਡੀਸ਼ਨਿੰਗ ਲਈ ਮਹਿੰਦੀ ਦੀ ਵਰਤੋਂ ਕਰ ਰਹੇ ਹੋ, ਤਾਂ ਤੁਹਾਡੇ ਲਈ ਮਹਿੰਦੀ ਲਗਾਉਣ ਦਾ ਸਹੀ ਤਰੀਕਾ ਜਾਣਨਾ ਬੇਹੱਦ ਜ਼ਰੂਰੀ ਹੈ। ਮਹਿੰਦੀ ਵਿਚ ਕਪੂਰ ਲਗਾਉਣ ਨਾਲ ਵਾਲਾਂ ਦੀ ਚਿੱਟੇ ਦੀ ਸਮੱਸਿਆ ਦੂਰ ਹੁੰਦੀ ਹੈ।

ਨਵੀਂ ਦਿੱਲੀ: ਜੇਕਰ ਸੁੰਦਰਤਾ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਣਾ ਹੈ ਤਾਂ ਵਾਲਾਂ ਦਾ ਧਿਆਨ ਰੱਖਣਾ ਹੋਵੇਗਾ। ਕਈ ਵਾਰ ਜੈਨੇਟਿਕ ਕਾਰਨਾਂ ਕਰਕੇ ਤੇ ਕਈ ਵਾਰ ਹਾਰਮੋਨਲ ਬਦਲਾਵ ਕਰਕੇ ਵਾਲ ਚਿੱਟੇ ਹੋਣੇ ਸ਼ੁਰੂ ਹੋ ਜਾਂਦੇ ਹਨ। ਲੋਕ ਇਸਨੂੰ ਲੁਕਾਉਣ ਲਈ ਰੰਗ ਤੋਂ ਲੈ ਕੇ ਮਹਿੰਦੀ ਤੱਕ ਹਰ ਚੀਜ਼ ਦੀ ਵਰਤੋਂ ਕਰਦੇ ਹਨ। ਜਦੋਂ ਵੀ ਤੁਸੀਂ ਆਪਣੇ ਵਾਲਾਂ 'ਤੇ ਮਹਿੰਦੀ ਲਗਾਉਂਦੇ ਹੋ, ਇਸ 'ਚ ਕੁਝ ਚੀਜ਼ਾਂ ਜ਼ਰੂਰ ਮਿਲਾਓ। ਜੇ ਤੁਸੀਂ ਅਜਿਹਾ ਕਰਦੇ ਹੋ, ਤਾਂ ਤੁਹਾਡੇ ਵਾਲ ਸੰਘਣੇ ਅਤੇ ਚਮਕਦਾਰ ਹੋ ਜਾਣਗੇ। ਇਸ ਤਰ੍ਹਾਂ ਮਹਿੰਦੀ ਤਿਆਰ ਕਰੋ: ਸਭ ਤੋਂ ਪਹਿਲਾਂ ਮਹਿੰਦੀ ਵਿਚ ਕਪੂਰ ਨੂੰ ਪਿਘਲਾਓ ਅਤੇ ਫਿਰ ਇਸ ਨੂੰ ਚੰਗੀ ਤਰ੍ਹਾਂ ਮਿਲਾਓ। ਇਸ ਤੋਂ ਬਾਅਦ ਪਾਣੀ ਪਾਓ ਅਤੇ ਚੰਗੀ ਤਰ੍ਹਾਂ ਰਲਾਓ। ਕੁਝ ਸਮੇਂ ਬਾਅਦ ਇਸ ਮਿਸ਼ਰਣ ਵਿਚ ਬਦਾਮ ਦਾ ਤੇਲ ਮਿਲਾਓ ਅਤੇ ਚੰਗੀ ਤਰ੍ਹਾਂ ਮਿਲਾਓ। ਧਿਆਨ ਰਹੇ ਕਿ ਮਹਿੰਦੀ ਦਾ ਇਹ ਪੇਸਟ ਗਾਹੜਾ ਹੋਣਾ ਚਾਹੀਦਾ ਹੈ। ਹੁਣ ਇਸ ਮਿਸ਼ਰਣ ਨੂੰ ਵਾਲਾਂ 'ਤੇ ਲਗਾਓ ਅਤੇ ਇਸ ਨੂੰ ਸੁੱਕਣ ਦਿਓ। ਇਸ ਦੇ ਸੁੱਕ ਜਾਣ ਤੋਂ ਬਾਅਦ ਇਸ ਨੂੰ ਚੰਗੀ ਤਰ੍ਹਾਂ ਧੋ ਲਓ। ਚਾਰ ਹਫ਼ਤਿਆਂ ਤੱਕ ਅਜਿਹਾ ਕਰਨ ਨਾਲ ਤੁਹਾਡੇ ਵਾਲ ਮਜ਼ਬੂਤ, ਸੰਘਣੇ ਅਤੇ ਕਾਲੇ ਹੋ ਜਾਣਗੇ। ਇਸ ਉਪਾਅ ਦੀ ਵਰਤੋਂ ਹਫ਼ਤੇ ਵਿਚ ਸਿਰਫ ਇੱਕ ਵਾਰ ਕਰਨੀ ਹੈ। ਚਿੱਟੇ ਵਾਲਾਂ ਦੇ ਹੋਰ ਉਪਾਅ: - ਸਰਦੀਆਂ ਵਿਚ ਮਹਿੰਦੀ ਲਗਾਉਂਦੇ ਹੋ ਤਾਂ ਮਹਿੰਦੀ ਦੇ ਪੇਸਟ ਵਿਚ ਕੁਝ ਲੌਂਗ ਪਾਓ. ਇਹ ਤੁਹਾਨੂੰ ਠੰਢ ਤੋਂ ਬਚਾਏਗਾ। - ਮਹਿੰਦੀ ਦੇ ਪਾਊਡਰ ਵਿਚ ਸੰਤਰੇ ਦਾ ਰਸ ਮਿਲਾਓ ਅਤੇ ਇਸ ਨੂੰ ਸ਼ੈਂਪੂ ਕਰਨ ਤੋਂ ਬਾਅਦ ਵਾਲਾਂ 'ਤੇ ਲਗਾਓ ਅਤੇ 10 ਮਿੰਟ ਬਾਅਦ ਧੋ ਲਓ। ਇਸ ਨਾਲ ਚਿੱਟੇ ਵਾਲਾਂ ਦੀ ਸਮੱਸਿਆ ਵੀ ਖ਼ਤਮ ਹੋ ਜਾਂਦੀ ਹੈ। - ਚਿੱਟੇ ਹੁੰਦੇ ਵਾਲਾਂ ਦਾ ਰੰਗ ਕੁਦਰਤੀ ਤੌਰ 'ਤੇ ਬਦਲਣ ਲਈ ਦਹੀਂ ਦੀ ਵਰਤੋਂ ਕਰੋ। ਇਸਦੇ ਲਈ ਮਹਿੰਦੀ ਅਤੇ ਦਹੀਂ ਦੀ ਬਰਾਬਰ ਮਾਤਰਾ ਮਿਲਾ ਕੇ ਇੱਕ ਪੇਸਟ ਬਣਾਓ ਅਤੇ ਇਸ ਪੇਸਟ ਨੂੰ ਵਾਲਾਂ ਵਿੱਚ ਲਗਾਓ। - ਚਿੱਟੇ ਹੋ ਰਹੇ ਵਾਲਾਂ ਲਈ ਕਰੀ ਪੱਤਾ ਬਹੁਤ ਚੰਗਾ ਹੈ। ਨਹਾਉਣ ਤੋਂ ਪਹਿਲਾਂ ਕਰੀ ਪੱਤੇ ਨਹਾਉਣ ਵਾਲੇ ਪਾਣੀ ਵਿਚ ਛੱਡ ਦਿਓ ਅਤੇ ਇੱਕ ਘੰਟੇ ਬਾਅਦ ਉਸ ਪਾਣੀ ਨਾਲ ਸਿਰ ਧੋ ਲਓ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget