ਪੜਚੋਲ ਕਰੋ

ਆਖਰ ਸ਼ਰਾਬ ਕਿੰਨਾ ਸਮਾਂ ਤੁਹਾਡੇ ਅੰਦਰ ਪਾਈ ਰੱਖਦੀ ਭੜਥੂ?

ਨਸ਼ਾ ਘੱਟ ਕਰਨ ਲਈ ਨਿੰਬੂ ਪਾਣੀ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਸੰਤਰਾ ਖਾਣ ਨਾਲ ਜਾਂ ਇਸ ਦਾ ਰਸ ਪੀਣ ਨਾਲ, ਨਿੰਬੂ ਦਾ ਅਚਾਰ ਖਾਣ ਨਾਲ ਸ਼ਰਾਬ ਦਾ ਨਸ਼ਾ ਜਾਂ ਤਾਂ ਦੂਰ ਹੋ ਜਾਂਦਾ ਹੈ ਜਾਂ ਥੋੜ੍ਹਾ ਘੱਟ ਜਾਂਦਾ ਹੈ।

Alcohol Intoxication: ਸ਼ਾਮ ਹੁੰਦੇ-ਹੁੰਦੇ ਸ਼ਰਾਬ ਦੇ ਸ਼ੌਕੀਨ ਲੋਕ ਭਾਵੇਂ ਉਹ ਅਹਾਤਿਆਂ 'ਚ ਹੋਣ ਜਾਂ ਘਰ 'ਚ ਜਾਂ ਕਿਸੇ ਪਾਰਟੀ 'ਚ, ਉਨ੍ਹਾਂ ਦੇ ਜਾਮ ਛਲਕਾਉਣ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸ਼ੌਕ ਵਜੋਂ ਤੇ ਬਹੁਤ ਘੱਟ ਮਾਤਰਾ 'ਚ ਸ਼ਰਾਬ ਪੀਂਦੇ ਹਨ, ਪਰ ਕੁਝ ਲੋਕ ਅਜਿਹੇ ਵੀ ਹਨ ਜੋ ਕਿਸੇ ਵੀ ਚੀਜ਼ ਦੀ ਪ੍ਰਵਾਹ ਕੀਤੇ ਬਗੈਰ ਸ਼ਰਾਬ ਪੀਂਦੇ ਰਹਿੰਦੇ ਹਨ। ਉਹ ਲੋਕ ਸ਼ਰਾਬ ਪੀਣ 'ਚ ਇੰਨੇ ਮਗਨ ਹੋ ਜਾਂਦੇ ਹਨ ਕਿ ਇਸ ਦੌਰਾਨ ਉਨ੍ਹਾਂ ਨੂੰ ਇਹ ਵੀ ਯਾਦ ਨਹੀਂ ਰਹਿੰਦਾ ਕਿ ਉਨ੍ਹਾਂ ਨੇ ਅਗਲੇ ਦਿਨ ਦਫ਼ਤਰ ਜਾਣਾ ਹੈ ਜਾਂ ਕੋਈ ਹੋਰ ਜ਼ਰੂਰੀ ਕੰਮ ਕਰਨਾ ਹੈ।

ਨਸ਼ਾ ਨਾ ਕਰਨਾ ਬਿਹਤਰ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਜ਼ਿਆਦਾ ਨਸ਼ਾ ਕਰਦੇ ਹੋ ਤਾਂ ਤੁਹਾਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ 'ਚ ਸ਼ਰਾਬ ਦੇ ਸ਼ੌਕੀਨ ਲੋਕਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਸ ਦਾ ਨਸ਼ਾ ਕਿੰਨਾ ਚਿਰ ਰਹਿੰਦਾ ਹੈ ਤੇ ਜ਼ਿਆਦਾ ਨਸ਼ਾ ਹੋਣ 'ਤੇ ਇਸ ਨੂੰ ਘੱਟ ਕਰਨ ਲਈ ਕੀ ਉਪਾਅ ਕੀਤੇ ਜਾ ਸਕਦੇ ਹਨ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਤੁਸੀਂ ਜੋ ਸ਼ਰਾਬ ਪੀਂਦੇ ਹੋ ਉਸ ਦਾ ਨਸ਼ਾ ਕਿੰਨਾ ਚਿਰ ਰਹਿੰਦਾ ਹੈ।

ਨਸ਼ਾ ਉਤਰਣ 'ਚ ਲੱਗਦਾ ਇੰਨਾ ਸਮਾਂ

ਆਮ ਤੌਰ 'ਤੇ ਸ਼ਰਾਬ ਦੇ ਨਸ਼ੇ 'ਤੇ ਕਾਬੂ ਪਾਉਣ ਲਈ 5 ਤੋਂ 6 ਘੰਟੇ ਜਾਂ ਇਸ ਤੋਂ ਵੱਧ ਸਮਾਂ ਲੱਗ ਜਾਂਦਾ ਹੈ। ਬਹੁਤ ਜ਼ਿਆਦਾ ਸ਼ਰਾਬ ਪੀਣ ਤੋਂ ਬਾਅਦ ਭਾਵੇਂ ਉਸ ਦਾ ਨਸ਼ਾ ਥੋੜਾ ਜਲਦੀ ਉਤਰ ਜਾਵੇ, ਪਰ ਉਸ ਦਾ ਹੈਂਗਓਵਰ ਵੀ ਰਹਿੰਦਾ ਜਾਂਦਾ ਹੈ ਜੋ ਲੰਬੇ ਸਮੇਂ ਤੱਕ ਰਹਿੰਦਾ ਹੈ। ਹੈਂਗਓਵਰ ਦੀ ਸਥਿਤੀ 'ਚ ਤੁਹਾਨੂੰ ਸਿਰ ਦਰਦ, ਐਸੀਡਿਟੀ ਅਤੇ ਢਿੱਡ ਖਰਾਬ ਹੋਣ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ। ਤੁਹਾਡੇ ਲਈ ਇਹ ਜਾਣਨਾ ਵੀ ਜ਼ਰੂਰੀ ਹੈ ਕਿ ਸ਼ਰਾਬ ਦਾ ਨਸ਼ਾ ਭਾਵੇਂ ਉਤਰ ਜਾਵੇ ਪਰ ਪਿਸ਼ਾਬ ਅਤੇ ਵਾਲਾਂ 'ਚ ਇਸ ਨਸ਼ੇ ਦਾ ਅਸਰ ਕਈ ਦਿਨਾਂ ਤੱਕ ਰਹਿੰਦਾ ਹੈ।

ਇਸ ਤਰ੍ਹਾਂ ਛੱਡੋ ਨਸ਼ਾ

ਜੇਕਰ ਕਿਸੇ ਨੂੰ ਸ਼ਰਾਬ ਦਾ ਨਸ਼ਾ ਹੱਦੋਂ ਵੱਧ ਹੋ ਗਿਆ ਹੈ ਤਾਂ ਇਸ ਤੋਂ ਛੁਟਕਾਰਾ ਪਾਉਣ ਦੇ ਕਈ ਤਰੀਕੇ ਹਨ। ਨਸ਼ਾ ਘੱਟ ਕਰਨ ਲਈ ਨਿੰਬੂ ਪਾਣੀ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਸੰਤਰਾ ਖਾਣ ਨਾਲ ਜਾਂ ਇਸ ਦਾ ਰਸ ਪੀਣ ਨਾਲ, ਨਿੰਬੂ ਦਾ ਅਚਾਰ ਖਾਣ ਨਾਲ ਸ਼ਰਾਬ ਦਾ ਨਸ਼ਾ ਜਾਂ ਤਾਂ ਦੂਰ ਹੋ ਜਾਂਦਾ ਹੈ ਜਾਂ ਥੋੜ੍ਹਾ ਘੱਟ ਜਾਂਦਾ ਹੈ।

ਘੱਟ ਪੀਣਾ ਬਿਹਤਰ

ਭਾਵੇਂ ਤੁਸੀਂ ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਂ ਕਦੇ-ਕਦਾਈਂ ਹੀ ਪੀਂਦੇ ਹੋ, ਤੁਹਾਨੂੰ ਇਸ ਨੂੰ ਘੱਟ ਮਾਤਰਾ 'ਚ ਲੈਣਾ ਚਾਹੀਦਾ ਹੈ। ਜਿਸ ਕਾਰਨ ਇਸ ਦਾ ਤੁਹਾਡੇ ਸਰੀਰ 'ਤੇ ਓਨਾ ਬੁਰਾ ਪ੍ਰਭਾਵ ਨਹੀਂ ਪਵੇਗਾ, ਨਾਲ ਹੀ ਤੁਸੀਂ ਇਸ ਦਾ ਆਨੰਦ ਵੀ ਲੈ ਸਕੋਗੇ। ਨਾਲ ਹੀ ਸ਼ਰਾਬ ਪੀਂਦੇ ਸਮੇਂ ਇਸ ਗੱਲ ਦਾ ਧਿਆਨ ਰੱਖੋ ਕਿ ਖਾਲੀ ਢਿੱਡ ਸ਼ਰਾਬ ਨਾ ਪੀਓ। ਇਸ ਕਾਰਨ ਇਹ ਤੁਹਾਡੇ ਸਰੀਰ 'ਤੇ ਜ਼ਿਆਦਾ ਨੁਕਸਾਨਦੇਹ ਪ੍ਰਭਾਵ ਪਾਉਂਦਾ ਹੈ ਅਤੇ ਇਹ ਤੁਹਾਨੂੰ ਬੀਮਾਰ ਵੀ ਕਰ ਸਕਦਾ ਹੈ।

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget