ਪੜਚੋਲ ਕਰੋ

ਕੀ ਤੁਹਾਨੂੰ ਵੀ ਸੋਚਾਂ ਨੇ ਮਾਰਿਆ? ਇਨ੍ਹਾਂ ਪੰਜ ਨੁਕਤਿਆਂ ਰਾਹੀਂ ਖੁਦ ਨੂੰ 'ਚੜ੍ਹਦੀ ਕਲਾ' 'ਚ ਰੱਖੋ

ਜ਼ਿਆਦਾ ਸੋਚਣ ਕਾਰਨ ਹੋਰ ਕੰਮ ਵੀ ਖਰਾਬ ਹੋ ਸਕਦੇ ਹਨ ਅਤੇ ਜੀਵਨ ਉਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਜੇ ਤੁਸੀਂ ਛੋਟੀਆਂ-ਛੋਟੀਆਂ ਗੱਲਾਂ ਬਾਰੇ ਜ਼ਿਆਦਾ ਸੋਚਦੇ ਹੋ ਤਾਂ ਇਹ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ।

Tips to get rid of Overthinking Habit: ਜ਼ਿੰਦਗੀ ਦੇ ਹਰ ਮੋੜ 'ਤੇ ਅਸੀਂ ਨਵੇਂ ਲੋਕਾਂ ਨਾਲ ਮਿਲਦੇ ਹਾਂ। ਕੁਝ ਲੋਕ ਚੰਗੇ ਤੇ ਕੁਝ ਬੁਰੇ ਵੀ ਹੁੰਦੇ ਹਨ। ਕੁਝ ਲੋਕਾਂ ਦੀਆਂ ਗੱਲਾਂ ਤੁਹਾਨੂੰ ਬਹੁਤ ਬੁਰੀ ਵੀ ਲੱਗ ਸਕਦੀਆਂ ਹਨ ਪਰ, ਸਾਨੂੰ ਇਸ ਗੱਲ ਦਾ ਧਿਆਨ ਰੱਖਣਾ ਹੈ ਕਿ ਸਾਨੂੰ ਕਿਸੇ ਵੀ ਵਿਅਕਤੀ ਦੇ ਸ਼ਬਦਾਂ ਬਾਰੇ ਇੰਨਾ ਜ਼ਿਆਦਾ ਨਾ ਸੋਚਣਾ ਚਾਹੀਦਾ ਹੈ ਕਿ ਉਹ ਸਾਡੇ ਲਈ ਨੁਕਸਾਨਦੇਹ ਬਣ ਜਾਣ। ਮਨੁੱਖ ਲਈ ਸਹੀ ਦਿਸ਼ਾ ਵਿੱਚ ਸੋਚਣਾ ਬਿਲਕੁਲ ਸਹੀ ਹੈ, ਪਰ ਹਰ ਸਮੇਂ ਬੇਕਾਰ ਚੀਜ਼ਾਂ ਬਾਰੇ ਚਿੰਤਾ ਕਰਨਾ ਤੁਹਾਨੂੰ ਮਾਨਸਿਕ ਤੌਰ ਉਤੇ ਨੁਕਸਾਨ ਪਹੁੰਚਾ ਸਕਦਾ ਹੈ।

ਜ਼ਿਆਦਾ ਸੋਚਣ ਕਾਰਨ ਹੋਰ ਕੰਮ ਵੀ ਖਰਾਬ ਹੋ ਸਕਦੇ ਹਨ ਅਤੇ ਜੀਵਨ ਉਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਜੇ ਤੁਸੀਂ ਛੋਟੀਆਂ-ਛੋਟੀਆਂ ਗੱਲਾਂ ਬਾਰੇ ਜ਼ਿਆਦਾ ਸੋਚਦੇ ਹੋ ਤਾਂ ਇਹ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ। ਅਸੀਂ ਤੁਹਾਨੂੰ ਕੁਝ ਅਜਿਹੇ ਸੁਝਾਅ ਦੱਸਦੇ ਹਾਂ ਜਿਨ੍ਹਾਂ ਦੁਆਰਾ ਤੁਸੀਂ ਜ਼ਿਆਦਾ ਸੋਚਣ ਦੀ ਇਸ ਆਦਤ ਨੂੰ ਰੋਕ ਸਕਦੇ ਹੋ। ਇਸ ਬਾਰੇ ਜਾਣੋ-

ਬੀਤੇ ਨੂੰ ਯਾਦ ਨਾ ਕਰੋ
ਹਰ ਵਿਅਕਤੀ ਦੇ ਜੀਵਨ ਵਿੱਚ ਕੋਈ ਨਾ ਕੋਈ ਅਜਿਹੀ ਘਟਨਾ ਜ਼ਰੂਰ ਵਾਪਰਦੀ ਹੈ ਜੋ ਉਸਨੂੰ ਦੁਖੀ ਕਰ ਸਕਦੀ ਹੈ। ਅਜਿਹੀਆਂ ਗੱਲਾਂ ਯਾਦ ਰੱਖਣ ਦਾ ਕੋਈ ਲਾਭ ਨਹੀਂ ਹੈ। ਉਨ੍ਹਾਂ ਚੀਜ਼ਾਂ ਨੂੰ ਭੁੱਲਣਾ ਬਿਹਤਰ ਹੈ ਜੋ ਤੁਹਾਨੂੰ ਦੁਖੀ ਕਰਦੇ ਹਨ। ਇਹ ਚੀਜ਼ਾਂ ਤੁਹਾਡੀ ਮਾਨਸਿਕ ਸਿਹਤ ਤੇ ਕਾਰਗੁਜ਼ਾਰੀ ਨੂੰ ਵੀ ਪ੍ਰਭਾਵਤ ਕਰਦੀਆਂ ਹਨ।

ਖੁਸ਼ ਰਹਿਣ ਦੀ ਕੋਸ਼ਿਸ਼ ਕਰੋ
ਕਿਹਾ ਜਾਂਦਾ ਹੈ ਕਿ ਖੁਸ਼ ਰਹਿਣ ਨਾਲ ਜ਼ਿੰਦਗੀ ਦੀਆਂ ਅੱਧੀਆਂ ਸਮੱਸਿਆਵਾਂ ਹੱਲ ਹੋ ਜਾਂਦੀਆਂ ਹਨ। ਆਪਣੇ ਆਪ ਨੂੰ ਖੁਸ਼ ਰੱਖਣ ਲਈ, ਥੋੜ੍ਹੀ ਜਿਹੀ ਸੈਰ ਲਈ ਕੁਝ ਸਮਾਂ ਕੱਢੋ, ਆਪਣੇ ਦੋਸਤਾਂ ਨਾਲ ਚੰਗਾ ਸਮਾਂ ਬਿਤਾਉਣ ਦੀ ਕੋਸ਼ਿਸ਼ ਕਰੋ। ਨਾਲ ਹੀ ਉਹੀ ਕੰਮ ਕਰੋ ਜਿਨ੍ਹਾਂ ਵਿੱਚ ਤੁਸੀਂ ਮਹਿਸੂਸ ਕਰਦੇ ਹੋ।

ਅੱਜ ਜਸ਼ਨ ਮਨਾਓ
ਚੰਗੀ ਜ਼ਿੰਦਗੀ ਜੀਉਣ ਲਈ ਅੱਜ ਦਾ ਜਸ਼ਨ ਮਨਾਉਣਾ ਬਹੁਤ ਜ਼ਰੂਰੀ ਹੈ। ਜੋ ਸਾਡੇ ਕੋਲ ਨਹੀਂ ਹੈ, ਉਸ ਦਾ ਦੁਖ ਮਨਾਉਣ ਨਾਲੋਂ ਬਿਹਤਰ ਹੈ ਜੋ ਹੈ ਉਸ ਦੀ ਖੁਸ਼ੀ ਮਨਾਉ। ਇਹ ਸਾਡੀ ਜ਼ਿੰਦਗੀ ਵਿੱਚ ਸਕਾਰਾਤਮਕ ਊਰਜਾ ਪ੍ਰਦਾਨ ਕਰਦਾ ਹੈ ਤੇ ਸਾਨੂੰ ਖੁਸ਼ ਰੱਖਦਾ ਹੈ।

ਢਹਿੰਦੀ ਕਲਾ ਵਾਲੇ ਲੋਕਾਂ ਤੋਂ ਦੂਰ ਰਹੋ
ਜੀਵਨ ਵਿੱਚ ਨੈਗਟਿਵ ਵਿਚਾਰਾਂ ਵਾਲੇ ਲੋਕਾਂ ਤੋਂ ਹਮੇਸ਼ਾ ਦੂਰ ਰਹਿਣਾ ਚਾਹੀਦਾ ਹੈ। ਅਜਿਹੇ ਲੋਕਾਂ ਦੀ ਸੰਗਤ ਵਿੱਚ ਰਹਿਣਾ ਸਾਡੇ ਜੀਵਨ ਵਿੱਚ ਵੀ ਨਕਾਰਾਤਮਕਤਾ ਫੈਲਾਉਂਦਾ ਹੈ। ਇਹ ਮਾਨਸਿਕ ਤਣਾਅ ਦਾ ਸਭ ਤੋਂ ਵੱਡਾ ਕਾਰਨ ਹੈ। ਆਪਣੇ ਆਲੇ ਦੁਆਲੇ ਅਜਿਹੇ ਲੋਕਾਂ ਨੂੰ ਪਛਾਣੋ ਅਤੇ ਉਨ੍ਹਾਂ ਤੋਂ ਦੂਰ ਰਹੋ।

ਆਪਣੇ ਆਪ ਨੂੰ ਕਿਸੇ ਨਾ ਕਿਸੇ ਕੰਮ ਵਿੱਚ ਰੁਝਾਅ ਕੇ ਰੱਖੋ
ਜਦੋਂ ਤੁਸੀਂ ਮਹਿਸੂਸ ਕਰਦੇ ਹੋ ਕਿ ਤੁਹਾਡੀ ਜ਼ਿਆਦਾ ਸੋਚਣ ਦੀ ਆਦਤ ਤੁਹਾਡੇ ਲਈ ਮੁਸੀਬਤ ਖੜ੍ਹੀ ਕਰ ਰਹੀ ਹੈ ਤਾਂ ਆਪਣੇ ਆਪ ਨੂੰ ਜਿੰਨਾ ਸੰਭਵ ਹੋ ਸਕੇ ਕਿੱਤੇ ਨਾ ਕਿੱਤੇ ਰੁਝਾਅ ਕੇ ਰੱਖੋ। ਇਹ ਤੁਹਾਡੀ ਰਚਨਾਤਮਕਤਾ ਨੂੰ ਵਧਾਏਗਾ ਅਤੇ ਨਾਲ ਹੀ ਤੁਹਾਨੂੰ ਖੁਸ਼ੀ ਵੀ ਦੇਵੇਗਾ।

ਰੁੱਝੇ ਰਹਿਣਾ ਫਾਇਦੇਮੰਦ
ਜਦੋਂ ਅਸੀਂ ਆਪਣੇ ਆਪ ਨੂੰ ਕੰਮ ਵਿੱਚ ਰੁਝਾਅ ਕੇ ਰੱਖਦੇ ਹਾਂ, ਤਾਂ ਸਾਡੇ ਮਨ ਵਿੱਚ ਕਿਸੇ ਵੀ ਕਿਸਮ ਦੇ ਕੋਈ ਵੀ ਨਕਾਰਾਤਮਕ ਵਿਚਾਰ ਨਹੀਂ ਆਉਂਦੇ। ਇਹ ਤੁਹਾਡੇ ਜੀਵਨ ਵਿੱਚ ਸਕਾਰਾਤਮਕ ਊਰਜਾ ਲਿਆਉਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget