ਪੜਚੋਲ ਕਰੋ

Cancer Risk : Cooking Oils ਦੇ ਕਾਰਨ ਵੱਧ ਰਿਹਾ Cancer ਦਾ ਖ਼ਤਰਾ ? ਰਿਪੋਰਟ ਨੇ ਕੀਤੇ ਡਰਾਉਣੇ ਖ਼ੁਲਾਸੇ, ਜਾਣੋ ਕਿਹੜੇ-ਕਿਹੜੇ ਤੇਲ ਸ਼ਾਮਲ ?

ਪਰ ਕੀ ਤੁਸੀਂ ਜਾਣਦੇ ਹੋ, ਖਾਣਾ ਪਕਾਉਣ ਵਾਲਾ ਤੇਲ ਵੀ ਕੈਂਸਰ ਦਾ ਕਾਰਨ ਬਣ ਸਕਦਾ ਹੈ। ਜੀ ਹਾਂ, ਅਮਰੀਕੀ ਸਰਕਾਰ ਦੁਆਰਾ ਕਰਵਾਏ ਗਏ ਇੱਕ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਰਸੋਈ ਦਾ ਤੇਲ ਕੈਂਸਰ ਦਾ ਕਾਰਨ ਬਣ ਸਕਦਾ ਹੈ

ਖਾਣਾ ਪਕਾਉਣ ਵਾਲੇ ਤੇਲ  (Cooking Oil) ਉਹ ਹੁੰਦੇ ਹਨ ਜੋ ਖਾਣਾ ਪਕਾਉਣ ਲਈ ਵਰਤੇ ਜਾਂਦੇ ਹਨ। ਇਹ ਤੇਲ ਵੱਖ-ਵੱਖ ਕਿਸਮਾਂ ਦਾ ਹੋ ਸਕਦਾ ਹੈ ਤੇ ਖਾਣਾ ਪਕਾਉਣ ਦੇ ਢੰਗ ਅਨੁਸਾਰ ਚੁਣੇ ਜਾਂਦੇ ਹਨ। ਖਾਣਾ ਪਕਾਉਣ ਦੇ ਤੇਲ ਦਾ ਮੁੱਖ ਉਦੇਸ਼ ਭੋਜਨ ਨੂੰ ਭੁੰਨਣ,  ਤਲ਼ਣ ਜਾਂ ਪਕਾਉਣ ਸਮੇਂ ਇਸ ਦੀ ਕੋਮਲਤਾ ਨੂੰ ਵਧਾਉਣਾ ਹੈ।

ਪਰ ਕੀ ਤੁਸੀਂ ਜਾਣਦੇ ਹੋ, ਖਾਣਾ ਪਕਾਉਣ ਵਾਲਾ ਤੇਲ ਵੀ ਕੈਂਸਰ ਦਾ ਕਾਰਨ ਬਣ ਸਕਦਾ ਹੈ। ਜੀ ਹਾਂ, ਅਮਰੀਕੀ ਸਰਕਾਰ ਦੁਆਰਾ ਕਰਵਾਏ ਗਏ ਇੱਕ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਰਸੋਈ ਦਾ ਤੇਲ ਕੈਂਸਰ ਦਾ ਕਾਰਨ ਬਣ ਸਕਦਾ ਹੈ,। ਇਹ ਅਧਿਐਨ ਮੈਡੀਕਲ ਜਰਨਲ ਗਟ (journal Gut) ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸੂਰਜਮੁਖੀ, ਅੰਗੂਰ ਦੇ ਬੀਜ, ਕੈਨੋਲਾ ਤੇ ਮੱਕੀ ਵਰਗੇ ਬੀਜਾਂ ਦੇ ਤੇਲ ਦੀ ਜ਼ਿਆਦਾ ਖਪਤ ਕੈਂਸਰ ਦੇ ਖ਼ਤਰੇ ਨੂੰ ਵਧਾ ਸਕਦੀ ਹੈ।

ਜਦੋਂ ਕੋਲਨ ਕੈਂਸਰ ਤੋਂ ਪੀੜਤ 80 ਮਰੀਜ਼ਾਂ 'ਤੇ ਖੋਜ ਕੀਤੀ ਗਈ, ਤਾਂ ਇਹ ਦੇਖਿਆ ਗਿਆ ਕਿ ਉਨ੍ਹਾਂ ਵਿੱਚ ਬਾਇਓਐਕਟਿਵ ਲਿਪਿਡਜ਼ ਦਾ ਉੱਚ ਪੱਧਰ ਸੀ ਜੋ ਬੀਜਾਂ ਦੇ ਤੇਲ ਦੇ ਟੁੱਟਣ ਤੋਂ ਬਾਅਦ ਬਣਦਾ ਹੈ। ਇਸ ਖੋਜ 'ਚ 30 ਤੋਂ 85 ਸਾਲ ਦੀ ਉਮਰ ਦੇ ਲੋਕਾਂ ਦੇ 81 ਟਿਊਮਰ ਦੇ ਨਮੂਨੇ ਦੇਖੇ ਗਏ ਤੇ ਉਨ੍ਹਾਂ ਦੇ ਕੈਂਸਰ ਦੇ ਟਿਊਮਰ 'ਚ ਲਿਪਿਡਜ਼ ਦੀ ਜ਼ਿਆਦਾ ਮਾਤਰਾ ਦਾ ਕਾਰਨ ਬੀਜ ਦੇ ਤੇਲ ਨੂੰ ਮੰਨਿਆ ਗਿਆ।

ਇਸ ਤੋਂ ਪਹਿਲਾਂ ਦੀ ਖੋਜ ਵਿੱਚ ਬੀਜ ਦੇ ਤੇਲ ਦੇ ਸਿਹਤ 'ਤੇ ਨੁਕਸਾਨਦੇਹ ਪ੍ਰਭਾਵਾਂ ਦਾ ਖੁਲਾਸਾ ਹੋਇਆ ਸੀ। ਇਸ ਨਾਲ ਸਰੀਰ ਵਿੱਚ ਸੋਜ ਆ ਸਕਦੀ ਹੈ। ਹਾਲਾਂਕਿ, ਬਾਇਓਐਕਟਿਵ ਲਿਪਿਡ ਕੋਲਨ ਕੈਂਸਰ ਨੂੰ ਤੇਜ਼ੀ ਨਾਲ ਵਧਣ ਵਿੱਚ ਮਦਦ ਕਰ ਸਕਦਾ ਹੈ ਤੇ ਸਰੀਰ ਨੂੰ ਟਿਊਮਰ ਨਾਲ ਲੜਨ ਤੋਂ ਵੀ ਰੋਕ ਸਕਦਾ ਹੈ। ਬੀਜਾਂ ਦੇ ਤੇਲ ਵਿੱਚ ਓਮੇਗਾ -6 ਤੇ ਪੌਲੀਅਨਸੈਚੁਰੇਟਿਡ ਫੈਟੀ ਐਸਿਡ ਹੁੰਦੇ ਹਨ। ਖੋਜ ਦੇ ਅਨੁਸਾਰ, ਬੀਜ ਦੇ ਤੇਲ ਦੀ ਬਹੁਤ ਜ਼ਿਆਦਾ ਖਪਤ ਕਾਰਨ ਹੋਣ ਵਾਲੀ ਸੋਜ ਕੈਂਸਰ ਦੇ ਵਿਕਾਸ ਨੂੰ ਵਧਾ ਸਕਦੀ ਹੈ। ਹਾਲਾਂਕਿ, ਇਸ ਬਾਰੇ ਖੋਜ ਅਜੇ ਵੀ ਜਾਰੀ ਹੈ।

ਖਾਣਾ ਪਕਾਉਣ ਦੇ ਤੇਲ ਦੀ ਚੋਣ ਕਿਵੇਂ ਕਰੀਏ?

ਜੇ ਤੁਸੀਂ ਸਿਹਤਮੰਦ ਖੁਰਾਕ 'ਤੇ ਹੋ, ਤਾਂ ਬਿਹਤਰ ਹੁੰਦਾ ਹੈ ਕਿ ਹਲਕੇ ਤੇਲ ਦੀ ਚੋਣ ਕਰੋ, ਜਿਵੇਂ ਕਿ ਜੈਤੂਨ ਦਾ ਤੇਲ ਜਾਂ ਸੂਰਜਮੁਖੀ ਦਾ ਤੇਲ।

ਮੂੰਗਫਲੀ ਜਾਂ ਸੋਇਆਬੀਨ ਦਾ ਤੇਲ ਤਲ਼ਣ ਲਈ ਵਧੀਆ ਹੈ, ਜਦੋਂ ਕਿ ਸਲਾਦ ਤੇ ਹਲਕਾ ਭੋਜਨ ਬਣਾਉਣ ਲਈ ਜੈਤੂਨ ਦਾ ਤੇਲ ਵਧੀਆ ਵਿਕਲਪ ਹੈ।

ਜੇ ਤੁਸੀਂ ਖਾਸ ਸਵਾਦ ਚਾਹੁੰਦੇ ਹੋ ਤਾਂ ਤੁਸੀਂ ਤਿਲ ਦੇ ਤੇਲ ਜਾਂ ਨਾਰੀਅਲ ਦੇ ਤੇਲ ਦੀ ਵਰਤੋਂ ਕਰ ਸਕਦੇ ਹੋ।

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget