ਪੜਚੋਲ ਕਰੋ

ਬਹੁਤ ਲੋਕ ਨਹੀਂ ਜਾਣਦੇ ਹਿੰਗ ਦਾ ਫਾਇਦਾ, ਕਈ ਅਲਾਮਤਾਂ ਦਾ ਚੁਟਕੀ 'ਚ ਇਲਾਜ

ਡਾਈਬਿਟੀਜ਼ ਲਾਈਫਸਟਾਈਲ 'ਚ ਹੋਣ ਵਾਲੇ ਰੋਗਾਂ 'ਚੋਂ ਇੱਕ ਹੈ। ਇਸ ਵਿੱਚ ਸ਼ੂਗਰ ਲੇਵਲ ਵਧ ਜਾਂਦਾ ਹੈ। ਬਲੱਡ ਸ਼ੂਗਰ ਅਨਕੰਟਰੋਲ ਹੋਣ ਨਾਲ ਸਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ।

ਡਾਈਬਿਟੀਜ਼ ਲਾਈਫਸਟਾਈਲ 'ਚ ਹੋਣ ਵਾਲੇ ਰੋਗਾਂ 'ਚੋਂ ਇੱਕ ਹੈ। ਇਸ ਵਿੱਚ ਸ਼ੂਗਰ ਲੇਵਲ ਵਧ ਜਾਂਦਾ ਹੈ। ਬਲੱਡ ਸ਼ੂਗਰ ਅਨਕੰਟਰੋਲ ਹੋਣ ਨਾਲ ਸਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਇਸ ਤੋਂ ਬਚਣ ਲਈ ਸਭ ਤੋਂ ਪਹਿਲਾਂ ਆਪਣੀ ਡਾਈਟ 'ਤੇ ਧਿਆਨ ਦੇਣਾ ਪੈਂਦਾ ਹੈ। ਅਕਸਰ ਲੋਕ ਕਿਸੇ ਵੀ ਬਿਮਾਰੀ ਦਾ ਇਲਾਜ ਘਰੇਲੂ ਨੁਸਖ਼ਿਆਂ ਤੋਂ ਸ਼ੁਰੂ ਕਰਦੇ ਹਨ। ਹੁਣ ਅਸੀਂ ਤੁਹਾਨੂੰ ਦੱਸਾਂਗੇ ਹਰ ਭਾਰਤੀ ਰਸੋਈ 'ਚ ਆਸਾਨੀ ਨਾਲ ਮਿਲਣ ਵਾਲੀ ਇੱਕ ਚੀਜ਼ ਜੋ ਬਲੱਡ ਸ਼ੂਗਰ ਲੇਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦੀ ਹੈ। ਡਾਈਬਿਟੀਜ਼ 'ਤੇ ਕੰਟਰੋਲ ਕਰਨ ਲਈ ਉਹ ਚੀਜ਼ ਹਿੰਗ ਹੈ। ਹਿੰਗ ਖਾਣੇ 'ਚ ਫਲੇਵਰ ਜੋੜਨ ਦੇ ਨਾਲ-ਨਾਲ ਸਿਹਤ ਨੂੰ ਵੀ ਕਈ ਫਾਇਦੇ ਦਿੰਦੀ ਹੈ। ਹਿੰਗ ਐਂਟੀਬਾਓਟੀਕਸ ਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਆਯੂਰਵੇਦ 'ਚ ਹਿੰਗ ਦਾ ਇਸਤੇਮਾਲ ਕਈ ਰੋਗਾਂ ਦੇ ਇਲਾਜ ਲਈ ਕੀਤਾ ਜਾਂਦਾ ਹੈ। ਦੰਦ ਦੁੱਖਣ 'ਤੇ ਹਿੰਗ ਦੇ ਚਮਤਕਾਰੀ ਫਾਇਦਿਆਂ ਬਾਰੇ ਤਾਂ ਹਰ ਕੋਈ ਜਾਣਦਾ ਹੈ। ਇੰਨਾ ਹੀ ਨਹੀਂ ਇਸ ਦੇ ਹੋਰ ਵੀ ਕਈ ਫਾਇਦੇ ਹਨ। ਆਓ ਤੁਹਾਨੂੰ ਇਸ ਦੇ ਕੁਝ ਫਾਇਦੇ ਦੱਸੀਏ। -ਬਲੱਡ ਸ਼ੂਗਰ ਦੇ ਨਾਲ-ਨਾਲ ਹਿੰਗ ਬਲੱਡ ਪ੍ਰੈਸ਼ਰ ਨੂੰ ਵੀ ਕਾਬੂ 'ਚ ਰੱਖਦੀ ਹੈ। -ਹਿੰਗ ਨੂੰ ਖਾਣੇ 'ਚ ਸ਼ਾਮਲ ਕਰਨ ਨਾਲ ਖੂਣ ਦਾ ਵਹਾਅ ਬਿਹਤਰ ਰਹਿੰਦਾ ਹੈ, ਜੋ ਦਿਲ ਦੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ। -ਹਿੰਗ 'ਚ ਐਂਟੀ-ਇੰਫਲੇਮੇਟੀ, ਐਂਟੀ-ਵਾਇਰਲ ਤੇ ਐਂਟੀਬਾਓਟਿਕ ਗੁਣ ਹੁੰਦੇ ਹਨ, ਜੋ ਬਦਲਦੇ ਮੌਸਮ 'ਚ ਸੰਕਲਨ ਤੋਂ ਬਚਾਉਂਦਾ ਹੈ। -ਆਪਣੇ ਐਂਟੀਬਾਓਟਿਕ ਗੁਣਾਂ ਦੇ ਚੱਲਦਿਆਂ ਹਿੰਗ ਖਾਂਸੀ-ਜ਼ੁਕਾਮ 'ਚ ਵੀ ਲਾਹੇਵੰਦ ਹੁੰਦੀ ਹੈ। -ਹਿੰਗ ਪੇਟ ਦੀਆਂ ਸਮੱਸਿਆਵਾਂ 'ਚ ਵੀ ਰਾਹਤ ਦੇ ਸਕਦੀ ਹੈ। ਕਬਜ਼ ਤੇ ਗੈਸ ਜਿਹੀਆਂ ਸਮੱਸਿਆਵਾਂ 'ਚ ਹਿੰਗ ਰਾਮਬਾਣ ਦੀ ਤਰ੍ਹਾਂ ਕੰਮ ਕਰਦੀ ਹੈ। -ਵਾਲਾਂ ਲਈ ਹਿੰਗ ਚੰਗੀ ਹੈ। ਹਿੰਗ 'ਚ ਨਮੀ ਦੇ ਗੁਣ ਪਾਏ ਜਾਂਦੇ ਹਨ, ਜੋ ਰੁੱਖੇ ਵਾਲਾਂ ਦੇ ਲਈ ਚੰਗੀ ਮੰਨੀ ਜਾਂਦੀ ਹੈ। ਇਸ ਲਈ ਤੁਸੀਂ ਦਹੀਂ, ਬਾਦਾਮ ਦਾ ਤੇਲ ਤੇ ਹਿੰਗ ਨੂੰ ਮਿਲਾ ਕੇ ਵਾਲਾਂ 'ਤੇ ਇੱਕ ਘੰਟਾ ਲਾਵੋ ਤੇ ਇਸ ਤੋਂ ਬਾਅਦ ਧੋ ਦਵੋ। ਫਿਰ ਦੇਖੋ ਕਿ ਵਾਲਾਂ 'ਚ ਕਿਵੇਂ ਨਵੀਂ ਚਮਕ ਆਉਂਦੀ ਹੈ। -ਹਿੰਗ ਕੁਦਰਤੀ ਬਲੱਡ ਥਿਨਰ ਹੈ। ਇਹ ਖੂਨ ਨੂੰ ਪਤਲਾ ਕਰ ਸਕਦੀ ਹੈ। ਅਜਿਹੇ 'ਚ ਇਹ ਹਾਈ ਬੀਪੀ ਦੇ ਖ਼ਤਰੇ ਨੂੰ ਘੱਟ ਕਰਨ 'ਚ ਮਦਦਗਾਰ ਹੋ ਸਕਦੀ ਹੈ। -ਹਿੰਗ ਸੋਜ ਨੂੰ ਵੀ ਘੱਟ ਕਰਨ 'ਚ ਮਦਦ ਕਰਦੀ ਹੈ। -ਹਿੰਗ ਦੀ ਮਦਦ ਨਾਲ ਮੁਹਾਸੇ ਵੀ ਘੱਟ ਕੀਤੇ ਜਾ ਸਕਦੇ ਹਨ ਕਿਉਂਕਿ ਹੀਂਗ 'ਚ ਐਂਟੀ-ਇੰਫਲਾਮੇਟਰੀ ਗੁਣ ਹੁੰਦੇ ਹਨ, ਜੋ ਚਿਹਰੇ 'ਤੇ ਫੰਗਸ ਇੰਫੈਕਸ਼ਨ ਘੱਟ ਕਰਨ 'ਚ ਮਦਦ ਕਰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget