ਪੜਚੋਲ ਕਰੋ

Teething in Babies: ਬੱਚੇ ਨੂੰ ਦੰਦ ਕੱਢਣ ਦੌਰਾਨ ਆ ਰਹੀ ਪ੍ਰੇਸ਼ਾਨੀ, ਤਾਂ ਅਪਣਾਓ ਇਹ ਘਰੇਲੂ ਉਪਾਅ, ਮਿਲੇਗਾ ਫਾਇਦਾ

Kids Health: ਜਦੋਂ ਬੱਚੇ ਦੰਦ ਕੱਢਣ ਲੱਗਦੇ ਹਨ, ਤਾਂ ਕਈ ਵਾਰ ਉਨ੍ਹਾਂ ਦੇ ਮਸੂੜੇ ਸੁੱਜ ਜਾਂਦੇ ਹਨ ਅਤੇ ਦਰਦ ਵੀ ਹੁੰਦੇ ਹਨ। ਅਜਿਹੇ 'ਚ ਮਾਪੇ ਇਨ੍ਹਾਂ ਗੱਲਾਂ ਨੂੰ ਧਿਆਨ 'ਚ ਰੱਖ ਸਕਦੇ ਹਨ। ਆਓ ਜਾਣਦੇ ਹਾਂ ਇੱਥੇ...

Teething in Babies: ਬੱਚਿਆਂ ਲਈ ਦੰਦ ਕੱਢਣ ਦਾ ਸਮਾਂ ਬਹੁਤ ਮੁਸ਼ਕਲ ਹੁੰਦਾ ਹੈ। ਇਸ ਸਮੇਂ ਦੌਰਾਨ ਉਨ੍ਹਾਂ ਨੂੰ ਮਸੂੜਿਆਂ ਵਿਚ ਤੇਜ਼ ਦਰਦ, ਬੁਖਾਰ ਜਾਂ ਸਰੀਰ ਵਿਚ ਅਕੜਾਅ, ਚਿੜਚਿੜਾਪਨ, ਰੋਣਾ ਅਤੇ ਕਈ ਵਾਰ ਉਲਟੀਆਂ, ਦਸਤ ਵਰਗੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬੱਚੇ ਦੇ ਦੰਦ 4 ਤੋਂ 7 ਮਹੀਨਿਆਂ ਦੇ ਅੰਦਰ (Baby teeth within 4 to 7 months) ਆਉਣੇ ਸ਼ੁਰੂ ਹੋ ਜਾਂਦੇ ਹਨ, ਇਸ ਲਈ ਬਹੁਤ ਸਾਰੇ ਬੱਚਿਆਂ ਲਈ ਇਸ ਵਿੱਚ ਸਮਾਂ ਲੱਗਦਾ ਹੈ, ਜੋ ਕਿ ਇੱਕ ਆਮ ਗੱਲ ਹੈ। ਇਸ ਸਮੇਂ ਦੌਰਾਨ, ਮਾਪੇ ਵੀ ਬਹੁਤ ਚਿੰਤ ਵਿੱਚ ਆ ਜਾਂਦੇ ਹਨ। ਉਹ ਆਪਣੇ ਬੱਚੇ ਨੂੰ ਦਰਦ ਦੇ ਵਿੱਚ ਦੇਖ ਕੇ ਘਬਰਾ ਜਾਂਦੇ ਹਨ ਅਤੇ ਡਾਕਟਰ ਦੇ ਕੋਲ ਪਹੁੰਚ ਜਾਂਦੇ ਹਨ। ਤਾਂ ਆਓ ਜਾਣਦੇ ਹਾਂ ਕਿ ਤੁਸੀਂ ਆਪਣੇ ਬੱਚੇ ਦੇ ਦਰਦ (Baby Teething Pain) ਨੂੰ ਕਿਵੇਂ ਘੱਟ ਕਰ ਸਕਦੇ ਹੋ ਤਾਂ ਜੋ ਉਸਨੂੰ ਰਾਹਤ ਮਿਲ ਸਕੇ।

ਹਲਕੀ ਜਿਹੀ ਮਸਾਜ
ਜਦੋਂ ਬੱਚੇ ਦੰਦ ਕੱਢਣ ਲੱਗਦੇ ਹਨ, ਤਾਂ ਕਈ ਵਾਰ ਉਨ੍ਹਾਂ ਦੇ ਮਸੂੜੇ ਸੁੱਜ ਜਾਂਦੇ ਹਨ ਅਤੇ ਦਰਦ ਵੀ ਹੁੰਦਾ ਹੈ। ਜੇਕਰ ਤੁਹਾਡੇ ਬੱਚੇ ਦੇ ਮਸੂੜੇ ਸੁੱਜੇ ਹੋਏ ਹਨ ਜਾਂ ਉਹ ਰੋ ਰਿਹਾ ਹੈ, ਤਾਂ ਉਸ ਦੇ ਮਸੂੜਿਆਂ ਦੀ ਹੌਲੀ-ਹੌਲੀ ਮਾਲਿਸ਼ ਕਰੋ। ਆਪਣੀ ਸਾਫ਼ ਉਂਗਲੀ ਜਾਂ ਨਰਮ ਕੱਪੜੇ ਦੀ ਪੱਟੀ ਨਾਲ ਮਸੂੜਿਆਂ 'ਤੇ ਹਲਕਾ ਦਬਾਅ ਲਗਾਓ। ਇਹ ਦਰਦ ਅਤੇ ਸੋਜ ਨੂੰ ਘਟਾਉਣ ਅਤੇ ਬੱਚੇ ਨੂੰ ਆਰਾਮ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ।

ਹੋਰ ਪੜ੍ਹੋ : ਜਾਣੋ ਇੱਕ ਦਿਨ ਵਿੱਚ ਕਿੰਨੀ ਚੀਨੀ ਖਾਣੀ ਚਾਹੀਦੀ? ਜ਼ਿਆਦਾ ਸੇਵਨ ਕਰਨਾ ਮਤਲਬ ਖੁਦ ਲਈ ਮੌਤ ਦਾ ਖੱਡਾ ਤਿਆਰ ਕਰਨਾ

ਸਾਫ਼ ਮਸੂੜੇ
ਦੰਦ ਕੱਢਣ ਦੀ ਪ੍ਰਕਿਰਿਆ ਦੌਰਾਨ ਬੱਚਿਆਂ ਲਈ ਮਸੂੜਿਆਂ ਦੀ ਸਫ਼ਾਈ ਬਹੁਤ ਜ਼ਰੂਰੀ ਹੈ। ਮਸੂੜਿਆਂ 'ਤੇ ਜਮ੍ਹਾਂ ਹੋਏ ਭੋਜਨ ਦੇ ਕਣ ਅਤੇ ਬੈਕਟੀਰੀਆ ਦੰਦਾਂ ਦੇ ਦੌਰਾਨ ਇਨਫੈਕਸ਼ਨ ਅਤੇ ਜਲਣ ਦਾ ਕਾਰਨ ਬਣ ਸਕਦੇ ਹਨ। ਇਸ ਲਈ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਹ ਹਰ ਰੋਜ਼ ਸਵੇਰੇ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਬੱਚੇ ਦੇ ਮਸੂੜਿਆਂ ਨੂੰ ਸਾਫ਼ ਕਰਨ। ਇੱਕ ਸੂਤੀ ਕੱਪੜੇ ਨੂੰ ਪਾਣੀ ਨਾਲ ਗਿੱਲਾ ਕਰਕੇ ਬੱਚੇ ਦੇ ਮਸੂੜਿਆਂ 'ਤੇ ਰਗੜੋ। ਇਸ ਨਾਲ ਬੱਚੇ ਨੂੰ ਆਰਾਮ ਮਿਲੇਗਾ ਅਤੇ ਦੰਦਾਂ ਨੂੰ ਸਹੀ ਢੰਗ ਨਾਲ ਕੱਢਣ ਵਿੱਚ ਮਦਦ ਮਿਲੇਗੀ।

ਚਬਾਉਣ ਲਈ ਗਾਜਰ ਦਿਓ
ਜਦੋਂ ਬੱਚੇ ਦੰਦ ਕੱਢਦੇ ਹਨ, ਤਾਂ ਉਹ ਕੁੱਝ ਚਬਾਉਣ ਵਾਂਗ ਮਹਿਸੂਸ ਕਰਦੇ ਹਨ ਕਿਉਂਕਿ ਅਜਿਹਾ ਕਰਨ ਨਾਲ ਉਨ੍ਹਾਂ ਨੂੰ ਆਰਾਮ ਮਿਲਦਾ ਹੈ। ਗਾਜਰ ਬੱਚਿਆਂ ਨੂੰ ਚਬਾਉਣ ਲਈ ਦੇਣਾ ਇੱਕ ਚੰਗਾ ਵਿਕਲਪ ਹੈ ਕਿਉਂਕਿ ਗਾਜਰ ਸਖ਼ਤ ਹੁੰਦੀ ਹੈ। ਪਰ ਮਾਪਿਆਂ ਨੂੰ ਇਸ ਪ੍ਰਕਿਰਿਆ ਉੱਤੇ ਪੂਰੀ ਨਜ਼ਰ ਰੱਖਣੀ ਚਾਹੀਦੀ ਹੈ। ਜਦੋਂ ਵੀ ਤੁਸੀਂ ਬੱਚੇ ਨੂੰ ਗਾਜਰ ਦਿਓ ਤਾਂ ਨੇੜੇ ਹੀ ਰਹੋ ਤਾਂ ਕਿ ਬੱਚਾ ਗਲਤੀ ਨਾਲ ਗਾਜਰ ਦਾ ਟੁਕੜਾ ਨਿਗਲ ਨਾ ਜਾਵੇ ਜਾਂ ਇਹ ਉਸ ਦੇ ਗਲੇ ਵਿੱਚ ਨਾ ਫਸ ਜਾਵੇ। ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ, ਗਾਜਰ ਚਬਾਉਣ ਨਾਲ ਦੰਦਾਂ ਦੇ ਦੌਰਾਨ ਬੱਚਿਆਂ ਨੂੰ ਰਾਹਤ ਮਿਲੇਗੀ।

 

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget