ਪੜਚੋਲ ਕਰੋ

ਰੋਜ਼ ਨਹਾਉਂਦਿਆਂ ਹੋਇਆਂ ਚਿਹਰੇ ਅਤੇ ਸਰੀਰ ‘ਤੇ ਰਗੜਦੇ ਹੋ ਸਾਬਣ ਤਾਂ ਹੋ ਜਾਓ ਸਾਵਧਾਨ! ਭੁਗਤਣਾ ਪੈ ਸਕਦਾ ਅੰਜਾਮ

ਤੁਸੀਂ ਆਪਣੇ ਸਰੀਰ ਅਤੇ ਚਿਹਰੇ 'ਤੇ ਬਹੁਤ ਸਾਰਾ ਸਾਬਣ ਰਗੜ ਕੇ ਨਹਾਉਣਾ ਪਸੰਦ ਕਰਦੇ ਹੋ। ਕੀ ਲੰਬੇ ਸਮੇਂ ਤੱਕ ਸਰੀਰ 'ਤੇ ਸਾਬਣ ਰਗੜਨਾ ਚੰਗੀ ਗੱਲ ਹੈ? ਆਓ ਜਾਣਦੇ ਹਾਂ ਇਸ ਦੇ ਫਾਇਦੇ ਅਤੇ ਨੁਕਸਾਨ...

ਸਾਡੇ ਭਾਰਤੀਆਂ ਲਈ ਨਹਾਉਣਾ ਸਾਡੇ ਲਾਈਫਸਟਾਈਲ ਦਾ ਹਿੱਸਾ ਹੈ। ਜਿਸ ਤਰ੍ਹਾਂ ਅਸੀਂ ਰੋਜ਼ ਖਾਣਾ ਖਾਂਦੇ ਹਾਂ, ਉਸੇ ਤਰ੍ਹਾਂ ਰੋਜ਼ ਨਹਾਉਣਾ ਸਾਡੇ ਲਈ ਬਹੁਤ ਜ਼ਰੂਰੀ ਹੈ। ਜਿਨ੍ਹਾਂ ਨੇ ਸਵੇਰੇ ਉੱਠ ਕੇ ਜਲਦੀ-ਜਲਦੀ ਦਫਤਰ ਜਾਣਾ ਹੈ, ਉਹ ਫ੍ਰੈਸ਼ ਹੋ ਕੇ ਫਟਾਫਟ ਨਹਾਉਂਦੇ ਹਨ। ਉੱਥੇ ਹੀ ਕੁਝ ਲੋਕ ਅਜਿਹੇ ਹਨ ਜਿਹੜੇ ਫਟਾਫਟ ਨਹਾ ਲੈਂਦੇ ਹਨ ਤਾਂ ਕੁਝ ਲੋਕ ਅਜਿਹੇ ਹਨ ਜਿਹੜੇ ਬਾਥਰੂਮ ਵਿੱਚ ਕਾਫੀ ਸਮਾਂ ਬਿਤਾਉਂਦੇ ਹਨ। ਖੂਬ ਸਾਰੇ ਸਾਬਣ ਨੂੰ ਆਪਣੇ ਚਿਹਰੇ ਅਤੇ ਸਰੀਰ ‘ਤੇ ਰਗੜ ਕੇ ਨਹਾਉਣਾ ਪਸੰਦ ਕਰਦੇ ਹਨ। ਕੀ ਸਰੀਰ ‘ਤੇ ਕਾਫੀ ਦੇਰ ਤੱਕ ਸਾਬਣ ਨਾਲ ਰਗਣ ਕੇ ਨਹਾਉਣਾ ਚਾਹੀਦਾ ਹੈ ਜਾਂ ਨਹੀਂ...ਆਓ ਜਾਣਦੇ ਹਾਂ ਇਸ ਦੇ ਫਾਇਦੇ ਅਤੇ ਨੁਕਸਾਨ

ਸਾਬਣ ਲਾਉਣ ਦੇ ਫਾਇਦੇ

ਸਕਿਨ ਕੇਅਰ ਐਕਸਪਰਟਸ ਮੁਤਾਬਕ ਜੇਕਰ ਕੋਈ ਵਿਅਕਤੀ ਨਹਾਉਂਦੇ ਸਮੇਂ ਸਾਬਣ ਲਗਾਵੇ ਤਾਂ ਸਕਿਨ ਇਨਫੈਕਸ਼ਨ ਘੱਟ ਹੁੰਦੀ ਹੈ। ਇਸ ਤੋਂ ਇਲਾਵਾ ਸਰੀਰ 'ਤੇ ਜਮ੍ਹਾ ਗੰਦਗੀ ਵੀ ਦੂਰ ਹੋ ਜਾਂਦੀ ਹੈ। ਸਾਬਣ 'ਚ ਮੌਜੂਦ ਬਲੀਚਿੰਗ ਏਜੰਟ ਸਰੀਰ 'ਚ ਮੌਜੂਦ ਬੈਕਟੀਰੀਆ ਅਤੇ ਫੰਗਸ ਦੇ ਨਾਲ-ਨਾਲ ਸਰੀਰ 'ਚ ਜਮ੍ਹਾ ਵਾਧੂ ਡੈੱਡ ਸੈੱਲਸ ਨੂੰ ਬਾਹਰ ਕੱਢ ਦਿੰਦੇ ਹਨ। ਅਤੇ ਇਸ ਨਾਲ ਸਕਿਨ ਦੀ ਰੌਣਕ ਵਾਪਸ ਆ ਜਾਂਦੀ ਹੈ ਅਕੇ ਸਕਿਨ ਗਲੋਅ ਕਰਨ ਲੱਗ ਜਾਂਦੀ ਹੈ।

ਇਹ ਵੀ ਪੜ੍ਹੋ:  ਜੇਕਰ ਨਹੀਂ ਵੱਧ ਰਹੀ ਹੈ ਤੁਹਾਡੀ ਹਾਈਟ, ਤਾਂ ਜਾਣੋ ਕਿਵੇਂ ਵੱਧ ਸਕਦੀ ਰੁਕੀ ਹੋਈ ਹਾਈਟ

ਸਾਬਣ ਲਾਉਣ ਨਾਲ ਹੋਣ ਵਾਲੇ ਨੁਕਸਾਨਸਕਿਨ ਦੇ ਮਾਹਿਰਾਂ ਦੇ ਅਨੁਸਾਰ, ਸਾਬਣ ਲਗਾਉਣ ਨਾਲ ਸਾਨੂੰ ਫਾਇਦੇ ਤੋਂ ਜ਼ਿਆਦਾ ਨੁਕਸਾਨ ਹੁੰਦਾ ਹੈ। ਮਾਹਿਰਾਂ ਅਨੁਸਾਰ ਜੇਕਰ ਕੋਈ ਵਿਅਕਤੀ ਆਪਣੇ ਸਰੀਰ ਜਾਂ ਚਿਹਰੇ 'ਤੇ ਜ਼ਿਆਦਾ ਸਾਬਣ ਦੀ ਵਰਤੋਂ ਕਰਦਾ ਹੈ ਤਾਂ ਉਸ ਦੀ ਸਕਿਨ ਬਹੁਤ ਖੁਸ਼ਕ ਹੋ ਜਾਂਦੀ ਹੈ। ਸਾਬਣ ਦਾ ਬੇਸਿਕ ਨੇਚਰ ਸਾਲਟੀ ਹੈ। ਸਕਿਨ 'ਤੇ ਵਾਰ-ਵਾਰ ਸਾਬਣ ਰਗੜਨ ਨਾਲ ਸਕਿਨ ਦੀ ਨਮੀ ਚਲੀ ਜਾਂਦੀ ਹੈ।

ਡ੍ਰਾਈ ਸਕਿਨ ਬਾਅਦ ਵਿੱਚ ਕਈ ਸਮੱਸਿਆਵਾਂ ਪੈਦਾ ਕਰਦੀ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਸਕਿਨ ਦਾ pH ਲੈਵਲ ਖਰਾਬ ਹੋ ਸਕਦਾ ਹੈ। ਜ਼ਿਆਦਾ ਸਾਬਣ ਦੀ ਵਰਤੋਂ ਸਕਿਨ ਦੇ ਪੋਰਸ ਨੂੰ ਬੰਦ ਕਰਨ ਦਾ ਕੰਮ ਕਰਦੀ ਹੈ। ਬਹੁਤ ਜ਼ਿਆਦਾ ਸਾਬਣ ਵੀ ਏਜਿੰਗ ਦੀ ਸਮੱਸਿਆ ਦਾ ਕਾਰਨ ਬਣ ਸਕਦਾ ਹੈ। ਅਤੇ ਤੁਸੀਂ ਆਪਣੀ ਉਮਰ ਤੋਂ ਪਹਿਲਾਂ ਬੁੱਢੇ ਦਿਖਣ ਲੱਗ ਸਕਦੇ ਹੋ।

ਇਹ ਵੀ ਪੜ੍ਹੋ:  ਕੀ ਤੁਸੀਂ ਵੀ ਜ਼ਿਆਦਾ ਸਮਾਂ AC ਚ ਗੁਜ਼ਾਰ ਰਹੇ ਹੋ? ਤਾਂ ਰੁੱਕ ਜਾਓ, ਸਿਹਤ ਨੂੰ ਹੋ ਸਕਦਾ ਇਹ ਨੁਕਸਾਨ

ਟਾਪ ਹੈਡਲਾਈਨ

Long Life Foods : ਲੰਬੀ ਉਮਰ ਜੀਣੀ ਹੈ? ਰਾਤ ਦੇ ਖਾਣੇ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਲੰਬੀ ਉਮਰ ਜੀਣੀ ਹੈ? ਰਾਤ ਦੇ ਖਾਣੇ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
ਜਲੰਧਰ ਦੀ ਧੀ ਨੇ ਕੈਨੇਡਾ ‘ਚ ਰਚਿਆ ਇਤਿਹਾਸ, ਜਿੱਤਿਆ ‘Mrs. Canada World 2026’ ਦਾ ਤਾਜ
ਜਲੰਧਰ ਦੀ ਧੀ ਨੇ ਕੈਨੇਡਾ ‘ਚ ਰਚਿਆ ਇਤਿਹਾਸ, ਜਿੱਤਿਆ ‘Mrs. Canada World 2026’ ਦਾ ਤਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget