ਪੜਚੋਲ ਕਰੋ

ਕੱਚੇ ਪਿਆਜ਼ ਖਾਣ ਹੀ ਨਹੀਂ ਸਗੋਂ ਸਰੀਰ 'ਤੇ ਰਗੜਨ ਨਾਲ ਮਿਲਦੇ ਹੈਰਾਨੀਜਨਕ ਫ਼ਾਇਦੇ

Beauty Tips: ਕੱਚਾ ਪਿਆਜ਼ ਨਾ ਸਿਰਫ਼ ਤੁਹਾਡੇ ਖਾਣੇ ਦਾ ਸਵਾਦ ਵਧਾਉਂਦਾ ਹੈ, ਸਗੋਂ ਤੁਹਾਡੇ ਖਾਣੇ ਦੇ ਨਾਲ-ਨਾਲ ਇਹ ਖਾਣੇ ਦੇ ਜਾਇਕੇ 'ਚ ਵੀ ਜਾਨ ਪਾਉਂਦਾ ਹੈ। ਕੱਚੇ ਪਿਆਜ਼ ਦਾ ਸੇਵਨ ਕਰਨ ਨਾਲ ਢੇਰ ਸਾਰੇ ਫ਼ਾਇਦੇ ਤਾਂ ਹੁੰਦੇ ਹੀ ਹਨ

Beauty Tips: ਕੱਚਾ ਪਿਆਜ਼ ਨਾ ਸਿਰਫ਼ ਤੁਹਾਡੇ ਖਾਣੇ ਦਾ ਸਵਾਦ ਵਧਾਉਂਦਾ ਹੈ, ਸਗੋਂ ਤੁਹਾਡੇ ਖਾਣੇ ਦੇ ਨਾਲ-ਨਾਲ ਇਹ ਖਾਣੇ ਦੇ ਜਾਇਕੇ 'ਚ ਵੀ ਜਾਨ ਪਾਉਂਦਾ ਹੈ। ਕੱਚੇ ਪਿਆਜ਼ ਦਾ ਸੇਵਨ ਕਰਨ ਨਾਲ ਢੇਰ ਸਾਰੇ ਫ਼ਾਇਦੇ ਤਾਂ ਹੁੰਦੇ ਹੀ ਹਨ, ਨਾਲ ਹੀ ਇਸ ਨੂੰ ਸਰੀਰ 'ਤੇ ਲਾਉਣ ਨਾਲ ਵੀ ਕਈ ਲਾਭ ਮਿਲਦੇ ਹਨ। ਜੀ ਹਾਂ, ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਆਪਣੀ ਚਮੜੀ ਨੂੰ ਹੋਰ ਵੀ ਵਧੀਆ ਬਣਾਉਣ ਲਈ ਕੱਚੇ ਪਿਆਜ਼ ਦੀ ਵਰਤੋਂ ਕਿਵੇਂ ਕਰ ਸਕਦੇ ਹੋ ਤੇ ਇਨ੍ਹਾਂ ਦੇ ਕੀ-ਕੀ ਫ਼ਾਇਦੇ ਹਨ?

ਕੱਚੇ ਪਿਆਜ਼ ਨੂੰ ਚਮੜੀ 'ਤੇ ਰਗੜਨ ਦੇ ਫ਼ਾਇਦੇ -

ਅਲਟ੍ਰਾਵਾਇਲਟ ਕਿਰਨਾਂ ਤੋਂ ਕਰਦਾ  ਬਚਾਅ
ਪਿਆਜ਼ ਵਿਟਾਮਿਨ, ਖਣਿਜ, ਐਂਟੀਆਕਸੀਡੈਂਟ, ਵਿਟਾਮਿਨ-ਏ, ਸੀ ਤੇ ਈ ਦਾ ਭਰਪੂਰ ਸਰੋਤ ਹਨ। ਇਹੀ ਕਾਰਨ ਹੈ ਕਿ ਇਹ ਸਾਨੂੰ ਚਮੜੀ ਦੇ ਰੋਗਾਂ ਤੋਂ ਬਚਾਉਣ 'ਚ ਮਦਦ ਕਰਦਾ ਹੈ। ਪਿਆਜ਼ 'ਚ ਪਾਏ ਜਾਣ ਵਾਲੇ ਇਨ੍ਹਾਂ ਸਾਰੇ ਵਿਟਾਮਿਨਾਂ ਕਾਰਨ ਇਹ ਸਾਨੂੰ ਅਲਟਰਾ ਵਾਇਲੇਟ ਕਿਰਨਾਂ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਬਚਾਉਂਦਾ ਹੈ।

ਚੈਸਟ ਕੰਜੈਸ਼ਨ
ਜੇਕਰ ਤੁਹਾਨੂੰ ਸਾਈਨਸ ਜਾਂ ਚੈਸਟ ਕੰਜੈਸ਼ਨ ਦੀ ਸ਼ਿਕਾਇਤ ਹੈ ਤਾਂ ਇਕ ਕੌਲੀ 'ਚ ਦਰਮਿਆਨੇ ਆਕਾਰ ਦੇ ਪਿਆਜ਼ ਕੱਟ ਕੇ ਉਸ ਦੀ ਭਾਫ਼ ਲਓ। ਯਕੀਨ ਕਰੋ, ਇਸ ਨਾਲ ਤੁਹਾਨੂੰ ਤੁਰੰਤ ਰਾਹਤ ਮਿਲੇਗੀ।

ਐਂਟੀ ਏਜਿੰਗ ਤੋਂ ਦੂਰ ਰੱਖਣ
ਪਿਆਜ਼ 'ਚ ਪਾਏ ਜਾਣ ਵਾਲੇ ਕਵੇਰਸੇਟੀਨ ਤੇ ਹੋਰ ਸਲਫ਼ਰ ਯੁਕਤ ਫਾਈਟੋਕੈਮੀਕਲਸ ਵਰਗੇ ਤੱਤ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਦਾ ਮੁਕਾਬਲਾ ਕਰਨ 'ਚ ਮਦਦ ਕਰਦੇ ਹਨ ਜਿਸ ਨਾਲ ਉਮਰ ਵਧਣ ਦੇ ਲੱਛਣ ਦੇਰੀ ਨਾਲ ਸਾਹਮਣੇ ਆਉਂਦੇ ਹਨ।

ਖਾਜ 'ਚ ਰਾਹਤ
ਮੱਛਰ ਦੇ ਕੱਟਣ ਨਾਲ ਚਮੜੀ 'ਤੇ ਹੋਣ ਵਾਲੀ ਖਾਜ ਜਾਂ ਜਲਣ ਨੂੰ ਘੱਟ ਕਰਨ ਲਈ ਉਸ ਥਾਂ 'ਤੇ ਕੱਚਾ ਪਿਆਜ਼ ਰਗੜੋ। ਪਿਆਜ਼ 'ਚ ਮੌਜੂਦ ਸਲਫਰ ਖਾਜ 'ਚ ਰਾਹਤ ਦਿਵਾਉਂਦਾ ਹੈ।

ਜਲਣ ਨੂੰ ਸ਼ਾਂਤ ਕਰਨ
ਜੇਕਰ ਰਸੋਈ 'ਚ ਕੰਮ ਕਰਦੇ ਸਮੇਂ ਤੁਹਾਡਾ ਹੱਥ ਜਲ ਜਾਂਦਾ ਹੈ ਤਾਂ ਉਸ ਜਲਣ ਨੂੰ ਸ਼ਾਂਤ ਕਰਨ ਲਈ ਉਸ ਥਾਂ 'ਤੇ ਕੱਚਾ ਪਿਆਜ਼ ਰਗੜੋ, ਇਸ ਨਾਲ ਤੁਹਾਨੂੰ ਆਰਾਮ ਮਿਲੇਗਾ। ਪਿਆਜ਼ 'ਚ ਐਂਟੀਸੈਪਟਿਕ ਗੁਣ ਹੁੰਦੇ ਹਨ ਜੋ ਚਮੜੀ ਨੂੰ ਇਨਫ਼ੈਕਸ਼ਨ ਹੋਣ ਤੋਂ ਬਚਾਉਂਦੇ ਹਨ।

ਚਮੜੀ 'ਤੇ ਚਮਕ ਲਿਆਉਣ
ਪਿਆਜ਼ ਦੇ ਰਸ 'ਚ ਹਲਦੀ ਮਿਲਾ ਕੇ ਚਿਹਰੇ 'ਤੇ ਲਾਓ। ਇਸ ਨਾਲ ਕਾਲੇ ਧੱਬਿਆਂ ਅਤੇ ਪਿਗਮੈਂਟੇਸ਼ਨ ਤੋਂ ਛੁਟਕਾਰਾ ਮਿਲਦਾ ਹੈ। ਅਸਲ 'ਚ ਪਿਆਜ਼ 'ਚ ਪਾਇਆ ਜਾਣ ਵਾਲਾ ਵਿਟਾਮਿਨ ਚਮੜੀ ਨੂੰ ਅੰਦਰੋਂ ਨਿਖਾਰਦਾ ਹੈ।

ਇੰਝ ਚਮਕਦਾਰ ਬਣਾਓ ਚਮੜੀ
ਪਿਆਜ਼ ਦਾ ਰਸ ਲਓ ਅਤੇ ਇਸ 'ਚ ਥੋੜ੍ਹਾ ਜਿਹਾ ਨਿੰਬੂ ਦਾ ਰਸ ਮਿਲਾਓ। ਇਸ ਨੂੰ ਕਾਟਨ ਦੀ ਮਦਦ ਨਾਲ ਚਿਹਰੇ 'ਤੇ ਲਗਾਓ। ਸੁੱਕਣ ਤੋਂ ਬਾਅਦ ਠੰਢੇ ਪਾਣੀ ਨਾਲ ਧੋ ਲਓ। ਇਸ ਨੂੰ ਹਫ਼ਤੇ 'ਚ ਘੱਟ ਤੋਂ ਘੱਟ 3 ਵਾਰ ਲਗਾਓ।

 Disclaimer: ਇਸ ਲੇਖ 'ਚ ਦੱਸੇ ਗਏ ਤਰੀਕਿਆਂ ਅਤੇ ਦਾਅਵਿਆਂ ਨੂੰ ਸਿਰਫ਼ ਸੁਝਾਵਾਂ ਵਜੋਂ ਲਿਆ ਜਾਣਾ ਹੈ। ਏਬੀਪੀ ਨਿਊਜ਼ ਇਨ੍ਹਾਂ ਦੀ ਪੁਸ਼ਟੀ ਨਹੀਂ ਕਰਦਾ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
Kulhad Pizza Couple Divorce: ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਇੱਕ ਝਟਕੇ 'ਚ ਉੱਡ ਜਾਵੇਗੀ ਜ਼ਿੰਦਗੀ ਭਰ ਦੀ ਕਮਾਈ, ਸਰਕਾਰੀ ਏਜੰਸੀ ਨੇ ਦੱਸਿਆ OTP Fraud ਤੋਂ ਕਿਵੇਂ ਰਹਿ ਸਕਦੇ ਸਾਵਧਾਨ
ਇੱਕ ਝਟਕੇ 'ਚ ਉੱਡ ਜਾਵੇਗੀ ਜ਼ਿੰਦਗੀ ਭਰ ਦੀ ਕਮਾਈ, ਸਰਕਾਰੀ ਏਜੰਸੀ ਨੇ ਦੱਸਿਆ OTP Fraud ਤੋਂ ਕਿਵੇਂ ਰਹਿ ਸਕਦੇ ਸਾਵਧਾਨ
Embed widget