ਪੜਚੋਲ ਕਰੋ

Beauty Tips : ਕਸ਼ਮੀਰੀ ਸੇਬਾਂ ਵਾਂਗ ਲਾਲ ਹੋ ਜਾਣਗੀਆਂ ਗੱਲ੍ਹਾਂ, ਇਸ ਤਰੀਕੇ ਨਾਲ ਇਸਤੇਮਾਲ ਕਰੋ ਸਿਰਫ ਇੱਕ ਚਮਚ ਅਦਰਕ ਦਾ ਰਸ

ਤੁਸੀਂ ਅਕਸਰ ਅਦਰਕ ਦੇ ਫਾਇਦਿਆਂ ਬਾਰੇ ਸੁਣਿਆ ਹੋਵੇਗਾ। ਜ਼ੁਕਾਮ, ਖਾਂਸੀ ਜਾਂ ਸਰਦੀ ਹੋਣ 'ਤੇ ਅਦਰਕ ਖਾਣ ਦੇ ਫਾਇਦੇ ਹਨ। ਇਸਤੋਂ ਇਲਾਵਾ ਤੁਸੀਂ ਢਿੱਡ ਦੀ ਚਰਬੀ ਨੂੰ ਪਿਘਲਾਉਣਾ ਚਾਹੁੰਦੇ ਹੋ ਤਾਂ ਅਦਰਕ ਫਾਇਦੇਮੰਦ ਹੈ। ਪਰ ਕੀ ਤੁਸੀਂ ਸੁਣਿਆ ਹੈ ਕਿ

Ginger benefits for skin : ਤੁਸੀਂ ਅਕਸਰ ਅਦਰਕ ਦੇ ਫਾਇਦਿਆਂ ਬਾਰੇ ਸੁਣਿਆ ਹੋਵੇਗਾ। ਜ਼ੁਕਾਮ, ਖਾਂਸੀ ਜਾਂ ਸਰਦੀ ਹੋਣ 'ਤੇ ਅਦਰਕ ਖਾਣ ਦੇ ਫਾਇਦੇ ਹਨ। ਇਸਤੋਂ ਇਲਾਵਾ ਤੁਸੀਂ ਢਿੱਡ ਦੀ ਚਰਬੀ ਨੂੰ ਪਿਘਲਾਉਣਾ ਚਾਹੁੰਦੇ ਹੋ ਤਾਂ ਅਦਰਕ ਫਾਇਦੇਮੰਦ ਹੈ। ਪਰ ਕੀ ਤੁਸੀਂ ਸੁਣਿਆ ਹੈ ਕਿ ਅਦਰਕ ਦਾ ਰਸ ਚਮੜੀ 'ਤੇ ਲਗਾਉਣ ਨਾਲ ਤੁਹਾਡੀਆਂ ਗੱਲ੍ਹਾਂ 'ਤੇ ਚਮਕ ਆ ਜਾਵੇਗੀ। ਤੁਹਾਡੇ ਚਿਹਰੇ ਦੀਆਂ ਝੁਰੜੀਆਂ ਹਮੇਸ਼ਾ ਲਈ ਖਤਮ ਹੋ ਜਾਣਗੀਆਂ। ਚਮੜੀ 'ਤੇ ਅਦਰਕ ਦੀ ਵਰਤੋਂ ਕਰਨ ਦੇ ਫਾਇਦਿਆਂ ਬਾਰੇ ਤੁਸੀਂ ਸ਼ਾਇਦ ਹੀ ਸੁਣਿਆ ਹੋਵੇਗਾ। ਅਦਰਕ ਤੁਹਾਨੂੰ ਚਮੜੀ ਦੀਆਂ ਸਮੱਸਿਆਵਾਂ ਤੋਂ ਹਮੇਸ਼ਾ ਲਈ ਰਾਹਤ ਦੇਵੇਗਾ। ਆਓ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਇਸ ਦੀ ਵਰਤੋਂ ਚਮੜੀ 'ਤੇ ਕਿਵੇਂ ਕਰ ਸਕਦੇ ਹੋ।

ਚਿਹਰੇ 'ਤੇ ਕਿਵੇਂ ਲਗਾਉਣਾ ਅਦਰਕ ਦਾ ਰਸ

ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡਾ ਚਿਹਰਾ ਕਸ਼ਮੀਰੀ ਸੇਬ ਵਾਂਗ ਲਾਲ, ਚਮਕਦਾਰ ਅਤੇ ਸੁੰਦਰ ਦਿਖੇ ਤਾਂ ਅਦਰਕ ਦੇ ਰਸ 'ਚ ਗੁਲਾਬ ਜਲ ਅਤੇ ਸ਼ਹਿਦ ਮਿਲਾ ਕੇ ਚਿਹਰੇ 'ਤੇ ਲਗਾਓ। ਇਸ ਫੇਸ ਮਾਸਕ ਨੂੰ ਚਿਹਰੇ 'ਤੇ 20 ਮਿੰਟ ਤੱਕ ਲੱਗਾ ਰਹਿਣ ਦਿਓ। ਤੁਸੀਂ ਦੇਖੋਗੇ ਕਿ ਤੁਹਾਡੇ ਚਿਹਰੇ 'ਤੇ ਇਕ ਕੁਦਰਤੀ ਚਮਕ ਦਿਖਾਈ ਦੇਵੇਗੀ।

ਝੁਰੜੀਆਂ ਗਾਇਬ ਹੋ ਜਾਣਗੀਆਂ

ਅਦਰਕ ਨੂੰ ਲਗਾਉਣ ਨਾਲ ਤੁਹਾਡੇ ਚਿਹਰੇ 'ਤੇ ਝੁਰੜੀਆਂ ਹਮੇਸ਼ਾ ਲਈ ਘੱਟ ਹੋ ਜਾਣਗੀਆਂ। ਇਸ ਦੇ ਨਾਲ ਹੀ ਚਿਹਰੇ ਦੀ ਟੈਨਿੰਗ ਵੀ ਖਤਮ ਹੋ ਜਾਵੇਗੀ ਅਤੇ ਤੁਹਾਡਾ ਚਿਹਰਾ ਚਮਕਦਾਰ ਹੋਣਾ ਸ਼ੁਰੂ ਹੋ ਜਾਵੇਗਾ।

ਚਮੜੀ ਦੇ ਬੈਕਟੀਰੀਆ ਹਮੇਸ਼ਾ ਲਈ ਖਤਮ ਹੋ ਜਾਣਗੇ

ਅਦਰਕ ਦਾ ਜੂਸ ਤੁਹਾਡੀ ਚਮੜੀ ਨੂੰ ਡੂੰਘਾਈ ਨਾਲ ਸਾਫ਼ ਕਰਨ ਦਾ ਕੰਮ ਕਰਦਾ ਹੈ। ਜੇਕਰ ਤੁਸੀਂ ਇਸ ਦੀ ਨਿਯਮਿਤ ਵਰਤੋਂ ਕਰਦੇ ਹੋ ਤਾਂ ਤੁਹਾਡੇ ਚਿਹਰੇ 'ਤੇ ਮੌਜੂਦ ਬੈਕਟੀਰੀਆ ਹਮੇਸ਼ਾ ਲਈ ਦੂਰ ਹੋ ਜਾਣਗੇ। ਤੁਸੀਂ ਅਦਰਕ ਦੇ ਰਸ ਨਾਲ ਆਪਣੇ ਚਿਹਰੇ ਦੀ ਚੰਗੀ ਤਰ੍ਹਾਂ ਮਾਲਿਸ਼ ਕਰ ਸਕਦੇ ਹੋ। ਜਦੋਂ ਤੱਕ ਚਮੜੀ ਚੰਗੀ ਤਰ੍ਹਾਂ ਸੁੱਕਦੀ ਨਹੀਂ ਹੈ।

ਚਮੜੀ 'ਤੇ  ਆ ਜਾਵੇਗੀ ਟਾਈਟਨੈੱਸ

ਜੇਕਰ ਤੁਹਾਡੀ ਉਮਰ 40 ਸਾਲ ਤੋਂ ਜ਼ਿਆਦਾ ਹੈ ਤਾਂ ਤੁਸੀਂ ਅਦਰਕ ਦੇ ਪਾਊਡਰ ਨੂੰ ਸ਼ਹਿਦ ਅਤੇ ਨਿੰਬੂ ਦੇ ਰਸ 'ਚ ਮਿਲਾ ਕੇ ਹਫਤੇ 'ਚ ਇਕ ਵਾਰ ਜ਼ਰੂਰ ਲਗਾਓ ਤਾਂ ਕਿ ਇਹ ਤੁਹਾਡੀ ਚਮੜੀ ਨੂੰ ਟਾਈਟ ਕਰੇ। ਜੇਕਰ ਤੁਸੀਂ ਇਸ ਦੀ ਨਿਯਮਤ ਚਮੜੀ 'ਤੇ ਵਰਤੋਂ ਕਰਦੇ ਹੋ, ਤਾਂ ਤੁਹਾਨੂੰ ਆਪਣੇ ਚਿਹਰੇ 'ਤੇ ਬਹੁਤ ਬਦਲਾਅ ਨਜ਼ਰ ਆਉਣਗੇ।

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget