ਪੜਚੋਲ ਕਰੋ

Beauty Tips : ਵਧਦੀ ਉਮਰ ਨੂੰ ਕਹੋ ਅਲਵਿਦਾ.. ਅਪਣਾਓ ਇਹ ਘਰੇਲੂ ਨੁਸਖੇ, ਹਰ ਉਮਰ 'ਚ ਨਜ਼ਰ ਆਓਗੇ ਜਵਾਨ 

ਉਮਰ ਦੇ ਨਾਲ-ਨਾਲ ਚਿਹਰੇ 'ਤੇ ਝੁਰੜੀਆਂ ਆਉਣ ਲੱਗਦੀਆਂ ਹਨ ਅਤੇ ਚਮੜੀ 'ਚ ਢਿੱਲਾਪਨ ਵੀ ਆ ਜਾਂਦਾ ਹੈ। ਕਈ ਵਾਰ ਛੋਟੀ ਉਮਰ 'ਚ ਵੀ ਕਿਸੇ ਕਾਰਨ ਚਮੜੀ ਦੀ ਟਾਈਟਿੰਗ ਖਤਮ ਹੋਣ ਲੱਗ ਜਾਂਦੀ ਹੈ।

Skin Tightning Tips : ਉਮਰ ਦੇ ਨਾਲ-ਨਾਲ ਚਿਹਰੇ 'ਤੇ ਝੁਰੜੀਆਂ ਆਉਣ ਲੱਗਦੀਆਂ ਹਨ ਅਤੇ ਚਮੜੀ 'ਚ ਢਿੱਲਾਪਨ ਵੀ ਆ ਜਾਂਦਾ ਹੈ। ਕਈ ਵਾਰ ਛੋਟੀ ਉਮਰ 'ਚ ਵੀ ਕਿਸੇ ਕਾਰਨ ਚਮੜੀ ਦੀ ਟਾਈਟਿੰਗ ਖਤਮ ਹੋਣ ਲੱਗ ਜਾਂਦੀ ਹੈ। ਅਜਿਹੇ 'ਚ ਕਈ ਔਰਤਾਂ ਖੂਬਸੂਰਤੀ ਨੂੰ ਬਣਾਈ ਰੱਖਣ ਲਈ ਫੇਸ ਲਿਫਟ, ਬੋਟੋਕਸ ਜਾਂ ਹੋਰ ਕਈ ਟ੍ਰੀਟਮੈਂਟ ਲੈਣਾ ਸ਼ੁਰੂ ਕਰ ਦਿੰਦੀਆਂ ਹਨ। ਇਸਦੇ ਮਾੜੇ ਪ੍ਰਭਾਵ ਵੀ ਹੋ ਸਕਦੇ ਹਨ। ਪਰ ਬਹੁਤ ਸਾਰੇ ਅਜਿਹੇ ਹਨ ਜੋ ਅਜਿਹਾ ਨਹੀਂ ਕਰ ਸਕਦੇ। ਅਜਿਹੀਆਂ ਔਰਤਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਕਿਉਂਕਿ ਤੁਸੀਂ ਛੋਟੀਆਂ-ਛੋਟੀਆਂ ਗੱਲਾਂ ਵੱਲ ਧਿਆਨ ਦੇ ਕੇ ਆਪਣੀ ਸੁੰਦਰਤਾ ਵਧਾ ਸਕਦੇ ਹੋ।
 
ਐਂਟੀਆਕਸੀਡੈਂਟ ਭੋਜਨ ਖਾਓ

ਵਧਦੀ ਉਮਰ ਦੇ ਨਾਲ, ਜੇਕਰ ਤੁਸੀਂ ਫਿੱਟ ਅਤੇ ਸੁੰਦਰ ਮਹਿਸੂਸ ਕਰਨਾ ਚਾਹੁੰਦੇ ਹੋ, ਤਾਂ ਤੁਹਾਨੂੰ ਐਂਟੀਆਕਸੀਡੈਂਟ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ। ਵਿਟਾਮਿਨ-ਏ, ਡੀ, ਈ, ਓਮੇਗਾ 3, ਫੈਟੀ ਐਸਿਡ ਨਾਲ ਭਰਪੂਰ ਖੁਰਾਕ ਬਣਾਈ ਰੱਖਣੀ ਚਾਹੀਦੀ ਹੈ। ਚਮੜੀ ਦੇ ਕੋਲੇਜਨ ਨੂੰ ਬਣਾਈ ਰੱਖਣ ਲਈ ਵਿਟਾਮਿਨ-ਸੀ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਢਿੱਲੀ ਚਮੜੀ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਂਦਾ ਹੈ ਅਤੇ ਚਮੜੀ ਟਾਈਟ ਰਹਿੰਦੀ ਹੈ।
 
ਭਰਪੂਰ ਨੀਂਦ ਲਓ

ਉਮਰ 'ਤੇ ਜਿੱਤ ਪਾਣੀ ਹੈ ਅਤੇ ਚਮੜੀ ਦੀ ਮਜ਼ਬੂਤੀ ਅਤੇ ਚਮਕ ਬਰਕਰਾਰ ਰੱਖਣ ਲਈ ਤੁਹਾਨੂੰ ਚੰਗੀ ਖੁਰਾਕ ਦੇ ਨਾਲ-ਨਾਲ ਚੰਗੀ ਨੀਂਦ ਦੀ ਵੀ ਲੋੜ ਹੈ। ਰਾਤ ਨੂੰ ਘੱਟੋ-ਘੱਟ 7 ਤੋਂ 8 ਘੰਟੇ ਸੌਣਾ ਚਾਹੀਦਾ ਹੈ। ਇਸ ਨਾਲ ਤੁਸੀਂ ਤਾਜ਼ਗੀ ਮਹਿਸੂਸ ਕਰੋਗੇ ਅਤੇ ਤੁਹਾਡੀ ਸੁੰਦਰਤਾ ਵੀ ਬਣੀ ਰਹੇਗੀ।
 
ਤਣਾਅ ਤੋਂ ਬਚੋ

ਕਈ ਵਾਰ ਤਣਾਅ ਕਾਰਨ ਵੀ ਸਾਡੀ ਚਮੜੀ ਖਰਾਬ ਹੋਣ ਲੱਗਦੀ ਹੈ। ਇਸ ਵਿੱਚ ਢਿੱਲਾਪਣ ਆ ਜਾਂਦਾ ਹੈ। ਇਸ ਲਈ ਤਣਾਅ ਲੈਣ ਤੋਂ ਹਮੇਸ਼ਾ ਬਚਣਾ ਚਾਹੀਦਾ ਹੈ। ਇਸ ਦੇ ਲਈ ਤੁਸੀਂ ਮੈਡੀਟੇਸ਼ਨ ਅਤੇ ਯੋਗਾ ਦੀ ਮਦਦ ਲੈ ਸਕਦੇ ਹੋ। ਭਰਪੂਰ ਪਾਣੀ ਪੀਣ ਨਾਲ ਤੁਹਾਡੇ ਤਣਾਅ ਦਾ ਪੱਧਰ ਵੀ ਘੱਟ ਹੁੰਦਾ ਹੈ ਅਤੇ ਚਮੜੀ ਦੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।
 
ਚਿਹਰੇ ਦੀ ਮਸਾਜ ਅਤੇ ਸਕ੍ਰਬਿੰਗ

ਜੇਕਰ ਤੁਸੀਂ ਉਮਰ ਦੇ ਨਾਲ ਚਮੜੀ ਦੇ ਢਿੱਲੇ ਹੋਣ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹੋ, ਤਾਂ ਤੁਹਾਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਚਿਹਰੇ ਦੀ ਮਾਲਿਸ਼ ਕਰਨੀ ਚਾਹੀਦੀ ਹੈ ਅਤੇ ਚਮੜੀ ਦੀ ਸਕ੍ਰਬਿੰਗ ਜ਼ਰੂਰ ਕਰਨੀ ਚਾਹੀਦੀ ਹੈ। ਇਸ ਨਾਲ ਚਮੜੀ ਟਾਈਟ ਰਹੇਗੀ ਅਤੇ ਇਸ ਨੂੰ ਹਾਈਡਰੇਟ ਰੱਖਣ 'ਚ ਵੀ ਮਦਦ ਮਿਲੇਗੀ। ਚਿਹਰੇ ਦੀ ਮਾਲਿਸ਼ ਲਈ ਨਾਰੀਅਲ ਜਾਂ ਜੈਤੂਨ ਦੇ ਤੇਲ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸਦੇ ਨਾਲ ਹੀ ਸਕਰਬ ਕਰਨ ਤੋਂ ਬਾਅਦ ਚਮੜੀ ਨੂੰ ਹਾਈਡਰੇਟ ਰੱਖਣ ਲਈ ਐਲੋਵੇਰਾ ਦੀ ਵਰਤੋਂ ਕਰਨੀ ਚਾਹੀਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget