ਪੜਚੋਲ ਕਰੋ

ਕਿਹੜੀ ਸਨਸਕ੍ਰੀਨ ਤੁਹਾਡੇ ਲਈ ਰਹੇਗੀ ਵਧੀਆ? ਖਰੀਦਣ ਤੋਂ ਪਹਿਲਾਂ ਜਾਣ ਲਓ

ਸਨਸਕ੍ਰੀਨ ਗਰਮੀਆਂ ਵਿੱਚ ਸੂਰਜ ਦੀਆਂ ਅਲਟਰਾਵਾਇਲਟ ਕਿਰਨਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਂਦਾ ਹੈ ਅਤੇ ਚਮੜੀ ਦੀ ਬਿਹਤਰ ਸਿਹਤ ਬਣਾਈ ਰੱਖਦਾ ਹੈ। ਸਹੀ ਸਨਸਕ੍ਰੀਨ ਲਗਾਉਣ ਨਾਲ, ਤੁਹਾਡੀ ਚਮੜੀ ਨੂੰ ਚਮੜੀ ਦੇ ਕੈਂਸਰ ਵਰਗੇ ਖ਼ਤਰਿਆਂ ਤੋਂ ਬਚਾਇਆ ਜਾ ਸਕਦਾ ਹੈ।

Best Sunscreen : ਗਰਮੀਆਂ ਵਿੱਚ ਧੁੱਪ ਵਿੱਚ ਬਾਹਰ ਜਾਣ ਨਾਲ ਸਨ ਟੈਨ ਅਤੇ ਸਨ ਬਰਨ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਸੂਰਜ ਦੀਆਂ ਹਾਨੀਕਾਰਕ ਅਲਟਰਾਵਾਇਲਟ (UV) ਕਿਰਨਾਂ ਚਮੜੀ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ। ਚਮੜੀ 'ਤੇ ਰਿੰਕਲਸ ਅਤੇ ਝੁਰੜੀਆਂ ਦਿਖਾਈ ਦੇਣਾ ਆਮ ਹੋ ਜਾਂਦਾ ਹੈ। ਤੇਜ਼ ਧੁੱਪ ਕਾਰਨ ਸਕਿਨ 'ਤੇ ਕਾਲੇ ਧੱਬੇ ਜਾਂ ਧੱਫੜ ਵੀ ਨਜ਼ਰ ਆ ਸਕਦੇ ਹਨ। ਅਜਿਹੀ ਸਥਿਤੀ ਵਿੱਚ ਸਨਸਕ੍ਰੀਨ ਲਗਾ ਕੇ ਇਨ੍ਹਾਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।

ਪਰ ਬਾਜ਼ਾਰ ਵਿੱਚ ਇੰਨੇ ਸਾਰੇ ਆਪਸ਼ਨ ਹਨ ਕਿ ਇਹ ਸਮਝਣਾ ਮੁਸ਼ਕਲ ਹੈ ਕਿ ਕਿਹੜੀ ਸਨਸਕ੍ਰੀਨ ਖਰੀਦਣੀ ਚਾਹੀਦੀ ਹੈ ਅਤੇ ਕਿਹੜਾ ਨਹੀਂ। ਜੇਕਰ ਤੁਹਾਨੂੰ ਵੀ ਇਸ ਬਾਰੇ ਨਹੀਂ ਪਤਾ ਤਾਂ ਚਿੰਤਾ ਕਰਨ ਦੀ ਲੋੜ ਨਹੀਂ। ਇੱਥੇ ਤੁਹਾਨੂੰ ਅਸੀਂ ਦੱਸਾਂਗੇ ਕਿ ਤੁਹਾਡੀ ਸਕਿਨ ਦੇ ਲਈ ਕਿਹੜੀ ਸਨਸਕ੍ਰੀਨ ਵਧੀਆ ਹੈ।

1. ਆਪਣੀ ਚਮੜੀ ਦੀ ਕਿਸਮ ਨੂੰ ਸਮਝੋ

ਸੁੰਦਰਤਾ ਮਾਹਿਰਾਂ ਦੇ ਅਨੁਸਾਰ, ਸਭ ਤੋਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ ਤੁਹਾਡੀ ਚਮੜੀ ਦੀ ਕਿਸਮ ਕੀ ਹੈ। ਆਇਲੀ ਸਕਿਨ ਦੇ ਲਈ, ਜੈੱਲ-ਬੇਸਡ ਜਾਂ ਵਾਟਰ-ਬੇਸਡ ਸਨਸਕ੍ਰੀਨ ਚੁਣੋ। ਖੁਸ਼ਕ ਚਮੜੀ ਲਈ ਕਰੀਮ-ਬੇਸਡ ਸਨਸਕ੍ਰੀਨ ਸਭ ਤੋਂ ਵਧੀਆ ਹੈ। ਜੇਕਰ ਤੁਹਾਡੀ ਸਕਿਨ ਸੈਂਸੇਟਿਵ ਹੈ, ਤਾਂ ਫ੍ਰੈਗਰੈਂਸ-ਫ੍ਰੀ ਅਤੇ ਹਾਈਪੋਲੇਰਜੈਨਿਕ ਸਨਸਕ੍ਰੀਨ ਦੀ ਵਰਤੋਂ ਕਰੋ। ਨਾਨ-ਕਾਮੇਡੋਜੈਨਿਕ ਕਿਸਮ ਦੀਆਂ ਸਨਸਕ੍ਰੀਨ ਪੋਰਸ ਨੂੰ ਬਲਾਕ ਨਹੀਂ ਕਰਦੀਆਂ।

2. SPF ਕੀ ਹੋਣਾ ਚਾਹੀਦਾ ਹੈ?

SPF ਭਾਵ Sun Protection Factor, ਇਹ ਨਿਰਧਾਰਤ ਕਰਦਾ ਹੈ ਕਿ ਤੁਹਾਡੀ ਚਮੜੀ ਨੂੰ ਸੂਰਜ ਤੋਂ ਕਿੰਨੀ ਸੁਰੱਖਿਆ ਮਿਲੇਗੀ। SPF 30 - UVB ਕਿਰਨਾਂ ਤੋਂ 97% ਸੁਰੱਖਿਆ, SPF 50 - 98% ਤੱਕ, SPF 15 - ਘੱਟ ਸੁਰੱਖਿਆ, ਜ਼ਿਆਦਾ ਦੇਰ ਨਹੀਂ ਰਹਿੰਦੀ। ਰੋਜ਼ਾਨਾ ਵਰਤੋਂ ਲਈ, 30 ਤੋਂ ਘੱਟ SPF ਦੀ ਵਰਤੋਂ ਨਾ ਕਰੋ।

3. Broad Spectrum ਜ਼ਰੂਰੀ 

ਤੁਹਾਡੀ ਸਨਸਕ੍ਰੀਨ ਵਿੱਚ Broad Spectrum ਸੁਰੱਖਿਆ ਹੋਣੀ ਚਾਹੀਦੀ ਹੈ, ਭਾਵ ਇਸਨੂੰ UVA ਅਤੇ UVB ਦੋਵਾਂ ਕਿਰਨਾਂ ਤੋਂ ਬਚਾਉਣਾ ਚਾਹੀਦਾ ਹੈ। ਯੂਵੀਏ ਕਿਰਨਾਂ ਉਮਰ ਵਧਣ ਅਤੇ ਚਮੜੀ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ, ਜਦੋਂ ਕਿ ਯੂਵੀਬੀ ਕਿਰਨਾਂ ਧੁੱਪ ਨਾਲ ਜਲਣ ਅਤੇ ਚਮੜੀ ਦੇ ਕੈਂਸਰ ਦਾ ਕਾਰਨ ਬਣ ਸਕਦੀਆਂ ਹਨ।

4. PA ਰੇਟਿੰਗ ਦਾ ਮਤਲਬ ਸਮਝੋ

ਜੇਕਰ ਸਨਸਕ੍ਰੀਨ 'ਤੇ PA+++ ਲਿਖਿਆ ਹੋਇਆ ਹੈ ਤਾਂ ਇਸਦਾ ਮਤਲਬ ਹੈ ਕਿ ਸਨਸਕ੍ਰੀਨ UVA ਕਿਰਨਾਂ ਤੋਂ ਵਧੇਰੇ ਸੁਰੱਖਿਆ ਪ੍ਰਦਾਨ ਕਰਦੀ ਹੈ। PA+ ਘੱਟ ਸੁਰੱਖਿਆ ਹੈ, PA++ ਮੀਡੀਅਮ, PA+++ ਹਾਈ ਹੈ, PA++++ ਜ਼ਿਆਦਾ ਹਾਈ। PA+++ ਜਾਂ PA++++ ਵਾਲਾ ਪ੍ਰੋਡਕਟ ਸਭ ਤੋਂ ਵਧੀਆ ਹੈ।

5. ਵਾਟਰ ਰੈਸੀਸਟੈਂਟ ਹੈ ਜਾਂ ਨਹੀਂ

ਜੇਕਰ ਤੁਸੀਂ ਤੈਰਦੇ ਹੋ ਜਾਂ ਬਹੁਤ ਪਸੀਨਾ ਆਉਂਦਾ ਹੈ ਤਾਂ ਵਾਟਰ ਰੈਸੀਸਟੈਂਟ ਸਨਸਕ੍ਰੀਨ ਸਭ ਤੋਂ ਵਧੀਆ ਰਹੇਗੀ। ਇਹ ਯਾਦ ਰੱਖਣਾ ਚਾਹੀਦਾ ਹੈ ਕਿ ਕੋਈ ਵੀ ਸਨਸਕ੍ਰੀਨ ਪੂਰੀ ਤਰ੍ਹਾਂ ਵਾਟਰਪ੍ਰੂਫ਼ ਨਹੀਂ ਹੁੰਦੀ। ਹਰ 2-3 ਘੰਟਿਆਂ ਬਾਅਦ ਦੁਬਾਰਾ ਲਗਾਉਣਾ ਜ਼ਰੂਰੀ ਹੈ।

ਟਾਪ ਹੈਡਲਾਈਨ

Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget