ਪੜਚੋਲ ਕਰੋ

Health Tips: ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਕਾ ਪੀਓ ਕਾਲੀ ਮਿਰਚ ਤੇ ਗੁੜ, ਫਿਰ ਦੇਖਿਓ ਜਾਦੂ ! ਦੂਰ ਹੋ ਜਾਣਗੀਆਂ ਇਹ ਬਿਮਾਰੀਆਂ

ਦੁੱਧ ਦੇ ਨਾਲ ਗੁੜ ਅਤੇ ਕਾਲੀ ਮਿਰਚ ਦਾ ਸੇਵਨ ਕਿਵੇਂ ਕਰੀਏ ? ਇਸ ਦੇ ਲਈ ਤੁਹਾਨੂੰ 7-8 ਕਾਲੀਆਂ ਮਿਰਚਾਂ ਪੀਸਣੀਆਂ ਪੈਣਗੀਆਂ ਫਿਰ ਇਨ੍ਹਾਂ ਨੂੰ ਅੱਧਾ ਚਮਚ ਗੁੜ ਦੇ ਨਾਲ ਮਿਲਾਓ। ਹੁਣ ਸੌਣ ਤੋਂ ਪਹਿਲਾਂ ਇਸ ਮਿਸ਼ਰਣ ਨੂੰ ਅੱਧਾ ਗਲਾਸ ਦੁੱਧ ਵਿੱਚ ਮਿਲਾ ਕੇ ਪੀਓ।

Black Pepper With Guggery Benefits: ਦੁੱਧ ਦਾ ਸੇਵਨ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿੱਚ ਮੌਜੂਦ ਪੌਸ਼ਟਿਕ ਤੱਤ ਸਰੀਰ ਨੂੰ ਕਈ ਸਿਹਤ ਲਾਭ ਪ੍ਰਦਾਨ ਕਰਦੇ ਹਨ। ਹੱਡੀਆਂ ਨੂੰ ਮਜ਼ਬੂਤ ​​ਕਰਨ ਦੇ ਨਾਲ-ਨਾਲ ਇਹ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਵੀ ਮਦਦਗਾਰ ਹੈ ਪਰ ਜੇ ਤੁਸੀਂ ਇਸ ਦੁੱਧ ਵਿੱਚ ਕੁਝ ਚੀਜ਼ਾਂ ਮਿਲਾ ਕੇ ਪੀਂਦੇ ਹੋ ਤਾਂ ਇਹ ਹੋਰ ਵੀ ਫਾਇਦੇਮੰਦ ਹੋ ਜਾਂਦਾ ਹੈ। 

ਤੁਹਾਨੂੰ ਦੱਸ ਦੇਈਏ ਕਿ ਤੁਹਾਡੀ ਰਸੋਈ ਵਿੱਚ ਮਿਲਣ ਵਾਲੀ ਕਾਲੀ ਮਿਰਚ ਤੇ ਗੁੜ ਦਾ ਦੁੱਧ ਦੇ ਨਾਲ ਸੇਵਨ ਕਰਨਾ ਬਹੁਤ ਫਾਇਦੇਮੰਦ ਹੋ ਸਕਦਾ ਹੈ। ਤੁਹਾਡੀ ਇਮਿਊਨਿਟੀ ਵਧਾਉਣ ਤੋਂ ਇਲਾਵਾ, ਇਹ ਮੌਸਮੀ ਬੁਖਾਰ ਤੇ ਜ਼ੁਕਾਮ ਤੋਂ ਰਾਹਤ ਦਿਵਾਉਣ ਵਿੱਚ ਵੀ ਲਾਭਦਾਇਕ ਹੈ। ਆਓ ਜਾਣਦੇ ਹਾਂ ਦੁੱਧ ਵਿੱਚ ਕਾਲੀ ਮਿਰਚ ਅਤੇ ਗੁੜ ਮਿਲਾ ਕੇ ਪੀਣ ਦੇ ਫਾਇਦੇ।

ਇਮਿਊਨਿਟੀ ਵਧਾਓ

ਦੁੱਧ ਦੇ ਨਾਲ ਕਾਲੀ ਮਿਰਚ ਤੇ ਗੁੜ ਦਾ ਸੇਵਨ ਇਮਿਊਨਿਟੀ ਵਧਾਉਣ ਵਿੱਚ ਮਦਦਗਾਰ ਹੋ ਸਕਦਾ ਹੈ। ਦਰਅਸਲ, ਕਾਲੀ ਮਿਰਚ ਵਿੱਚ ਪਾਈਪਰੀਨ ਪਾਇਆ ਜਾਂਦਾ ਹੈ, ਜੋ ਸਰੀਰ ਦੇ ਪੌਸ਼ਟਿਕ ਤੱਤਾਂ ਨੂੰ ਸੋਖਣ ਵਿੱਚ ਮਦਦ ਕਰਦਾ ਹੈ। ਇਹ ਤੁਹਾਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ।

ਬਿਹਤਰ ਪਾਚਨ

ਦੁੱਧ ਦੇ ਨਾਲ ਕਾਲੀ ਮਿਰਚ ਤੇ ਗੁੜ ਦਾ ਸੇਵਨ ਪੇਟ ਲਈ ਵੀ ਫਾਇਦੇਮੰਦ ਹੁੰਦਾ ਹੈ। ਗੁੜ ਵਿੱਚ ਪਾਏ ਜਾਣ ਵਾਲੇ ਤੱਤ ਪਾਚਨ ਸ਼ਕਤੀ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ। ਇਸ ਦੇ ਨਾਲ ਹੀ, ਕਾਲੀ ਮਿਰਚ ਪੇਟ ਵਿੱਚ ਐਸਿਡਿਟੀ, ਕਬਜ਼ ਅਤੇ ਗੈਸ ਦੀ ਸਮੱਸਿਆ ਨੂੰ ਘਟਾਉਣ ਵਿੱਚ ਮਦਦ ਕਰ ਸਕਦੀ ਹੈ।

ਭਾਰ ਘਟਾਉਣਾ

ਜੋ ਲੋਕ ਭਾਰ ਘਟਾਉਣ ਬਾਰੇ ਸੋਚ ਰਹੇ ਹਨ, ਉਨ੍ਹਾਂ ਨੂੰ ਇਸ ਡਰਿੰਕ ਨੂੰ ਆਪਣੀ ਖੁਰਾਕ ਵਿੱਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਹ ਸਰੀਰ ਦੇ ਮੈਟਾਬੋਲਿਜ਼ਮ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ। ਇਹ ਚਰਬੀ ਨੂੰ ਸਾੜਦਾ ਹੈ ਜੋ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।

ਕਿਵੇਂ ਕਰਨੀ ਹੈ ਇਸਦੀ ਵਰਤੋਂ

ਦੁੱਧ ਦੇ ਨਾਲ ਗੁੜ ਅਤੇ ਕਾਲੀ ਮਿਰਚ ਦਾ ਸੇਵਨ ਕਿਵੇਂ ਕਰੀਏ ? ਇਸ ਦੇ ਲਈ ਤੁਹਾਨੂੰ 7-8 ਕਾਲੀਆਂ ਮਿਰਚਾਂ ਪੀਸਣੀਆਂ ਪੈਣਗੀਆਂ ਫਿਰ ਇਨ੍ਹਾਂ ਨੂੰ ਅੱਧਾ ਚਮਚ ਗੁੜ ਦੇ ਨਾਲ ਮਿਲਾਓ। ਹੁਣ ਸੌਣ ਤੋਂ ਪਹਿਲਾਂ ਇਸ ਮਿਸ਼ਰਣ ਨੂੰ ਅੱਧਾ ਗਲਾਸ ਦੁੱਧ ਵਿੱਚ ਮਿਲਾ ਕੇ ਪੀਓ। ਤੁਸੀਂ ਕੁਝ ਦਿਨਾਂ ਵਿੱਚ ਇਸਦੇ ਫਾਇਦੇ ਸਮਝਣਾ ਸ਼ੁਰੂ ਕਰ ਦਿਓਗੇ।

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget