ਪੜਚੋਲ ਕਰੋ

Heart emojis mean: ਵ੍ਹੱਟਸਐਪ 'ਤੇ ਦਿਲ ਦੀ ਇਮੋਜੀ ਭੇਜਣ ਤੋਂ ਪਹਿਲਾਂ ਜਾਣ ਲਵੋ ਇਸ ਦੇ ਰਾਜ...ਕਿਤੇ ਕਰ ਨਾ ਬੈਠਿਓ ਗਲਤੀ

Heart emojis: ਵ੍ਹੱਟਸਐਪ ਜ਼ਿੰਦਗੀ ਦਾ ਮਹੱਤਵਪੂਰਣ ਹਿੱਸਾ ਬਣ ਗਿਆ ਹੈ। ਤੁਸੀਂ ਇਸ 'ਚ Text ਦੇ ਨਾਲ ਇਮੋਜੀ ਵੀ ਸ਼ੇਅਰ ਕਰਦੇ ਹੋ। Whatspp 'ਤੇ ਬਹੁਤ ਸਾਰੀਆਂ ਇਮੋਜੀਆਂ ਹਨ...

Heart emojis mean in Whatsapp: ਵ੍ਹੱਟਸਐਪ ਜ਼ਿੰਦਗੀ ਦਾ ਮਹੱਤਵਪੂਰਣ ਹਿੱਸਾ ਬਣ ਗਿਆ ਹੈ। ਤੁਸੀਂ ਇਸ 'ਚ Text ਦੇ ਨਾਲ ਇਮੋਜੀ ਵੀ ਸ਼ੇਅਰ ਕਰਦੇ ਹੋ। Whatspp 'ਤੇ ਬਹੁਤ ਸਾਰੀਆਂ ਇਮੋਜੀਆਂ ਹਨ, ਜੋ ਇੱਕ ਤਰ੍ਹਾਂ ਨਾਲ ਆਪਣੇ ਦਿਲ ਦੀ ਦੱਲ ਨੂੰ ਨਵੇਂ ਤਰੀਕੇ ਨਾਲ ਦੱਸਣ ਦੀ ਕੋਸ਼ਿਸ਼ ਕਰਦੀਆਂ ਹਨ। ਇਸ ਵਿਚ ਕੁਝ ਦਿਲ ਦੇ ਆਕਾਰ ਦੀਆਂ ਇਮੋਜੀਆਂ ਵੀ ਹਨ, ਜੋ ਪਿਆਰ ਲਈ ਵਰਤੀਆਂ ਜਾਂਦੀਆਂ ਹਨ।

ਦੱਸ ਦਈਏ ਕਿ ਵਧੇਰੇ ਲੋਕ ਇਨ੍ਹਾਂ ਦਿਲਾਂ ਦੀ ਕਿਤੇ ਵੀ ਵਰਤੋਂ ਕਰਦੇ ਹਨ, ਜੋ ਗਲਤ ਹੈ। ਦਰਅਸਲ, ਹਰ ਦਿਲ ਦਾ ਆਪਣਾ ਮਤਲਬ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਕਿਸੇ ਵੀ ਦਿਲ ਦੀ ਇਮੋਜੀ ਨੂੰ ਭੇਜਣ ਤੋਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ ਇਸ ਦਿਲ ਦਾ ਅਰਥ ਕੀ ਹੈ ਤੇ ਇਹ ਦਿਲ ਕਿਉਂ ਖ਼ਾਸ ਹੈ।

White Heart 
ਚਿੱਟਾ ਦਿਲ ਪਿਆਰ ਦਿਖਾਉਂਦਾ ਹੈ ਜੋ ਕਦੇ ਖ਼ਤਮ ਨਹੀਂ ਹੁੰਦਾ। ਇਹ ਬੱਚਿਆਂ ਲਈ ਮਾਪਿਆਂ ਵਲੋਂ ਵਰਤਿਆ ਜਾਂਦਾ ਹੈ।

Red Heart ❤️
ਲਾਲ ਰੰਗ ਦਾ ਦਿਲ ਸੱਚਾ ਪਿਆਰ ਦਰਸਾਉਂਦਾ ਹੈ, ਜਿਸ ਦੀ ਵਰਤੋਂ ਰੋਮਾਂਸ ਆਦਿ ਲਈ ਕੀਤੀ ਜਾਂਦੀ ਹੈ। ਨਾਲ ਹੀ ਇਹ ਪਾਟਨਰ ਨੂੰ ਭੇਜਿਆ ਜਾਂਦਾ ਹੈ।

Black Heart 🖤
ਇਹ ਦੁੱਖਾਂ ਦੇ ਪ੍ਰਤੀਕ ਵਜੋਂ ਵਰਤਿਆ ਜਾਂਦਾ ਹੈ।

Yellow Heart 💛
ਇਹ ਦਿਲ ਦੀ ਦੋਸਤੀ ਅਤੇ ਖੁਸ਼ਹਾਲੀ ਲਈ ਵਰਤਿਆ ਜਾਂਦਾ ਹੈ

Green Heart 💚
ਉਂਝ ਇਸ ਨੂੰ jealous heart ਕਿਹਾ ਜਾਂਦਾ ਹੈ। ਜਦੋਂ ਕਿ ਲੋਕ ਇਸ ਦਾ ਮਤਲਬ ਹੈਲਦੀ ਲਿਵਿੰਗ ਲਈ ਕਰਦੇ ਹਨ।

Purple Heart 💜
ਇਸ ਦਾ ਅਰਥ ਸੇਂਸਟਿਵ ਲਵ ਲਈ ਜਾਂ ਵੈਲਥ ਲਈ ਕੀਤਾ ਜਾਂਦਾ ਹੈ। ਉਂਝ ਕਈ ਯੂਜ਼ਰਸ ਇਸ ਦੀ ਵਰਤੋਂ ਆਪਣੀ ਮੈਕਅੱਪ ਵਾਲੀ ਫੋਟੋ ਦੇ ਨਾਲ ਕਰਦੇ ਹਨ।

Blue Heart 💙
ਇਹ ਇਮੋਜ਼ੀ ਟ੍ਰਸਟ, ਸ਼ਾਂਤੀ ਆਦਿ ਲਈ ਇਸਤੇਮਾਲ ਕੀਤੀ ਜਾਂਦੀ ਹੈ।

Sparkle heart 💖
ਜਿਨ੍ਹਾਂ ਦਿਲਾਂ 'ਚ ਦੋ ਸਿਤਾਰੇ ਨਜ਼ਰ ਆਉਂਦੇ ਹਨ, ਉਨ੍ਹਾਂ ਨੂੰ ਸਪਾਰਕਲ ਹਾਰਟ ਕਹਿੰਦੇ ਹਾਂ। ਇਹ ਪਲੇਫੁਲ ਅਤੇ ਸਵੀਟ ਲਵ ਲਈ ਇਸਤੇਮਾਲ ਕੀਤਾ ਜਾਂਦਾ ਹੈ।

Beating heart 💓
ਇੱਕ ਗੁਲਾਬੀ ਰੰਗ ਦਾ ਹਾਰਟ ਜਿਸ 'ਤੇ ਲਾਈਨਾ ਬਣੀਆਂ ਹੁੰਦੀਆਂ ਹਨ, ਉਸ ਨੂੰ ਕਲਾਕਿਸ ਹਾਰਟ ਦਾ ਫਾਰਮ ਕਿਹਾ ਜਾਂਦਾ ਹੈ।

Growing heart 💗
ਇੱਖ ਹਾਰਟ ਜਿਸ 'ਚ ਇੱਕ ਦੇ ਪਿੱਛੇ ਇੱਕ ਹੋਰ ਦਿਲ ਬਣਿਆ ਹੁੰਦਾ ਹੈ ਇਸ ਦੀ ਵਰਤੋਂ ਫੀਲਿੰਗਸ ਵਧਾਉਣ ਲਈ ਕੀਤਾ ਜਾਂਦਾ ਹੈ।

Broken heart💔
ਜਦੋਂ ਯਕੀਨ ਟੁੱਟਦਾ ਹੈ ਤਾਂ ਟੁੱਟੇ ਦਿਲ ਵਾਲੇ ਇਮੋਜੀ ਦੀ ਵਰਤੋਂ ਕੀਤੀ ਜਾਂਦੀ ਹੈ।

Orange heart 🧡
ਓਰੇਂਜ ਹਾਰਟ ਦੀ ਵਰਤੋਂ ਫ੍ਰੈਂਡਸ਼ੀਪ, ਕੇਅਰ, ਸਪੋਰਟ ਆਦਿ ਲੀ ਕੀਤੀ ਜਾਂਦੀ ਹੈ।

Heart exclamation mark❣️
ਤੁਸੀਂ ਵ੍ਹੱਟਸਐਪ 'ਤੇ ਇਸ ਇਮੋਜ਼ੀ ਹੋਰ ਵੇਖੀ ਹੋਵੇਗੀ ਜਿਸ 'ਚ ਹਾਰਟ ਦੇ ਹੇਠ ਪੁਆਇੰਟ ਲੱਗਿਆ ਹੁੰਦਾ ਹੈ। ਇਸ ਇਮੋਜੀ ਨੂੰ Heart exclamation mark ਕਹਿੰਦੇ ਹਨ। ਜਿਸ ਦਾ ਮਤਲਬ ਹੁੰਦਾ ਹੈ ਕਿ ਪੂਰੀ ਤਰ੍ਹਾਂ ਸਹਿਮਤ।

Heart with arrow 💘
ਇਸ ਦਿਲ ਦਾ ਮਤਬਲ ਹੁੰਦਾ ਹੈ ਪਿਆਰ। ਪਰ ਸਟ੍ਰੋਂਗ ਲਵ ਲਈ ਇਸ ਦੀ ਵਰਤੋਂ ਕੀਤੀ ਜਾਂਦੀ ਹੈ।

Two hearts 💕
ਇੱਕ ਇਮੋਜੀ ਅਜਿਹੀ ਵੀ ਹੁੰਦੀ ਹੈ ਜਿਸ 'ਚ ਇੱਕ ਛੋਟਾ ਅਤੇ ਇੱਕ ਵੱਡਾ ਦਿਲ ਹੁੰਦਾ ਹੈ, ਇਸ ਦਾ ਅਰਥ 'love is in the air' ਹੁੰਦਾ ਹੈ।

Heart with bow 💝
ਇਸ ਦਾ ਮਤਲਬ ਹੁੰਦਾ ਹੈ ਕਿ ਤੁਸੀਂ ਕਿਸੇ ਨੂੰ ਆਪਣਾ ਦਿਲ ਤੋਹਫ਼ੇ ਵਜੋਂ ਦੇ ਰਹੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
Embed widget