ਪੜਚੋਲ ਕਰੋ

ਸੌਂਗੀ ਤੇ ਸ਼ਹਿਦ ਦੇ ਇਹ ਫਾਇਦੇ ਕਰ ਦੇਣਗੇ ਹੈਰਾਨ, ਪੁਰਸ਼ਾਂ ਲਈ ਬੇਹੱਦ ਲਾਭਕਾਰੀ

ਸੌਂਗੀ ਦਾ ਇਸਤਮਾਲ ਇੱਕ ਡ੍ਰਾਈ ਫਰੂਟ ਵਜੋਂ ਕੀਤਾ ਜਾਂਦਾ ਹੈ। ਇਹ ਡ੍ਰਾਈ ਫਰੂਟ ਜੇ ਸ਼ਹਿਦ ਨਾਲ ਖਾਧਾ ਜਾਵੇ ਤਾਂ ਕਈ ਤਰ੍ਹਾਂ ਦੇ ਫਾਇਦੇ ਪਹੁੰਚਾ ਸਕਦਾ ਹੈ।

ਨਵੀਂ ਦਿੱਲੀ: ਸੌਂਗੀ ਦਾ ਇਸਤਮਾਲ ਇੱਕ ਡ੍ਰਾਈ ਫਰੂਟ ਵਜੋਂ ਕੀਤਾ ਜਾਂਦਾ ਹੈ। ਇਹ ਡ੍ਰਾਈ ਫਰੂਟ ਜੇ ਸ਼ਹਿਦ ਨਾਲ ਖਾਧਾ ਜਾਵੇ ਤਾਂ ਕਈ ਤਰ੍ਹਾਂ ਦੇ ਫਾਇਦੇ ਪਹੁੰਚਾ ਸਕਦਾ ਹੈ। ਸੌਂਗੀ ਨਾਲ ਸ਼ਹਿਦ ਮਿਲਾ ਕੇ ਖਾਣ ਤੇ ਵਿਆਹੇ ਪੁਰਸ਼ਾਂ ਨੂੰ ਕਈ ਲਾਭ ਮਿਲ ਸਕਦੇ ਹਨ। ਆਓ ਜਾਣਦੇ ਹਾਂ ਇਨ੍ਹਾਂ ਵਿੱਚੋਂ ਕੁਝ ਫਾਇਦੇ-
  • ਸਰੀਰ ਦੀਆਂ ਸਮੱਸਿਆਵਾਂ ਨੂੰ ਕਰਦਾ ਦੂਰ ਸੌਗੀ ਤੇ ਸ਼ਹਿਦ ਟੈਸਟੋਸਟੀਰੋਨ ਵਧਾਉਣ ਲਈ ਲਾਭਕਾਰੀ ਹੈ। ਟੈਸਟੋਸਟੀਰੋਨ ਇੱਕ ਹਾਰਮੋਨ ਹੈ ਜੋ ਮਰਦਾਂ ਦੀਆਂ ਜਿਨਸੀ ਸਮੱਸਿਆਵਾਂ ਨੂੰ ਦੂਰ ਕਰਦਾ ਹੈ। ਇਸ ਤੋਂ ਇਲਾਵਾ ਇਹ ਸਰੀਰ ਦੀਆਂ ਹੋਰ ਮੁਸ਼ਕਲਾਂ ਨੂੰ ਵੀ ਦੂਰ ਕਰਨ ਵਿੱਚ ਵੀ ਮਦਦ ਕਰਦਾ ਹੈ।
  • ਮਰਦਾ 'ਚ ਕਮਜ਼ੋਰੀ ਨੂੰ ਕਰਦਾ ਦੂਰ ਮਰਦਾਨਾ ਸ਼ਕਤੀ ਦੀ ਘਾਟ ਕਾਰਨ ਵਿਆਹੁਤਾ ਜੀਵਨ ਵਿੱਚ ਕਈ ਮੁਸ਼ਕਲਾਂ ਆਉਂਦੀਆਂ ਹਨ। ਕਈ ਦਿਨਾਂ ਤੱਕ ਸ਼ਹਿਦ ਤੇ ਸੌਂਗੀ ਦੇ ਸੇਵਨ ਨਾਲ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।
  • ਸ਼ੁਕਰਾਣੂਆਂ ਦੀ ਗਿਣਤੀ (Sperm Count) ਨੂੰ ਵਧਾਓ ਬਹੁਤ ਸਾਰੇ ਮਰਦਾਂ 'ਚ ਸ਼ੁਕਰਾਣੂਆਂ ਦੀ ਗਿਣਤੀ ਘੱਟ ਹੁੰਦੀ ਹੈ। ਅਜਿਹੇ ਲੋਕਾਂ ਨੂੰ ਖਾਸ ਤੌਰ 'ਤੇ ਸੌਂਗੀ ਤੇ ਸ਼ਹਿਦ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਸ਼ੁਕਰਾਣੂਆਂ ਦੀ ਗਿਣਤੀ ਵਧਾਉਣ ਵਿੱਚ ਮਦਦਗਾਰ ਸਾਬਿਤ ਹੁੰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦਾ ਸੇਵਨ ਰੋਜ਼ਾਨਾ ਕਰਨਾ ਚਾਹੀਦਾ ਹੈ।
  • ਸ਼ੁਕ੍ਰਾਣੂ ਦੀ ਕੁਆਲਟੀ (Sperm Quality)'ਚ ਕਰਦਾ ਸੁਧਾਰ ਬਹੁਤ ਘੱਟ ਲੋਕ ਇਸ ਬਾਰੇ ਜਾਣਦੇ ਹਨ ਕਿ ਸ਼ੁਕਰਾਣੂਆਂ ਦੀਆਂ ਕਈ ਸਾਰੀਆਂ ਕਿਸਮਾਂ ਹਨ। ਪਤਲਾ ਸ਼ੁਕਰਾਣੂ ਗਤੀਸ਼ੀਲਤਾ ਦੀ ਗਤੀਵਿਧੀ ਵਿੱਚ ਬਹੁਤ ਹੌਲੀ ਹੁੰਦਾ ਹੈ ਤੇ ਇਸ ਨਾਲ ਜਣਨ ਸ਼ਕਤੀ ਤੇ ਵੀ ਮਾੜਾ ਪ੍ਰਭਾਵ ਪੈ ਸਕਦਾ ਹੈ। ਸ਼ਹਿਦ ਤੇ ਸੌਂਗੀ ਦੇ ਬਹੁਤ ਸਾਰੇ ਗੁਣ ਹੁੰਦੇ ਹਨ ਜੋ ਸ਼ੁਕ੍ਰਾਣੂਆਂ ਦੀ ਗੁਣਵੱਤਾ ਨੂੰ ਸੁਧਾਰਦੇ ਹਨ।
  • ਪ੍ਰੋਸਟੇਟ ਕੈਂਸਰ ਦੇ ਜੋਖਮ ਨੂੰ ਘਟਾਉਂਦਾ ਹੈ ਪੁਰਸ਼ਾਂ ਨੂੰ ਪ੍ਰੋਸਟੇਟ ਕੈਂਸਰ ਦਾ ਵੱਧ ਜੋਖਮ ਹੁੰਦਾ ਹੈ। ਇਕ ਅਧਿਐਨ ਦੇ ਅਨੁਸਾਰ, ਕੈਂਸਰ ਵਿਰੋਧੀ ਤੱਤ ਸ਼ਹਿਦ ਤੇ ਸੌਗੀ ਦੋਵਾਂ ਵਿੱਚ ਪਾਏ ਜਾਂਦੇ ਹਨ।ਕੈਂਸਰ ਵਿਰੋਧੀ ਤੱਤ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਦੇ ਹਨ ਅਤੇ ਕੈਂਸਰ ਦੇ ਜੋਖਮ ਨੂੰ ਘਟਾਉਂਦੇ ਹਨ ਜੇਕਰ ਤੁਸੀਂ ਇਸ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਸ਼ਹਿਦ ਤੇ ਸੌਗੀ ਦਾ ਸੇਵਨ ਜ਼ਰੂਰ ਕਰੋ।
  • ਸਰੀਰ ਦੇ ਵਿਕਾਸ ਵਿੱਚ ਵੀ  ਮਿਲੇਗੀ ਮਦਦ ਸਰੀਰ ਵਿੱਚ ਮਾਸਪੇਸ਼ੀਆਂ ਅਤੇ ਸੈੱਲਾਂ ਨੂੰ ਮਜ਼ਬੂਤ ਬਣਾਉਣ ਲਈ ਸਿਹਤਮੰਦ ਭੋਜਨ ਦੀ ਜ਼ਰੂਰਤ ਹੁੰਦੀ ਹੈ। ਸ਼ਹਿਦ ਅਤੇ ਸੌਗੀ ਵਿੱਚ ਮੌਜੂਦ ਟੈਸਟੋਸਟੀਰੋਨ ਹਾਰਮੋਨ ਵਧਾਉਣ ਦੀਆਂ ਵਿਸ਼ੇਸ਼ਤਾਵਾਂ ਸਰੀਰ ਦੇ ਵਾਧੇ ਨੂੰ ਵਧਾਉਣ ਵਿੱਚ ਵੀ ਮਦਦਗਾਰ ਹੁੰਦੀਆਂ ਹਨ।
  • ਬਲੱਡ ਪ੍ਰੈਸ਼ਰ ਕਰਦਾ ਹੈ ਕੰਟਰੋਲ ਸ਼ਹਿਦ ਅਤੇ ਸੌਗੀ ਵਿੱਚ ਮੈਗਨੀਸ਼ੀਅਮ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਨੂੰ ਕਾਇਮ ਰੱਖਦਾ ਹੈ। ਬਲੱਡ ਪ੍ਰੈਸ਼ਰ ਨੂੰ ਕਾਬੂ ਵਿੱਚ ਰੱਖਣ ਲਈ ਰੋਜ਼ ਸੌਗੀ ਅਤੇ ਸ਼ਹਿਦ ਦਾ ਸੇਵਨ ਕਰਨਾ ਚਾਹੀਦਾ ਹੈ।
 
Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget